ਨਵੀਂ ਦਿੱਲੀ, 30 ਮਈ – ਨਰਿੰਦਰ ਮੋਦੀ ਨੇ ਅੱਜ ਦੂਸਰੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਉਹਨਾਂ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਾਈ। ਇਸ ਦੌਰਾਨ ਮੋਦੀ ਤੋਂ ਇਲਾਵਾ ਵੱਖ-ਵੱਖ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕੀ। ਪੰਜਾਬ ਤੋਂ ਪ੍ਰਤੀਨਿਧਤਾ ਕਰਨ ਵਾਲੇ ਹਰਸਿਮਰਤ ਕੌਰ ਬਾਦਲ ਨੇ 10ਵੇਂ ਨੰਬਰ ਉਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਹਨਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਸਹੁੰ ਚੁਕੀ।
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...