Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅੰਨਾ ਹਜ਼ਾਰੇ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼ੁਰੂ ਕੀਤਾ ਅੰਦੋਲਨ
ਸੁਪਰੀਮ ਕੋਰਟ ਵੱਲੋਂ ਸੋਨਮ ਰਘੂਵੰਸ਼ੀ ਨੂੰ ਵੱਡਾ ਝਟਕਾ
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਰਾਮ ਮੰਦਰ ਦਾ ਚੜ੍ਹਾਵਾ ਗਿਣਨ ਵਾਲੇ ਕਰਮਚਾਰੀਆਂ ਦੀ ਛੁੱਟੀ !
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ‘ਚ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਕੀਤੀ ਸ਼ਮੂਲੀਅਤ
ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ
ਕਾਰੋਬਾਰੀ ‘ਤੇ ED ਨੇ ਮਾਰਿਆ ਛਾਪਾ
ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ























