
ਚੰਡੀਗੜ੍ਹ ਦੇ ਸੈਕਟਰ 19 ਦੇ ਇਲਾਕਾ ਵਿਚ ਬਣੇ ਬੈਗ ਗੋਦਾਮ ਵਿਚ ਦੇਰ ਰਾਤ ਅੱਗ ਲੱਗ ਗਈ। ਗੋਦਾਮ ਦੀ ਦੂਜੀ ਮੰਜਿਲ ਉਤੇ ਰਹਿਣ ਵਾਲੇ ਪਰਿਵਾਰ ਨੇ ਭੱਜਕੇ ਆਪਣੀ ਜਾਨ ਬਚਾਈ। ਗੋਦਾਮ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਰਾਖ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਪਹੁੰਚਕੇ ਅੱਗ ਉਤੇ ਕਾਬੂ ਪਾਇਆ।
ਚੰਡੀਗੜ੍ਹ ਦੇ ਸੈਕਟਰ 19 ਦੇ ਰਿਹਾਇਸ਼ੀ ਇਲਾਕਾ ਵਿਚ ਬਣੇ ਬੈਗ ਗੋਦਾਮ ਵਿਚ ਦੇਰ ਰਾਤ ਅੱਗ ਲੱਗ ਗਈ। ਗੋਦਾਮ ਦੀ ਦੂਜੀ ਮੰਜਿਲ ਉਤੇ ਰਹਿਣ ਵਾਲੇ ਪਰਿਵਾਰ ਨੇ ਭੱਜਕੇ ਆਪਣੀ ਜਾਨ ਬਚਾਈ। ਗੋਦਾਮ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਰਾਖ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਪਹੁੰਚਕੇ ਅੱਗ ਉਤੇ ਕਾਬੂ ਪਾਇਆ।





















