• Latest
  • Trending
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

27 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

27 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

28 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

28 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

July 21, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

– ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ

ਚੰਡੀਗੜ੍ਹ, 21 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਿਤ ਕਮੇਟੀਆਂ ਦੀ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਕੈਂਪੇਨਿੰਗ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਇਲੈਕਸ਼ਨ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਸਮੇਤ ਕਾਰਜਕਾਰੀ ਪ੍ਰਧਾਨਾਂ ਤੇ ਕੋ-ਚੇਅਰਮੈਨਾਂ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ।

ਭੂਪੇਸ਼ ਬਘੇਲ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਲਈ ਜੋ ਬੈਠਕ ਦਿੱਲੀ ਵਿੱਚ ਬੁਲਾਈ ਹੈ, ਉਸ ਵਿੱਚ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਪਿਛਲੇ ਦਿਨਾਂ ‘ਚ ਖੁੱਲ੍ਹ ਕੇ ਇੱਕ-ਦੂਜੇ ਖਿਲਾਫ ਆਹਮੋ-ਸਾਹਮਣੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਲੀਡਰਾਂ ਦੀ ਇਹ ਪਹਿਲੀ ਬੈਠਕ ਹੈ। ਖਾਸ ਗੱਲ ਇਹ ਹੈ ਕਿ ਚੋਣਾਂ ਤੋਂ ਪਹਿਲਾਂ ਚੰਨੀ ਅਤੇ ਵੜਿੰਗ ਵਿਚਕਾਰ ਧੜੇਬੰਦੀ ਦੇ ਵਿਚਕਾਰ ਪੰਜਾਬ ਕਾਂਗਰਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਦੋਵੇਂ ਆਗੂ ਇੱਕੋ -ਦੂਜੇ ਦੇ ਆਹਮੋ-ਸਾਹਮਣੇ ਬੈਠਣਗੇ। ਹਾਲਾਂਕਿ, ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹੋਣਗੇ ਜਾਂ ਨਹੀਂ, ਇਹ ਤੈਅ ਨਹੀਂ ਹੈ।

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਨਹੀਂ ਹਟਾਇਆ ਜਾਵੇਗਾ, ਇਸ ਲਈ ਉਹ ਸੰਗਠਨ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਕੋਲ ਹੀ ਰਹੇਗੀ ਅਤੇ ਹਾਈਕਮਾਨ ਬਾਗ਼ੀ ਚੰਨੀ ਧੜੇ ਨੂੰ ਟਿਕਟ ਵੰਡ ਵਿੱਚ ਭੂਮਿਕਾ ਦੀ ਪੇਸ਼ਕਸ਼ ਕਰਕੇ ਅਤੇ ਬਹੁਮਤ ਪ੍ਰਾਪਤ ਕਰਨ ‘ਤੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਵਿਚਾਰਨ ਦਾ ਵਾਅਦਾ ਕਰਕੇ ਖੁਸ਼ ਕਰ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
1 week ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 