• Latest
  • Trending
Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

25 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

July 19, 2026
in ਖਬਰਾਂ, ਪੰਜਾਬ
Punjab: ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਅੱਜ ਸਾਰੇ ਪੋਲਿੰਗ ਬੂਥਾਂ ‘ਤੇ ਲੱਗੇਗਾ ਵਿਸ਼ੇਸ਼ SIR ਕੈਂਪ

SIR

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

by Ranjit Singh
2 weeks ago
0

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 