• Latest
  • Trending
National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

1 day ago
Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

28 minutes ago
CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

49 minutes ago
Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

1 hour ago
Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

2 hours ago
CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

CWG 2026: ਆਸਟ੍ਰੇਲੀਆ ਨੇ ਤੈਰਾਕੀ ਵਿੱਚ ਜਿੱਤੇ ਤਿੰਨ ਸੋਨ ਤਗਮੇ

2 hours ago
Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

Canada ‘ਚ ਨਸ਼ੇ ਦੀ ਵੱਡੀ ਖੇਪ ਬਰਾਮਦ, 13 ਪੰਜਾਬੀ ਗ੍ਰਿਫਤਾਰ

3 hours ago
Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

4 hours ago
IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

IND vs ZIM: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

4 hours ago
Commonwealth Games ‘ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ

Commonwealth Games ‘ਚ ਭਾਰਤ ਦਾ ਖਾਤਾ ਖੁੱਲ੍ਹਿਆ, ਪੈਰਾ-ਪਾਵਰਲਿਫਟਿੰਗ ਵਿੱਚ ਜਿੱਤਿਆ ਪਹਿਲਾ ਤਗਮਾ

4 hours ago
CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

CJP Protest: ਕਾਕਰੋਚ ਪਾਰਟੀ ਅਤੇ ਸਰਕਾਰ ਵਿਚਕਾਰ ਅੱਜ ਲਗਾਤਾਰ ਦੂਜੇ ਦਿਨ ਫੇਰ ਹੋਵੇਗੀ ਗੱਲਬਾਤ

4 hours ago
Hindi News
English News
Saturday, July 25, 2026
No Result
View All Result
33 °c
Chandigarh
31 ° Sun
31 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

July 24, 2026
in ਖਬਰਾਂ, ਰਾਸ਼ਟਰੀ
National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

ਨਵੀਂ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਅਤੇ ਸੀਜੇਪੀ (ਕਾਕਰੋਚ ਜਨਤਾ ਪਾਰਟੀ) ਦੇ ਪ੍ਰਤੀਨਿਧੀਆਂ ਵਿਚਕਾਰ ਅੱਜ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਨੀਟ ਪੇਪਰ ਲੀਕ ਅਤੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਮੁੱਦਿਆਂ ‘ਤੇ ਕੇਂਦ੍ਰਿਤ ਹੋਵੇਗੀ। ਕੇਂਦਰ ਸਰਕਾਰ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਰੋਸ ਪ੍ਰਦਰਸ਼ਨਾਂ ਨੂੰ ਖਤਮ ਕਰਕੇ ਪੇਪਰ ਲੀਕ ਮਾਮਲੇ ਮੁੱਦੇ ਨੂੰ ਹੱਲ ਕੀਤਾ ਜਾ ਸਕੇ।

ਦੂਜੇ ਪਾਸੇ, ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦੇ ਦਿੰਦੇ, ਉਦੋਂ ਤੱਕ ਜੰਤਰ-ਮੰਤਰ ‘ਤੇ ਉਨ੍ਹਾਂ ਦਾ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਸੋਨਮ ਵਾਂਗਚੁਕ ਵੱਲੋਂ 26 ਦਿਨਾਂ ਬਾਅਦ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੇ ਬਾਵਜੂਦ CJP ਨੇ ਜੰਤਰ-ਮੰਤਰ ‘ਤੇ ਡਟੇ ਰਹਿਣ ਦਾ ਫੈਸਲਾ ਕੀਤਾ ਹੈ।

ਨੀਟ ਪੇਪਰ ਲੀਕ ‘ਤੇ ਸੀਜੇਪੀ ਦੇ ਪ੍ਰਤੀਨਿਧੀਆਂ ਅਤੇ ਸਰਕਾਰ ਵਿਚਕਾਰ ਗੱਲਬਾਤ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਹੋਵੇਗੀ। ਹਾਲਾਂਕਿ, ਮੀਟਿੰਗ ਦੀ ਜਗ੍ਹਾ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਹਿਲਾਂ ਸਰਕਾਰੀ ਸਥਾਨ ‘ਤੇ ਸਰਕਾਰ ਅਤੇ ਸੀਜੇਪੀ ਦੇ ਪ੍ਰਤੀਨਿਧੀਆਂ ਵਿਚਾਲੇ ਮੁਲਾਕਾਤ ਹੋਈ ਸੀ, ਜਿਸ ਤੋਂ ਬਾਅਦ ਅਭਿਜੀਤ ਦੀਪਕੇ ਨੇ ਐਲਾਨ ਕੀਤਾ ਸੀ ਕਿ ਸਰਕਾਰ ਉਨ੍ਹਾਂ ‘ਤੇ ਦਬਾਅ ਪਾ ਰਹੀ ਹੈ ਇਸ ਲਈ ਉਹ ਹੁਣ ਕਿਸੇ ਨਿਊਟ੍ਰਲ ਸਥਾਨ ‘ਤੇ ਮੀਟਿੰਗ ਕਰਨਗੇ, ਨਾ ਕਿ ਕਿਸੇ ਸਰਕਾਰੀ ਸਥਾਨ ‘ਤੇ।  ਸੀਜੇਪੀ ਨੇ ਪਹਿਲਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਕਾਰਵਾਈ ਦੇ ਪੀੜਤਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ 24 ਜੁਲਾਈ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਹੈ।

ਸੀਜੇਪੀ ਨੇ ਪੋਸਟ ਕੀਤਾ ਕਿ ਧਰਮਿੰਦਰ ਪ੍ਰਧਾਨ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪਾਰਟੀ ਦੇ ਰਾਸ਼ਟਰੀ ਬੁਲਾਰੇ, ਆਸ਼ੂਤੋਸ਼ ਰਾਂਕਾ, ਨੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਚੰਗਾ ਹੈ ਕਿ ਡੇਢ ਮਹੀਨੇ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਆਖਰਕਾਰ ਧਿਆਨ ਦਿੱਤਾ। ਸ਼ਾਇਦ ਉਨ੍ਹਾਂ ਦੇ ਵਿਦੇਸ਼ੀ ਦੌਰੇ ਖਤਮ ਹੋ ਗਏ ਹਨ ਅਤੇ ਉਹ ਭਾਰਤ ਵਾਪਸ ਆ ਗਏ ਹਨ, ਜੋ ਕਿ ਇੱਕ ਚੰਗੀ ਗੱਲ ਹੈ। ਪਰ ਪੇਪਰ ਲੀਕ ਹੋਣ ਤੋਂ ਬਾਅਦ ਤੁਸੀਂ ਕਿਹੜੀ ਸਜ਼ਾ ਦੇ ਰਹੇ ਹੋ ? ਇਸ ਨਾਲ ਪੇਪਰ ਲੀਕ ਦੀ ਸਮੱਸਿਆ ਹੱਲ ਨਹੀਂ ਹੋਵੇਗੀ। ਅਸਲ ਸਵਾਲ ਇਹ ਹੈ ਕਿ ਪਹਿਲਾਂ ਪੇਪਰ ਕਿਉਂ ਲੀਕ ਹੋ ਰਹੇ ਹਨ ? ਇਸ ਸਵਾਲ ਦਾ ਜਵਾਬ ਦੇਣ ਦੀ ਲੋੜ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

by Ranjit Singh
July 25, 2026
0

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ ਫਰੀਦਕੋਟ, 25 ਜੁਲਾਈ (ਵਿਸ਼ਵ ਵਾਰਤਾ): ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੂੰ...

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ

by Ranjit Singh
July 25, 2026
0

CJP Protest: ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ DU ਅਤੇ JNU ਨੇ ਐਡਵਾਇਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 25 ਜੁਲਾਈ (ਵਿਸ਼ਵ...

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ ‘ਭਾਰਗਵਸਤਰ’ ਦਾ ਕੀਤਾ ਸਫ਼ਲ ਪ੍ਰੀਖਣ

by Ranjit Singh
July 25, 2026
0

Breaking: ਭਾਰਤ ਨੇ ਸਵਦੇਸ਼ੀ ਕਾਊਂਟਰ-ਡਰੋਨ ਸਿਸਟਮ 'ਭਾਰਗਵਸਤਰ' ਦਾ ਕੀਤਾ ਸਫ਼ਲ ਪ੍ਰੀਖਣ ਨਾਗਪੁਰ, 25 ਜੁਲਾਈ (ਵਿਸ਼ਵ ਵਾਰਤਾ): ਆਪ੍ਰੇਸ਼ਨ ਸਿੰਦੂਰ ਦੌਰਾਨ ਪ੍ਰਾਪਤ...

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ ‘ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ

by Ranjit Singh
July 25, 2026
0

Punjab: ਸ਼ਰਾਬ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਦੋ ਨੌਜਵਾਨਾਂ ਦੀ ਮੌਤ ਮਾਛੀਵਾੜਾ ਸਾਹਿਬ, 25 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ

by Ranjit Singh
July 25, 2026
0

Breaking: ਬਾਬਾ ਫਰੀਦ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵੀਸੀ ਫਰੀਦਕੋਟ, 25 ਜੁਲਾਈ (ਵਿਸ਼ਵ ਵਾਰਤਾ): ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਨੂੰ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

by Navjot
3 weeks ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 