Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…

🛑 ਭਾਰਤ ਅਗਸਤ ਤੋਂ ਮੁੰਬਈ ਵਿੱਚ FISU ਵਰਲਡ ਯੂਨੀਵਰਸਿਟੀ ਸਕੁਐਸ਼ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

🛑 ਦੱਖਣ-ਪੱਛਮੀ ਕੀਨੀਆ ਵਿੱਚ ਸੋਨੇ ਦੀ ਖਾਣ ਢਹਿਣ ਨਾਲ ਪੰਜ ਲੋਕਾਂ ਦੀ ਮੌਤ

🛑 ਐਕਸ਼ਨ ਡਰਾਮਾ ਫਿਲਮ 'Maremma' ਸਤੰਬਰ ‘ਚ ਹੋਵੇਗੀ ਰਿਲੀਜ਼

🛑 ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

🛑🏏 ZIM vs IND : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਕੱਲ੍ਹ ਨੂੰ

🛑 Pakistan: ਪੰਜਾਬ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਅੱਠ ਲੋਕਾਂ ਦੀ ਮੌਤ, 14 ਹੋਰ ਜ਼ਖਮੀ

🛑 ਬੰਗਲਾਦੇਸ਼ ਵਿੱਚ ਖਸਰੇ ਦਾ ਸੰਕਟ ਹੁੰਦਾ ਜਾ ਰਿਹਾ ਹੈ ਹੋਰ ਡੂੰਘਾ ; ਟੀਕਾਕਰਨ ਦੀ ਘਾਟ ਕਾਰਨ ਮਾਮਲਿਆਂ ‘ਚ ਵਾਧਾ

🛑 ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਚ ਹਾਈ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

🛑 ਪਾਕਿਸਤਾਨ ਵਿੱਚ ਲਗਭਗ 40 ਪ੍ਰਤੀਸ਼ਤ ਬੱਚਿਆਂ ਦੇ ਖੂਨ ਵਿੱਚ Lead ਦਾ ਪੱਧਰ ਅਸੁਰੱਖਿਅਤ

🛑 ਅੰਮ੍ਰਿਤਸਰ ਵਿੱਚ 'ਮੁੱਖ ਮੰਤਰੀ ਤੀਰਥ ਯਾਤਰਾ' ਬੱਸ 'ਤੇ ਹਮਲਾ ; 2 ਨੌਜਵਾਨ ਗ੍ਰਿਫ਼ਤਾਰ

🛑 ਰੋਮਾਂਟਿਕ ਮਨੋਰੰਜਕ ਫਿਲਮ ‘Hi’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

🛑 ਰਾਸ਼ਟਰੀ ਮਹਿਲਾ ਕਮਿਸ਼ਨ ਨੇ ART ਅਤੇ IVF ਵਿੱਚ ਵੱਖ-ਵੱਖ ਮੁੱਦਿਆਂ ਦੀ ਜਾਂਚ ਕਰਨ ਲਈ 3 ਪੈਨਲ ਕੀਤੇ ਸਥਾਪਤ

🛑 ਭਾਰਤ ਦੀ ਪ੍ਰਧਾਨਗੀ ਹੇਠ 16ਵੀਂ BRICS ਸਿਹਤ ਮੰਤਰੀਆਂ ਦੀ ਮੀਟਿੰਗ ਅੱਜ ਤੋਂ ਚੰਡੀਗੜ੍ਹ ‘ਚ

🛑 ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਕੋਵਿਡ-19 ਨਾਲ ਸੰਕਰਮਿਤ 3 ਵਿਅਕਤੀ ਦਾਖਲ

🛑 ‘Operation Safed Sagar’ ਦਾ ਟ੍ਰੇਲਰ ਰਿਲੀਜ਼: ਕਾਰਗਿਲ ਯੁੱਧ ਦੌਰਾਨ ਭਾਰਤੀ ਹਵਾਈ ਸੈਨਾ ਦੇ ਸ਼ਾਨਦਾਰ ਕਾਰਜਾਂ ਦੀ ਇੱਕ ਦਿਲਚਸਪ ਕਹਾਣੀ

🛑 ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਨੀਲਾ ਵਿੱਚ ਮਾਰਕੋ ਰੂਬੀਓ ਅਤੇ ਪੈਨੀ ਵੋਂਗ ਨਾਲ ਕੀਤੀ ਮੁਲਾਕਾਤ ; ਵਿਸ਼ਵਵਿਆਪੀ ਵਿਕਾਸ ‘ਤੇ ਚਰਚਾ

🛑 ਭਾਰਤ ਅਤੇ ਸਾਈਪ੍ਰਸ ਨੇ ਦੁਵੱਲੇ ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਕੀਤੀ ਚਰਚਾ

🛑 ਗਲਾਸਗੋ ‘ਚ CWG 2026 ਦੀ ਕੱਲ੍ਹ ਤੋਂ ਹੋਵੇਗੀ ਸ਼ੁਰੂਆਤ ; ਜਾਣੋ, ਭਾਰਤੀ ਦਲ ਦਾ ਪਹਿਲੇ ਦਿਨ ਦਾ ਸ਼ਡਿਊਲ

🛑 ਜੰਤਰ-ਮੰਤਰ 'ਤੇ 'ਕਾਕਰੋਚ ਜਨਤਾ ਪਾਰਟੀ' ਦਾ ਵਿਰੋਧ ਪ੍ਰਦਰਸ਼ਨ ਜਾਰੀ ; ਦਿੱਲੀ ਦੇ 15 ਤੋਂ ਵੱਧ ਮੈਟਰੋ ਸਟੇਸ਼ਨ ਬੰਦ

🔗 Supreme Court ਨੇ CJP ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਵਿਰੁੱਧ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

🔗 Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ

🔗 National: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ

🔗 Punjab: ਕਿੰਨਰਾਂ ਦੇ ਦੋ ਗਰੁੱਪ ਆਪਸ 'ਚ ਭਿੜੇ, ਥਾਣੇ ਦੇ ਬਾਹਰ ਹੋਈ ਲੜਾਈ

🔗 Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ 'ਤੇ ਲੁੱਟਿਆ

🔗 Pathankot 'ਚ ਦਰਦਨਾਕ ਹਾਦਸਾ: ਬੇਕਾਬੂ ਬੱਸ ਨੇ 4 ਜਣਿਆ ਨੂੰ ਕੁਚਲਿਆ

🔗 Breaking: ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲਾ: 5 ਸ਼ੂਟਰ ਗ੍ਰਿਫ਼ਤਾਰ

🔗 Big News: ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

🔗 Punjab: ਪਹਿਲਾਂ ਸੋਸ਼ਲ ਮੀਡੀਆ 'ਤੇ ਪਾਈ ਬਦਮਾਸ਼ੀ ਵਾਲੀ ਵੀਡੀਓ, ਫੇਰ ਹੱਥ ਜੋੜ ਮੰਗੀ ਮੁਆਫੀ

🔗 Punjab 'ਚ ਵੱਡੀ ਵਾਰਦਾਤ !, ਸਰਪੰਚ ਦਾ ਕਤਲ

🔗 National: ਸੰਸਦ ਮਾਰਚ ਦੌਰਾਨ ਹਿਰਾਸਤ 'ਚ ਲਏ ਗਏ ਸਾਰੇ CJP ਸਮਰਥਕ ਰਿਹਾਅ

🔗 Sikkim ਸੁਰੰਗ ਹਾਦਸਾ: ਮ੍ਰਿਤਕਾਂ ਦੀ ਗਿਣਤੀ ਹੋਈ 20, ਕਈ ਮਜ਼ਦੂਰ ਅਜੇ ਵੀ ਲਾਪਤਾ

🔗 Punjab Weather: ਸੂਬੇ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ !

🔗 International: ਇੱਕ ਹੋਰ ਦੇਸ਼ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਾਉਣ ਦੀ ਤਿਆਰੀ 'ਚ

🔗 Punjab: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ 'ਚ ਟੋਲ ਪਲਾਜ਼ਿਆਂ 'ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ

🔗 CJP ਧਰਨਾ ਪ੍ਰਦਰਸ਼ਨ: ਮੇਦਾਂਤਾ ਹਸਪਤਾਲ 'ਚ ਸੋਨਮ ਵਾਂਗਚੁਕ ਨੂੰ ਮਿਲਣ ਪਹੁੰਚੇ ਦੋ ਕੇਂਦਰੀ ਮੰਤਰੀ !

👉 ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

👉 ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

👉 ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

👉 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ: ਡਾ. ਬਲਬੀਰ ਸਿੰਘ

👉 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

👉 ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

👉 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

✅ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

✅ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

🔐 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ