• Latest
  • Trending
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

2 hours ago
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

38 minutes ago
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

2 hours ago
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

3 hours ago
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ

3 hours ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ਵਿੱਚ ਸ਼ਾਮਲ

3 hours ago
CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ

5 hours ago
ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਮੀਟਿੰਗ ਖਤਮ

Breaking: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਮੀਟਿੰਗ ਖਤਮ

6 hours ago
DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

DMRC ਦਾ ਵੱਡਾ ਫੈਸਲਾ : ਨਵੀਂ ਦਿੱਲੀ ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਰਹੇਗਾ ਬੰਦ

6 hours ago
Hindi News
English News
Friday, July 24, 2026
No Result
View All Result
31 °c
Chandigarh
31 ° Sat
30 ° Sun
31 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

July 24, 2026
in ਖਬਰਾਂ, ਪੰਜਾਬ
Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

Punjab : ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾਂ ਹੁੰਗਾਰਾ: 72 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ

ਰਿਕਾਰਡ ਰਜਿਸਟ੍ਰੇਸ਼ਨਾਂ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨੇ ਵਿੱਤੀ ਮਦਦ ਦਿੱਤੀ ਜਾ ਰਹੀ ਹੈ।

ਤਾਜ਼ਾ ਜਾਰੀ ਅੰਕੜਿਆਂ ਅਨੁਸਾਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਦੱਸ ਦਈਏ ਕਿ ਪਟਿਆਲਾ ਵਿੱਚ ਸਭ ਤੋਂ ਵੱਧ 5,50,035 ਰਜਿਸਟ੍ਰੇਸ਼ਨ ਹੋ ਚੁੱਕੀਆਂ ਹਨ ਅਤੇ ਇਸ ਤੋਂ ਬਾਅਦ ਅੰਮ੍ਰਿਤਸਰ ਦੂਜੇ ਨੰਬਰ ‘ਤੇ ਹੈ।

ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ 37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ 33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ‘ਤੇ ਰੋਕ ਲਗਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਇਸ ਸਕੀਮ ‘ਤੇ ਕੋਈ ਰੋਕ ਨਹੀਂ ਲਗਾਈ ਹੈ ਅਤੇ ਸਰਕਾਰ ਇਸ ਨੂੰ ਯੋਜਨਾ ਅਨੁਸਾਰ ਲਾਗੂ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਐਲਾਨਾਂ ‘ਚ ਨਹੀਂ, ਸਗੋਂ ਕੰਮ ਕਰਨ ‘ਚ ਵਿਸ਼ਵਾਸ ਰੱਖਦੀ ਹੈ। ਇਹ ਰਿਕਾਰਡ ਰਜਿਸਟ੍ਰੇਸ਼ਨਾਂ ਅਤੇ ਲੱਖਾਂ ਲੋਕਾਂ ਤੱਕ ਪਹੁੰਚ ਰਹੇ ਲਾਭ ਸਾਬਤ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ‘ਤੇ ਪੂਰਾ ਭਰੋਸਾ ਹੈ

ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ‘ਤੇ ਚਾਨਣਾ ਪਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿ ਇਹ ਸਿਹਤ ਕਾਰਡ ਕਿਤੇ ਵੀ ਪ੍ਰਵਾਨ ਨਹੀਂ ਹੋਣਗੇ, ਇਹ ਸਕੀਮ ਇੱਕ ਵੱਡੀ ਸਫ਼ਲਤਾ ਵਜੋਂ ਉੱਭਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕੈਸ਼ਲੇਸ ਸਿਹਤ ਸੰਭਾਲ ਮੁਹੱਈਆ ਕਰਵਾਉਣ ‘ਤੇ 917 ਕਰੋੜ ਰੁਪਏ ਖਰਚ ਕੀਤੇ ਹਨ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਉਪਲਬਧ ਹੈ।

ਬਲਤੇਜ ਪੰਨੂ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਪਟਿਆਲਾ 4,52,030 ਕਾਰਡਾਂ ਨਾਲ ਅਤੇ ਜਲੰਧਰ 3,65,366 ਕਾਰਡਾਂ ਨਾਲ ਦੂਜੇ ਤੇ ਤੀਜੇ ਨੰਬਰ ‘ਤੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

by Jaspreet Kaur
July 24, 2026
0

ਬਰਨਾਲਾ ਘਟਨਾ 'ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

by Jaspreet Kaur
July 24, 2026
0

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’

by Jaspreet Kaur
July 24, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ' ਫਰਸਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

by Jaspreet Kaur
July 24, 2026
0

ਬਰਨਾਲਾ ਘਟਨਾ 'ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ...

Most Popular

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
1 week ago
0

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ - ਫਟਾਫਟ ਪੂਰੀ ਲਿਸਟ ਕਰੋ ਚੈੱਕ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 