• Latest
  • Trending
High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

35 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

35 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

35 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

35 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

July 21, 2026
in ਖਬਰਾਂ, ਪੰਜਾਬ
High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

Chandigarh

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅਬੋਹਰ ਨਗਰ ਨਿਗਮ ਦੇ ਮੇਅਰ ਲਈ ਚੋਣ ਅੱਜ ਮੰਗਲਵਾਰ ਨੂੰ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਚੋਣ ਪ੍ਰਕਿਰਿਆ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪੁਲਿਸ ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ।

ਇਸ ਸੰਬੰਧੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅਬੋਹਰ ਦੇ ਮੇਅਰ ਦੀ ਚੋਣ ਅੱਜ ਮਿਤੀ 21 ਜੁਲਾਈ ਦਿਨ ਮੰਗਲਵਾਰ ਨੂੰ ਫਾਜ਼ਿਲਕਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੇਅਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਕੱਲ੍ਹ ਮਿਤੀ 21 ਜੁਲਾਈ 2026 ਨੂੰ ਫਾਜ਼ਿਲਕਾ ਸ਼ਹਿਰ ਦੇ 2 ਸੇਵਾ ਕੇਂਦਰਾਂ ਅਤੇ 1 ਫ਼ਰਦ ਕੇਂਦਰ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇੱਕ ਸੇਵਾ ਕੇਂਦਰ ਐੱਸ.ਡੀ.ਐੱਮ. ਦਫ਼ਤਰ ਦੇ ਨਾਲ ਅਤੇ 1 ਮਿਊਂਸੀਪਲ ਕਮੇਟੀ ਵਿਖੇ ਮੌਜੂਦ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਗਰਾਨ (ਆਬਜ਼ਰਵਰ) ਸੀਨੀਅਰ ਵਕੀਲ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਮੇਅਰ ਦੀ ਚੋਣ ਪ੍ਰਕਿਰਿਆ ਸਬੰਧੀ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiHIGH courtLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

by Navjot
2 weeks ago
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) -ਭਾਰਤੀ ਸੰਸਦ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 