• Latest
  • Trending
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

2 hours ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

14 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

2 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

3 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

5 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

July 18, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਨਵੀ ਦਿੱਲੀ, 18 ਜੁਲਾਈ ( ਵਿਸ਼ਵ ਵਾਰਤਾ) : ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੀ। ਦਿੱਲੀ ਦੇ ਜੰਤਰ-ਮੰਤਰ ‘ਤੇ ਇਸ ਘਟਨਾਕ੍ਰਮ ਤੋਂ ਬਾਅਦ ਹੰਗਾਮਾ ਮਚ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਔਰਤ ਅਚਾਨਕ ਹੀ ਦੀਪਕੇ ਦੇ ਕੋਲ ਪਹੁੰਚੀ ਅਤੇ ਉਸ ‘ਤੇ ਸਿਆਹੀ ਸੁੱਟ ਦਿੱਤੀ।

ਦੱਸ ਦਈਏ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਸ਼ਨੀਵਾਰ ਸਵੇਰ ਤੋਂ ਹੀ ਕਾਫੀ ਹਲਚਲ ਦੇਖਣ ਨੂੰ ਮਿਲੀ। ਸਭ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਉਠਾਇਆ ਅਤੇ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਲੈ ਕੇ ਗਈ। ਜਿਵੇਂ ਹੀ ਇਹ ਘਟਨਾਕ੍ਰਮ ਹੋਇਆ, ਤਾਂ ਅਭਿਜੀਤ ਦੀਪਕੇ ਨੇ ਖ਼ੁਦ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕਰ ਦਿੱਤਾ। ਇਸੇ ਦੌਰਾਨ ਦਿਨ ਵੇਲੇ ਅਚਾਨਕ ਹੀ ਇੱਕ ਔਰਤ ਨੇ ਉਨ੍ਹਾਂ ‘ਤੇ ਸਿਆਹੀ ਸੁੱਟ ਦਿੱਤੀ। ਮੰਚ ਤੋਂ ਹੇਠਾਂ ਉਤਰ ਕੇ ਬੈਠਣ ਤੋਂ ਬਾਅਦ, ਇੱਕ ਔਰਤ ਨੇ ਉਸ ‘ਤੇ ਸਿਆਹੀ ਸੁੱਟ ਦਿੱਤੀ। ਹਾਲਾਂਕਿ, ਔਰਤ ਨੂੰ ਤੁਰੰਤ ਹੀ ਉੱਥੇ ਮੌਜੂਦ ਵਲੰਟੀਅਰਾਂ ਨੇ ਫੜ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

by Ranjit Singh
July 18, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ - ਕੇਜਰੀਵਾਲ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ)...

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

Most Popular

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
4 days ago
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 