• Latest
  • Trending
IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

2 months ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

6 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

8 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

9 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

Hindi News
English News
Monday, September 7, 2026
No Result
View All Result
24 °c
Chandigarh
28 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

July 20, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

IND Vs ENG 3rd ODI : ਇੰਗਲੈਂਡ ਨੇ ਭਾਰਤ ਨੂੰ 27 ਦੌੜਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਇੰਗਲੈਂਡ ਨੇ ਤੀਜੇ ਇੱਕ ਰੋਜ਼ਾ ਵਿੱਚ ਭਾਰਤ ਨੂੰ 27 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਲਾਰਡਜ਼ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਇੰਗਲੈਂਡ ਨੇ 50 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ਤੇ ਕੁੱਲ 387 ਦੌੜਾਂ ਬਣਾਈਆਂ। ਜਵਾਬ ਵਿੱਚ, ਭਾਰਤੀ ਟੀਮ ਆਪਣੇ 50 ਓਵਰਾਂ ਵਿੱਚ ਸਿਰਫ਼ 360 ਦੌੜਾਂ ਹੀ ਬਣਾ ਸਕੀ। 

ਜੈਕਬ ਬੈਥਲ ਇੰਗਲੈਂਡ ਦੀ ਜਿੱਤ ਦਾ ਹੀਰੋ ਰਿਹਾ, ਉਸਨੇ 91 ਦੌੜਾਂ ਬਣਾਈਆਂ ਅਤੇ ਇੱਕ ਵਿਕਟ ਵੀ ਲਈ। ਉਸਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਸੀਰੀਜ਼ ਦਾ ਪਹਿਲਾ ਮੈਚ ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਸੀ, ਜਦੋਂ ਕਿ ਇੰਗਲੈਂਡ ਨੇ ਦੂਜਾ ਮੈਚ 4 ਵਿਕਟਾਂ ਨਾਲ ਜਿੱਤਿਆ ਸੀ।

388 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਰੋਹਿਤ ਸ਼ਰਮਾ ਅਤੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲੀ ਵਿਕਟ ਲਈ 147 ਦੌੜਾਂ ਜੋੜੀਆਂ। ਗਿੱਲ  77 ਦੌੜਾਂ ਬਣਾਈਆਂ ਤੇ ਆਊਟ ਹੋ ਗਿਆ। ਇਸ ਤੋਂ ਬਾਅਦ, ਰੋਹਿਤ ਨੇ ਵਿਰਾਟ ਕੋਹਲੀ ਨਾਲ ਦੂਜੀ ਵਿਕਟ ਲਈ 113 ਦੌੜਾਂ ਦੀ ਸਾਂਝੇਦਾਰੀ ਕੀਤੀ। ਰੋਹਿਤ ਨੇ ਆਪਣੀ ਪਾਰੀ ਦੌਰਾਨ 111 ਗੇਂਦਾਂ ‘ਤੇ 138 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਿਰਾਟ ਕੋਹਲੀ ਨੇ ਅਰਧ ਸੈਂਕੜਾ ਲਗਾਇਆ, ਉਹ 74 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋੋੋਂ ਇਲਾਵਾ ਇੰਗਲੈਂਡ ਲਈ, ਸੈਮ ਕੁਰਨ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।

Tags: 3rd ODIBreaking news in PunjabiEngland beat IndiaLatest News In PunjabiMANSAMansa Newspunjab newsPunjab news in PunjabiRohit Sharmatop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
1 day ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5  ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 