• Latest
  • Trending
Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

3 weeks ago
ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

19 minutes ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

24 minutes ago
ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

25 minutes ago
ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

ਕਪੂਰਥਲਾ : ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ; ਇੱਕ ਦੀ ਮੌਤ , ਦੋ ਜ਼ਖਮੀ

1 hour ago
National: ਟਰੱਕ-ਆਟੋ ਵਿਚਾਲੇ ਭਿਆਨਕ ਟੱਕਰ, 6 ਦੀ ਮੌਤ, 6 ਜ਼ਖਮੀ

National: ਟਰੱਕ-ਆਟੋ ਵਿਚਾਲੇ ਭਿਆਨਕ ਟੱਕਰ, 6 ਦੀ ਮੌਤ, 6 ਜ਼ਖਮੀ

2 hours ago
Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

Breaking News: ਟਾਟਾ ਸੰਨਜ਼ ਦੇ ਚੇਅਰਮੈਨ ਐਨ ਚੰਦਰਸ਼ੇਖਰਨ ਨੇ ਦਿੱਤਾ ਅਸਤੀਫਾ

2 hours ago
Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

2 hours ago
Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

3 hours ago
Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, August 12, 2026
No Result
View All Result
36 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

July 21, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਫ਼ਿਲਮੀ
Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

Entertainment: ਆਸਟ੍ਰੇਲੀਆ ‘ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ ਗਾਇਕ ਕਰਨ ਬਰਾੜ ਨੂੰ ਦਿਲ ਦਾ ਦੌਰਾ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕਰਕੇ ਦਿੱਤੀ। ਕਰਨ ਬਰਾੜ ਨੇ ਦੱਸਿਆ ਕਿ 19 ਮਈ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਮੁਸ਼ਕਲ ਦਿਨ ਸੀ। ਉਨ੍ਹਾਂ ਨੇ ਲਿਖਿਆ, “19 ਮਈ ਮੇਰੀ ਜ਼ਿੰਦਗੀ ਦਾ ਆਖ਼ਰੀ ਦਿਨ ਹੋ ਸਕਦਾ ਸੀ। ਜੇ ਮੇਰੇ ਦੋਸਤ ਉਸ ਵੇਲੇ ਮੇਰੇ ਨਾਲ ਨਾ ਹੁੰਦੇ ਤਾਂ ਸ਼ਾਇਦ ਮੈਂ ਅੱਜ ਜ਼ਿੰਦਾ ਨਾ ਹੁੰਦਾ।”

ਵੀਡੀਓ ਵਿੱਚ ਗਾਇਕ ਨੇ ਦੱਸਿਆ ਕਿ ਐਮਰਜੈਂਸੀ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਮੇਂ ਸਿਰ ਇਲਾਜ ਕਰਕੇ ਉਨ੍ਹਾਂ ਦੀ ਜਾਨ ਬਚਾਈ। ਉਨ੍ਹਾਂ ਨੇ ਆਪਣੇ ਦੋਸਤਾਂ, ਡਾਕਟਰਾਂ ਅਤੇ ਹਮਦਰਦਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਹੌਲੀ-ਹੌਲੀ ਸਿਹਤਯਾਬ ਹੋ ਰਹੇ ਹਨ। ਨਾਲ ਹੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਅਪੀਲ ਵੀ ਕੀਤੀ।

ਰੋਪੜ ਵਿੱਚ ਜਨਮੇ ਅਤੇ ਆਸਟ੍ਰੇਲੀਆ ਵਿੱਚ ਰਹਿੰਦੇ 32 ਸਾਲਾ ਕਰਨਦੀਪ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿੰਮ ਜਾਣ ਦੇ ਬਾਵਜੂਦ ਵੀ ਡਾਕਟਰੀ ਜਾਂਚ ਕਰਵਾਉਣ, ਕਿਉਂਕਿ ਪਤਾ ਨਹੀਂ ਕਿ ਕਿਹੜੇ ਵੇਲੇ ਕੀ ਹੋ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in

Tags: Breaking news in PunjabiENTERTAINMENTLatest News In Punjabipunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

by Navjot
August 12, 2026
0

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ  ਕਿਨਸ਼ਾਸਾ, 12 ਅਗਸਤ (ਵਿਸ਼ਵ ਵਾਰਤਾ) ਦੇਸ਼ ਦੇ ਜਨਤਕ ਸਿਹਤ...

ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ

by Navjot
August 12, 2026
0

ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਾਈਬੇਰੀਅਨ ਵਫ਼ਦ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 12 ਅਗਸਤ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ (ਈਏਐਮ) ਐਸ. ਜੈਸ਼ੰਕਰ...

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼

by Navjot
August 12, 2026
0

ਸ਼ਰਧਾ ਕਪੂਰ ਸਟਾਰਰ ਫਿਲਮ ‘Eetha’ ਦਸੰਬਰ ‘ਚ ਹੋਵੇਗੀ ਰਿਲੀਜ਼ ਮੁੰਬਈ, 12 ਅਗਸਤ (ਵਿਸ਼ਵ ਵਾਰਤਾ) ਆਉਣ ਵਾਲੀ ਫਿਲਮ 'ਈਠਾ', ਜਿਸ ਵਿੱਚ...

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ

by Navjot
August 12, 2026
0

ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਜਾਰਜੀਨਾ ਨਾਲ ਕਰਵਾਇਆ ਵਿਆਹ ਲਾਸ ਏਂਜਲਸ, 12 ਅਗਸਤ (ਵਿਸ਼ਵ ਵਾਰਤਾ) ਫੁੱਟਬਾਲ ਸਟਾਰ ਕ੍ਰਿਸਟੀਆਨੋ ਰੋਨਾਲਡੋ ਨੇ ਆਪਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ 

by Navjot
August 12, 2026
0

ਕਾਂਗੋ ਵਿੱਚ ਇਬੋਲਾ ਨਾਲ ਮਰਨ ਵਾਲਿਆਂ ਦੀ ਗਿਣਤੀ 2,000 ਤੋਂ ਪਾਰ  ਕਿਨਸ਼ਾਸਾ, 12 ਅਗਸਤ (ਵਿਸ਼ਵ ਵਾਰਤਾ) ਦੇਸ਼ ਦੇ ਜਨਤਕ ਸਿਹਤ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) THOUGHT OF THE DAY : 💫💫ਚੀਜ਼ਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 