• Latest
  • Trending
Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

2 hours ago
Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

17 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

2 hours ago
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

2 hours ago
National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

National: ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !

2 hours ago
CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

CJP Protest: ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ

3 hours ago
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

4 hours ago
Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

Punjab Breaking: ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

5 hours ago
ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

5 hours ago
Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ

6 hours ago
Hindi News
English News
Thursday, July 23, 2026
No Result
View All Result
34 °c
Chandigarh
31 ° Fri
31 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

July 23, 2026
in ਖਬਰਾਂ, ਰਾਸ਼ਟਰੀ
Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

Big News: ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ

ਮਹਾਰਾਸ਼ਟਰ, 23 ਜੁਲਾਈ (ਵਿਸ਼ਵ ਵਾਰਤਾ) – ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਆ ਗਏ ਹਨ। ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਸਮਰਥਨਦਿੰਦੇ ਹੋਏ ਉਨ੍ਹਾਂ ਨੇ ਅੱਜ ਵੀਰਵਾਰ ਨੂੰ ਮਹਾਰਾਸ਼ਟਰ ਦੇ ਅਹਿਲਿਆਨਗਰ ਵਿੱਚ ਇੱਕ ਮੌਨ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਸਰਵਉੱਚ ਨੇਤਾ ਹਨ, ਇਸ ਲਈ ਜਨਤਾ ਦੀਆਂ ਚਿੰਤਾਵਾਂ ਉਨ੍ਹਾਂ ਤੱਕ ਪਹੁੰਚਾਉਣਾ ਮਹੱਤਵਪੂਰਨ ਹੈ। ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ਵਿਰੁੱਧ ਕੀਤੀ ਗਈ ਕਾਰਵਾਈ ‘ਤੇ ਬੋਲਦਿਆਂ, ਉਨ੍ਹਾਂ ਕਿਹਾ ਕਿ ਹਿੰਸਾ ਕਦੇ ਵੀ ਕਿਸੇ ਹੱਲ ਵੱਲ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ 22 ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਹੈ, ਪਰ ਉਨ੍ਹਾਂ ਵਿੱਚ ਕਦੇ ਕੋਈ ਹਿੰਸਾ ਨਹੀਂ ਹੋਈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਜੋ ਹੋਇਆ ਉਹ ਗਲਤ ਸੀ। ਵਿਰੋਧ ਪ੍ਰਦਰਸ਼ਨ ਹਮੇਸ਼ਾ ਅਹਿੰਸਾ ‘ਤੇ ਅਧਾਰਤ ਹੋਣੇ ਚਾਹੀਦੇ ਹਨ।

ਅੰਨਾ ਹਜ਼ਾਰੇ ਨੇ ਕਿਹਾ ਕਿ ‘ਇਸ ਵੇਲੇ ਸਰਕਾਰ ਕੀ ਕਰ ਰਹੀ ਹੈ’ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਗੇ, ਪਰ ਜੋ ਵੀ ਹੋਇਆ ਉਹ ਬਿਲਕੁਲ ਗਲਤ ਸੀ। ਜੋ ਦੋਸ਼ੀ ਹਨ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 23, 2026
0

Ind vs Zim: ਭਾਰਤ - ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ 'ਚ ਹੋਵੇਗਾ ਸ਼ੁਰੂ - ਭਾਰਤ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ

by Jaspreet Kaur
July 23, 2026
0

ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ ਨਵੀ ਦਿੱਲੀ , 23 ਜੁਲਾਈ (ਵਿਸ਼ਵ ਵਾਰਤਾ) : ਇੰਦੌਰ ਦੇ ਚਰਚਿਤ ਰਾਜਾ...

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

by Jaspreet Kaur
July 23, 2026
0

ਅਦਾਕਾਰ ਰੱਬੀ ਕੰਦੋਲਾ 'ਵਾਰਿਸ ਪੰਜਾਬ ਦੇ' ਵਿੱਚ ਸ਼ਾਮਲ - ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤਾ ਸਵਾਗਤ ਚੰਡੀਗੜ੍ਹ, 23 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

Ind vs Zim: ਭਾਰਤ – ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 23, 2026
0

Ind vs Zim: ਭਾਰਤ - ਜ਼ਿੰਬਾਬਵੇ ਵਿਚਾਲੇ ਟੀ-20 ਲੜੀ ਦਾ ਪਹਿਲਾ ਮੁਕਾਬਲਾ ਕੁਝ ਹੀ ਦੇਰ 'ਚ ਹੋਵੇਗਾ ਸ਼ੁਰੂ - ਭਾਰਤ...

Most Popular

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

by Ranjit Singh
3 weeks ago
0

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 