• Latest
  • Trending
Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

2 hours ago
Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

12 minutes ago
Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

25 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

60 minutes ago
Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

1 hour ago
Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

2 hours ago
Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

3 hours ago
National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

3 hours ago
Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

4 hours ago
Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

4 hours ago
Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ

5 hours ago
Hindi News
English News
Wednesday, July 22, 2026
No Result
View All Result
35 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

July 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

Balwant Singh Rajoana

Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

– ਭਾਜਪਾ ਆਗੂਆਂ ਨੂੰ ਤਲਬ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਨੇ ਆਪਣੀ ਰਹਿਮ ਦੀ ਅਪੀਲ ‘ਤੇ ਲੰਬੇ ਸਮੇਂ ਤੋਂ ਕੋਈ ਫ਼ੈਸਲਾ ਨਾ ਹੋਣ ‘ਤੇ ਗੰਭੀਰ ਨਾਰਾਜ਼ਗੀ ਜਤਾਈ ਹੈ। ਰਾਜੋਆਣਾ ਨੇ ਲਿਖਿਆ ਕਿ ਉਨ੍ਹਾਂ ਦੀ ਅਪੀਲ ਨੂੰ ਕਾਫ਼ੀ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਇਸ ‘ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਅਕਾਲ ਤਖ਼ਤ ਕੀਤਾ ਜਾਵੇ। ਉਨ੍ਹਾਂ ਨੂੰ ਤਲਬ ਕਰਕੇ ਪੁੱਛਿਆ ਜਾਵੇ ਕਿ ਜਿਸ ਮਾਮਲੇ ਦਾ ਫ਼ੈਸਲਾ ਛੇ ਮਹੀਨਿਆਂ ਵਿੱਚ ਹੋ ਜਾਣਾ ਚਾਹੀਦਾ ਸੀ, ਉਹ 15 ਸਾਲ ਬਾਅਦ ਵੀ ਕਿਉਂ ਲੰਬਿਤ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਭੇਜੀਆਂ ਗਈਆਂ ਚਿੱਠੀਆਂ ਦਾ ਵੀ ਕੋਈ ਜਵਾਬ ਨਹੀਂ ਮਿਲਿਆ। ਰਾਜੋਆਣਾ ਨੇ ਕਿਹਾ ਕਿ ਜੇਕਰ ਇਸ ਮਾਮਲੇ ‘ਤੇ ਕੋਈ ਫ਼ੈਸਲਾ ਨਹੀਂ ਲਿਆ ਜਾ ਸਕਦਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਆਪਣੀ ਰਹਿਮ ਦੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ। ਚਿੱਠੀ ਵਿੱਚ ਉਨ੍ਹਾਂ ਨੇ ਆਪਣੀ ਪੀੜਾ ਵੀ ਜ਼ਾਹਿਰ ਕਰਦਿਆਂ ਲਿਖਿਆ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਪਰ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਅਤੇ ਉਨ੍ਹਾਂ ਦੇ ਹੱਕ ਵਿੱਚ ਕੋਈ ਵੀ ਖੜ੍ਹਾ ਨਹੀਂ ਹੋਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

by Ranjit Singh
July 22, 2026
0

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ 'ਤੇ ਲੁੱਟਿਆ - ਲੁਟੇਰੇ 4 ਤੋਲੇ ਸੋਨਾ ਲੁੱਟ ਕੇ ਮੋਟਰਸਾਈਕਲ...

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

by Ranjit Singh
July 22, 2026
0

Pathankot 'ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ - 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

by Ranjit Singh
July 22, 2026
0

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

by Ranjit Singh
July 22, 2026
0

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ 'ਤੇ ਲੁੱਟਿਆ - ਲੁਟੇਰੇ 4 ਤੋਲੇ ਸੋਨਾ ਲੁੱਟ ਕੇ ਮੋਟਰਸਾਈਕਲ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 