Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ
ਪੇਪਰ ਲੀਕ ਮਾਮਲਾ: ਨੈਸ਼ਨਲ ਟੈਸਟਿੰਗ ਏਜੰਸੀ ਦੇ 47 ਅਧਿਕਾਰੀ ਬਰਖਾਸਤ
ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend
ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ
ਪਦਮ ਸ਼੍ਰੀ ਹੰਸ ਰਾਜ ਹੰਸ ਦੀ ਸ਼ਾਨਦਾਰ ਵਾਪਸੀ: 29 ਜੁਲਾਈ ਨੂੰ ਰਿਲੀਜ਼ ਹੋਵੇਗਾ ਨਵਾਂ ਪੰਜਾਬੀ ਗੀਤ ‘ਆਜਾ ਦੋਵੇਂ ਨੱਚੀਏ’
ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
CJP ਨੇ ਸਰਕਾਰ ਦੇ ਸਾਹਮਣੇ ਰੱਖੀਆਂ 3 ਮੁੱਖ ਮੰਗਾਂ
ਕੇਂਦਰੀ ਕੈਬਨਿਟ ਨੇ ‘ਪੇਪਰ ਲੀਕ ਸੋਧ ਬਿੱਲ’ ਨੂੰ ਦਿੱਤੀ ਮਨਜ਼ੂਰੀ
ਪੇਪਰ ਲੀਕ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਰਕਾਰ ਨੇ ਸਿੱਖਿਆ ਸਕੱਤਰ ਨੂੰ ਅਹੁਦੇ ਤੋਂ ਹਟਾਇਆ
ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੁੱਦੀਨ ਨੇ ਦਿੱਤਾ ਅਸਤੀਫ਼ਾ
ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
Cricket: ਏਸ਼ੀਅਨ ਖੇਡਾਂ ਲਈ ਕ੍ਰਿਕਟ ਮੈਚਾਂ ਦਾ ਸ਼ਡਿਊਲ ਜਾਰੀ
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਕੇਸ ਦਰਜ
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਸਮੇਤ 17 ਦੇਸ਼ਾਂ ‘ਤੇ ਨਵਾਂ ਟੈਰਿਫ ਬੰਬ ਸੁੱਟਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























