• Latest
  • Trending
ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

8 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

8 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

9 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

10 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

10 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

10 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

11 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

13 hours ago
Hindi News
English News
Monday, September 28, 2026
No Result
View All Result
24 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

July 19, 2026
in ਖਬਰਾਂ, ਰਾਸ਼ਟਰੀ
ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

– ਕਈ ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦਾ ਖ਼ਦਸ਼ਾ

ਨਾਗਾਲੈਂਡ, 19 ਜੁਲਾਈ (ਵਿਸ਼ਵ ਵਾਰਤਾ): ਨਾਗਾਲੈਂਡ ਦੇ ਮੋਨ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਆ ਰਹੀ ਹੈ। ਅੱਜ ਇਲਾਕੇ ਵਿੱਚ ਹੋਈ ਭਾਰੀ ਬਾਰਸ਼ ਅਤੇ ਅਚਾਨਕ ਆਏ ਹੜ੍ਹ ਤੋਂ ਬਾਅਦ ਇੱਕ ਭਿਆਨਕ ਲੈਂਡਸਲਾਈਡ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਬੱਚਿਆਂ ਸਮੇਤ ਘੱਟੋ-ਘੱਟ ਅੱਠ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।

ਮਲਬੇ ਵਿੱਚੋਂ ਹੁਣ ਤੱਕ ਚਾਰ ਲਾਸ਼ਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ। ਪਹਾੜ ਖਿਸਕਣ ਕਾਰਨ ਇਲਾਕੇ ਦੇ ਕਈ ਘਰ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਏ ਹਨ, ਜਿਸ ਦੇ ਹੇਠਾਂ ਕਈ ਲੋਕਾਂ ਦੇ ਦਬੇ ਹੋਣ ਦਾ ਖ਼ਦਸ਼ਾ ਹੈ।

ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਮੋਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ, “ਅੱਠ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਸਾਡੀ ਟੀਮ ਮਲਬੇ ਵਿੱਚੋਂ ਹੁਣ ਤੱਕ ਚਾਰ ਲਾਸ਼ਾਂ ਨੂੰ ਬਾਹਰ ਕੱਢਣ ਵਿੱਚ ਕਾਮਯਾਬ ਰਹੀ ਹੈ। ਲਾਪਤਾ ਲੋਕਾਂ ਦੀ ਭਾਲ ਲਈ ਇਲਾਕੇ ਵਿੱਚ ਵੱਡੇ ਪੱਧਰ ‘ਤੇ ਸਰਚ ਐਂਡ ਰੈਸਕਿਊ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।” ਮੁੱਖ ਮੰਤਰੀ ਨੇਫਿਊ ਰੀਓ ਨੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ (ਐਕਸ-ਗ੍ਰੇਸ਼ੀਆ) ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
4 weeks ago
0

Canada 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਪਠਾਨਕੋਟ, 1 ਸਤੰਬਰ (ਵਿਸ਼ਵ ਵਾਰਤਾ) – ਪਠਾਨਕੋਟ ਦੇ ਇੱਕ ਨੌਜਵਾਨ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 