• Latest
  • Trending
Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

2 months ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

37 minutes ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

49 minutes ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

53 minutes ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

2 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, October 1, 2026
No Result
View All Result
30 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

July 21, 2026
in ਖਬਰਾਂ, ਪੰਜਾਬ
Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

– ਇੱਕ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ, ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਲੋਕਾਂ ਰਹੀ ਰਾਹਤ ਭਰੀ ਖਬਰ ਹੈ, ਲੋਕਾਂ ਨੂੰ ਆਉਣ ਵਾਲੇ ਦਿਨਾਂ ‘ਚ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ, ਮੰਗਲਵਾਰ ਨੂੰ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ, ਜਿਸ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਹਨੇਰੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਸਥਿਤੀ ਪਤਾ ਕਰਨ ਤੋਂ ਬਾਅਦ ਹੀ ਬਾਹਰ ਨਿਕਲਣ ਦੀ ਵੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਸੂਬੇ ਦੇ ਅੱਠ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਉਮੀਦ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ। ਦੱਖਣ-ਪੱਛਮੀ ਪੰਜਾਬ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਮਾਹਿਰਾਂ ਅਨੁਸਾਰ, ਇਹ ਮੌਨਸੂਨ ਬਾਰਿਸ਼ ਝੋਨਾ, ਮੱਕੀ ਅਤੇ ਹੋਰ ਸਾਉਣੀ ਦੀਆਂ ਫਸਲਾਂ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗੀ। ਇਸ ਨਾਲ ਖੇਤਾਂ ਵਿੱਚ ਲੋੜੀਂਦੀ ਨਮੀ ਬਣੀ ਰਹੇਗੀ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਦੀ ਜ਼ਰੂਰਤ ਘੱਟ ਜਾਵੇਗੀ। ਬਾਰਿਸ਼ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ, ਜਿਸ ਨਾਲ ਤੇਜ਼ ਗਰਮੀ ਤੋਂ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share208Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

by Navjot
October 1, 2026
0

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ ਚੰਡੀਗੜ੍ਹ, 1 ਅਕਤੂਬਰ(ਵਿਸ਼ਵ ਵਾਰਤਾ)  ਤਾਲਮੇਲ ਕਮੇਟੀ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ...

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

by Navjot
October 1, 2026
0

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਤਿੰਨ PPS ਅਧਿਕਾਰੀਆਂ ਦੀਆਂ ਬਦਲੀਆਂ...

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

Most Popular

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
1 week ago
0

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤੀ ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 