• Latest
  • Trending
Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

2 months ago
ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

28 minutes ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

28 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

30 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

59 minutes ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

1 hour ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

1 hour ago
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

2 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

2 hours ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

3 hours ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

4 hours ago
Hindi News
English News
Saturday, October 3, 2026
No Result
View All Result
29 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

July 21, 2026
in ਖਬਰਾਂ, ਰਾਸ਼ਟਰੀ
Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

– ਦੇਰ ਰਾਤ ਨੂੰ ਸਮਰਥਕਾਂ ਨੇ ਮੁੜ ਬਣਾਈ ਸਟੇਜ
– ਅੱਜ ਵੀ ਸੰਸਦ ਵੱਲ ਮਾਰਚ ਕਰਾਂਗੇ – ਅਭਿਜੀਤ ਦੀਪਕੇ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਜੰਤਰ-ਮੰਤਰ ‘ਤੇ ਆਪਣਾ ਵਿਰੋਧ ਪ੍ਰਦਰਸ਼ਨ ਮੁੜ ਸ਼ੁਰੂ ਕਰ ਦਿੱਤਾ ਹੈ। ਸੀਜੇਪੀ ਦੇ ਸੰਸਦ ਵੱਲ ਮਾਰਚ ਤੋਂ ਬਾਅਦ, ਦਿੱਲੀ ਪੁਲਿਸ ਨੇ ਸੋਮਵਾਰ ਸ਼ਾਮ 5 ਵਜੇ ਜੰਤਰ-ਮੰਤਰ ਨੂੰ ਖਾਲੀ ਕਰਵਾ ਲਿਆ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਅਤੇ ਅਭਿਜੀਤ ਦੀਪਕੇ ਛੇ ਘੰਟੇ ਬਾਅਦ ਵਾਪਸ ਪਰਤੇ। ਸੋਮਵਾਰ ਰਾਤ 11 ਵਜੇ ਤੱਕ, ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਸਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਏਹ੍ਹ ਦੱਸ ਦਈਏ ਕਿ ਇੰਡੀਆ ਟੂਡੇ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ, ਦੀਪਕੇ ਨੇ ਕਿਹਾ ਕਿ ਉਹ ਅੱਜ ਮੰਗਲਵਾਰ ਨੂੰ ਵੀ ਸੰਸਦ ਵੱਲ ਮਾਰਚ ਕਰਨਗੇ। ਇਹ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦੇ ਦਿੰਦੇ, ਅਤੇ ਉਹ ਜੰਤਰ-ਮੰਤਰ ਨਹੀਂ ਛੱਡਣਗੇ।

ਹਾਲਾਂਕਿ ਕਿ ਇਸ ਦੌਰਾਨ ਸੋਨਮ ਵਾਂਗਚੁਕ ਨੇ ਆਪਣਾ ਵਰਤ ਤੋੜਨ ਤੋਂ ਇਨਕਾਰ ਕਰ ਦਿੱਤਾ ਹੈ.ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੌਰਾਨ ਨੇ ਜ਼ਬਰਦਸਤੀ ਵਾਲੀ ਕਾਰਵਾਈ ਕੀਤੀ ਹੈ। ਪਰ ਇਸ ਦੇ ਨਾਲ ਹੀ ਸੋਨਮ ਦੀ ਪਤਨੀ ਗੀਤਾਂਜਲੀ ਨੇ ਕਿਹਾ ਕਿ ਜੇਕਰ ਸਿਆਸੀ ਪਾਰਟੀਆਂ ਦੇ ਆਗੂ ਹਸਪਤਾਲ ਪਹੁੰਚ ਕੇ ਵਾਂਗਚੁਕ ਨਾਲ ਮੁਲਾਕਾਤ ਕਰਨ ਅਤੇ ਭਰੋਸਾ ਦੇਣ ਕਿ ਉਹ ਸੰਸਦ ਵਿੱਚ ਇਹ ਮੁੱਦਾ ਚੁੱਕਣਗੇ, ਤਾਂ ਉਹ ਆਪਣਾ ਮਰਨ ਵਰਤ ਖ਼ਤਮ ਕਰ ਦੇਣਗੇ। ਸੋਨਮ ਵਾਂਗਚੁਕ ਦੀ ਮੰਗ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਦੀ ਹੈ ਅਤੇ ਉਹ ਚਾਹੁੰਦੇ ਹਨ ਕਿ ਇਸ ਮੁੱਦੇ ‘ਤੇ ਸੰਸਦ ਵਿੱਚ ਗੰਭੀਰ ਚਰਚਾ ਹੋਵੇ। ਜੇਕਰ ਆਗੂਆਂ ਵੱਲੋਂ ਹਾਂ-ਪੱਖੀ ਭਰੋਸਾ ਮਿਲਦਾ ਹੈ, ਤਾਂ ਵਾਂਗਚੁਕ ਮਰਨ ਵਰਤ ਖ਼ਤਮ ਕਰ ਦੇਣਗੇ।

ਬੀਤੇ ਦਿਨ ਹੀ ਸੀਜੇਪੀ (CJP) ਦੇ ਪ੍ਰਦਰਸ਼ਨਕਾਰੀ ਆਗੂਆਂ ਨਾਲ ਭਾਜਪਾ ਦੇ ਦਿੱਗਜ ਆਗੂ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸੀਜੇਪੀ ਆਗੂਆਂ ਨੇ ਨੱਡਾ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਦੀ ਸੂਚੀ ਵੀ ਸੌਂਪੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCockroach Janata PartyLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

by Navjot
October 3, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ ਪੰਜਾਬ ਪ੍ਰਸਤ ਅਤੇ ਪੰਥ ਦਰਦੀ ਸਖਸ਼ੀਅਤਾਂ ਨੂੰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

by Navjot
October 3, 2026
0

ਉੱਘੇ ਗੀਤਕਾਰ "ਗਿੱਲ ਰੌਂਤਾ" ਅਕਾਲੀ ਦਲ "ਵਾਰਿਸ ਪੰਜਾਬ ਦੇ" ਵਿੱਚ ਸ਼ਾਮਲ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ...

Most Popular

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
4 weeks ago
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 