• Latest
  • Trending
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

2 hours ago
Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

20 minutes ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

1 hour ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

2 hours ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

5 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

6 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Hindi News
English News
Saturday, July 18, 2026
No Result
View All Result
39 °c
Chandigarh
34 ° Sun
29 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

July 18, 2026
in ਖਬਰਾਂ, ਪੰਜਾਬ
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

– ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ

ਬਠਿੰਡਾ, 18 ਜੁਲਾਈ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 3 ਅਗਸਤ ਤੈਅ ਕੀਤੀ ਹੈ। ਅੱਜ ਅਦਾਲਤ ਨੇ ਬੀਬੀ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਪੇਸ਼ ਹੋਣ ਲਈ ਬੁਲਾਇਆ ਸੀ, ਪਰ ਵਕੀਲਾਂ ਦੀ ਹੜਤਾਲ ਕਾਰਨ ਗਵਾਹਾਂ ਨੂੰ ਪੇਸ਼ ਨਹੀਂ ਕੀਤਾ ਜਾ ਸਕਿਆ।

ਬੀਬੀ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਣੀ ਸੀ, ਪਰ ਵਕੀਲਾਂ ਦੀ ਹੜਤਾਲ ਕਾਰਨ ਕਾਰਵਾਈ ਨਹੀਂ ਹੋ ਸਕੀ। ਅਗਲੀ ਸੁਣਵਾਈ ਵਿੱਚ ਗਵਾਹਾਂ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਸਪੋਰਟ ਜ਼ਬਤ ਕਰਨ ਦੇ ਮਾਮਲੇ ‘ਤੇ ਵੀ ਬਹਿਸ ਹੋਵੇਗੀ। ਵਕੀਲ ਬਹਿਣੀਵਾਲ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
July 18, 2026
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

by Jaspreet Kaur
July 18, 2026
0

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ ਚੰਡੀਗੜ੍ਹ, 18...

Most Popular

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

by Ankit
3 weeks ago
0

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 