• Latest
  • Trending
Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

2 months ago
Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

9 minutes ago
National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

43 minutes ago
Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

3 hours ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

4 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

5 hours ago
Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

July 22, 2026
in ਖਬਰਾਂ, ਪੰਜਾਬ
Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

Pathankot ‘ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

– 2 ਦੀ ਮੌਤ, ਗੁੱਸੇ ‘ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਪਠਾਨਕੋਟ: 22 ਜੁਲਾਈ (ਵਿਸ਼ਵ ਵਾਰਤਾ) – ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਪਿੰਡ ਕੌਤਲਪੁਰ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਲੰਧਰ ਤੋਂ ਜੰਮੂ ਜਾ ਰਹੀ ਤੇਜ਼ ਰਫਤਾਰ ਇੱਕ ਨਿੱਜੀ ਬੱਸ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਗੁੱਸੇ ‘ਚ ਗੁੱਸੇ ਆ ਗਏ। ਗੁੱਸੇ ਵਿੱਚ ਆਏ ਲੋਕਾਂ ਨੇ ਹਾਦਸਾਗ੍ਰਸਤ ਨਿੱਜੀ ਬੱਸ ਨੂੰ ਅੱਗ ਲਗਾ ਦਿੱਤੀ। ਸਥਿਤੀ ਤਣਾਅਪੂਰਨ ਹੁੰਦੀ ਦੇਖ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਹਾਲਾਤਾਂ ਨੂੰ ਕਾਬੂ ਕੀਤਾ।

ਫਿਲਹਾਲ ਨੰਗਲਭੂਰ ਪੁਲਿਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ, ਜਦਕਿ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPathankotpunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

by Ranjit Singh
October 1, 2026
0

National: ਵਟਸਐਪ ਨੇ ਬੱਚਿਆਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਮੈਸੇਜਿੰਗ...

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ ‘ਚ

by Ranjit Singh
October 1, 2026
0

Asian Games Cricket: ਭਾਰਤ ਸ਼੍ਰੀਲੰਕਾ ਨੂੰ ਹਰਾ ਕੇ ਫਾਈਨਲ 'ਚ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਨੇ ਏਸ਼ੀਆਈ ਖੇਡਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ

by Ranjit Singh
October 1, 2026
0

Punjab Weather: ਪੰਜਾਬ ਦਾ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਚੇਤਾਵਨੀ ਨਹੀਂ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 