• Latest
  • Trending
Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

2 hours ago
Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

7 minutes ago
Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

38 minutes ago
Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

2 hours ago
Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

Punjab: ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

3 hours ago
Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

Punjab ‘ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

3 hours ago
National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

National: ਸੰਸਦ ਮਾਰਚ ਦੌਰਾਨ ਹਿਰਾਸਤ ‘ਚ ਲਏ ਗਏ ਸਾਰੇ CJP ਸਮਰਥਕ ਰਿਹਾਅ

4 hours ago
Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

4 hours ago
Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

Ayodhya: ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ

5 hours ago
Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

Punjab Weather: ਸੂਬੇ ‘ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Wednesday, July 22, 2026
No Result
View All Result
35 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

July 22, 2026
in ਖਬਰਾਂ, ਪੰਜਾਬ, ਫ਼ਿਲਮੀ, ਬ੍ਰੇਕਿੰਗ ਨਿਊਜ਼
Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ‘ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ ‘ਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਕਰਨਾਲ ਐੱਸਟੀਐੱਫ਼ (STF) ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਪੰਜ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ ਮੁਲਜ਼ਮਾਂ ਕੋਲੋਂ ਪੰਜ ਵਿਦੇਸ਼ੀ ਪਿਸਤੌਲ, 14 ਜ਼ਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਹੀ ਮੁਲਜ਼ਮਾਂ ਨੇ 21 ਮਈ ਨੂੰ ਗੁਰਪ੍ਰਤਾਪ ਕੰਗ ਦੇ ਘਰ ‘ਤੇ ਫਾਇਰਿੰਗ ਕੀਤੀ ਸੀ।

ਮੁੱਢਲੀ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਕਿਸੇ ਹੋਰ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਐੱਸਟੀਐੱਫ਼ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿੱਛੇ ਕਿਹੜਾ ਗੈਂਗ ਜਾਂ ਨੈੱਟਵਰਕ ਸਰਗਰਮ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਦੀ ਵੀ ਪੜਤਾਲ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

by Ranjit Singh
July 22, 2026
0

Punjab: ਕਿੰਨਰਾਂ ਦੇ ਦੋ ਗਰੁੱਪ ਆਪਸ 'ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ - ਵਧਾਈ ਮੰਗਣ ਨੂੰ ਲੈ ਕੇ ਸ਼ੁਰੂ...

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

by Ranjit Singh
July 22, 2026
0

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ 'ਤੇ ਲੁੱਟਿਆ - ਲੁਟੇਰੇ 4 ਤੋਲੇ ਸੋਨਾ ਲੁੱਟ ਕੇ ਮੋਟਰਸਾਈਕਲ...

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

by Ranjit Singh
July 22, 2026
0

Pathankot 'ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ - 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

Punjab: ਕਿੰਨਰਾਂ ਦੇ ਦੋ ਗਰੁੱਪ ਆਪਸ ‘ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

by Ranjit Singh
July 22, 2026
0

Punjab: ਕਿੰਨਰਾਂ ਦੇ ਦੋ ਗਰੁੱਪ ਆਪਸ 'ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ - ਵਧਾਈ ਮੰਗਣ ਨੂੰ ਲੈ ਕੇ ਸ਼ੁਰੂ...

Most Popular

Women’s T20 World Cup ਦਾ ਦੂਜਾ ਸੈਮੀਫਾਈਨਲ ਅੱਜ

Women’s T20 World Cup ਦਾ ਦੂਜਾ ਸੈਮੀਫਾਈਨਲ ਅੱਜ

by Ranjit Singh
3 weeks ago
0

Women’s T20 World Cup ਦਾ ਦੂਜਾ ਸੈਮੀਫਾਈਨਲ ਅੱਜ - ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਕਾਰ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 2 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 