• Latest
  • Trending
Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

2 months ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

1 hour ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

2 hours ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

5 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

6 hours ago
Hindi News
English News
Monday, September 7, 2026
No Result
View All Result
33 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

July 22, 2026
in ਖਬਰਾਂ, ਪੰਜਾਬ
Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

ਲੁਧਿਆਣਾ, 22 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ ‘ਤੇ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡੀਓ ਬਣਾਉਣਾ ਇੱਕ ਨਾਬਾਲਗ ਇੰਫਲੂਐਂਸਰ ਨੂੰ ਮਹਿੰਗਾ ਪੈ ਗਿਆ। ਦਰਅਸਲ ਨਾਬਾਲਗ ਨੇ ਸੋਸ਼ਲ ਮੀਡੀਆ ‘ਤੇ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਇੱਕ ਵੀਡੀਓ ਪਾਈ ਸੀ। ਵਾਇਰਲ ਵੀਡੀਓ ਵਿੱਚ, ਨਾਬਾਲਗ ਨੇ ਕਿਹਾ ਕਿ ਉਹ ਕਿਸੇ ਤੋਂ ਦੱਬ ਕੇ ਨਹੀਂ ਰਹੇਗਾ ਅਤੇ ਜੇਕਰ ਕੋਈ ਉਸ ਦੇ ਮਾਮਲੇ ‘ਚ ਦਖਲ ਦੇਵੇਗਾ, ਤਾਂ ਉਹ ਉਸ ਨੂੰ ਨਹੀਂ ਬਖਸ਼ੇਗਾ।

ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਨਾਬਾਲਗ ਅਤੇ ਉਸਦੇ ਦੋਸਤਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਦਾ ਪਤਾ ਲਗਾਇਆ। ਪੁਲਿਸ ਪੁੱਛਗਿੱਛ ਦੌਰਾਨ, ਨਾਬਾਲਗ ਅਤੇ ਉਸਦੇ ਦੋਸਤਾਂ ਨੇ ਆਪਣਾ ਗੁਨਾਹ ਕਬੂਲ ਕੀਤਾ। ਜਿਸ ਤੋਂ ਬਾਅਦ ਨਾਬਾਲਗ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਪੁਲਿਸ ਤੋਂ ਹੱਥ ਜੋੜ ਕੇ ਮੁਆਫੀ ਮੰਗੀ ਅਤੇ ਭਵਿੱਖ ਵਿੱਚ ਅਜਿਹੇ ਵੀਡੀਓ ਨਾ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਗੈਂਗਸਟਰਵਾਦ ਨੂੰ ਉਤਸ਼ਾਹਿਤ ਨਾ ਕਰਨ ਦਾ ਵਾਅਦਾ ਕੀਤਾ। ਨਾਬਾਲਗ ਨੇ ਜਨਤਾ ਨੂੰ ਅਜਿਹੇ ਵੀਡੀਓ ਬਣਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਸਨੇ ਪੁਲਿਸ ਪ੍ਰਸ਼ਾਸਨ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਤੋਂ ਹੱਥ ਜੋੜ ਕੇ ਆਪਣੀ ਗਲਤੀ ਲਈ ਮੁਆਫ਼ੀ ਮੰਗੀ।

ਪੁਲਿਸ ਦੀ ਇਸ ਕਾਰਵਾਈ ਦੀ ਸੋਸ਼ਲ ਮੀਡੀਆ ‘ਤੇ ਤਾਰੀਫ ਹੋ ਰਹੀ ਹੈ। ਪੁਲਿਸ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਪੇਜਾਂ ‘ਤੇ ਪੋਸਟ ਕਰਦਿਆਂ ਕਿਹਾ ਕਿ, “ਸੋਸ਼ਲ ਮੀਡੀਆ ‘ਤੇ ‘ਬਦਮਾਸ਼ੀ’ ਤੇ ਪੁਲਿਸ ਅੱਗੇ ‘ਮਾਫ਼ੀ’! ਅਜਿਹੇ ਕੰਮ ਹੀ ਕਿਉਂ ਕਰਨੇ ਜਿਨ੍ਹਾਂ ਪਿੱਛੋਂ ਹੱਥ ਜੋੜਨੇ ਪੈਣ ? ਹਵਾਬਾਜ਼ੀ ਛੱਡੋ, ਜ਼ਿੰਮੇਵਾਰ ਨਾਗਰਿਕ ਬਣੋ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

by Jaspreet Kaur
September 7, 2026
0

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ, ਸਾਹਮਣੇ ਆਈ ਸੂਚੀ ਨਵੀ ਦਿੱਲੀ,...

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 7, 2026
0

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਅੱਜ, 7 ਸਤੰਬਰ ਨੂੰ ਸੋਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

by Jaspreet Kaur
September 7, 2026
0

ਗੁਰੂਗ੍ਰਾਮ ਜੇਲ੍ਹ 'ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ):...

Most Popular

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

2 days ago
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 