• Latest
  • Trending
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

1 day ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

55 minutes ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

2 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

2 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

2 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

3 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

3 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

3 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

4 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

5 hours ago
Hindi News
English News
Sunday, July 26, 2026
No Result
View All Result
34 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

July 25, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ‘ਤੇ ​​ਸੋਨਮ ਵਾਂਗਚੁਕ ਦਾ ਵੱਡਾ ਬਿਆਨ

ਨਵੀ ਦਿੱਲੀ, 25 ਜੁਲਾਈ 2026 (ਵਿਸ਼ਵ ਵਾਰਤਾ): ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਆਖ਼ਰਕਾਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਪ੍ਰਧਾਨ ਨੇ ਕਿਹਾ ਕਿ ਰਾਸ਼ਟਰ ਸੇਵਾ ਮੇਰੇ ਜੀਵਨ ਦੀ ਸਭ ਤੋਂ ਵੱਡੀ ਪਹਿਲ ਹੈ।

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਸੋਨਮ ਵਾਂਗਚੁਕ ਨੇ ਐਕਸ (X) ‘ਤੇ ਆਪਣੀ ਪੋਸਟ ਵਿੱਚ ਲਿਖਿਆ, “ਇਹ ਲੋਕਤੰਤਰ ਦੀ ਜਿੱਤ ਹੈ। ਡਾਇਰੈਕਟ ਡੈਮੋਕ੍ਰੇਸੀ … ਜੋ ਸੜਕਾਂ ਤੋਂ ਨਿਕਲੀ ਹੈ। ਇਹ ਸ਼ਾਂਤੀ, ਧੀਰਜ ਅਤੇ ਦ੍ਰਿੜ੍ਹਤਾ ਦੀ ਜਿੱਤ ਹੈ। CJP ਅਤੇ ਦੇਸ਼ ਦੀ ‘ਜੈਨ ਜ਼ੀ’ (Gen Z) ਨੂੰ ਵਧਾਈ, ਅਤੇ ਉਨ੍ਹਾਂ ਸਾਰੇ ਨਾਗਰਿਕਾਂ ਦਾ ਧੰਨਵਾਦ, ਜਿਨ੍ਹਾਂ ਨੇ ਡਰ ਨੂੰ ਤਿਆਗ ਕੇ ਦੇਸ਼ ਦੇ ਹਰ ਕੋਨੇ ਤੋਂ ਆਵਾਜ਼ ਚੁੱਕੀ। ਜਵਾਬਦੇਹੀ ਤੋਂ ਹੁਣ ਸੁਧਾਰ ਵੱਲ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
July 26, 2026
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

by Jaspreet Kaur
July 26, 2026
0

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ - ਟੀਮ ਇੰਡੀਆ ਨੇ ਬਣਾਇਆ ਮਜ਼ਬੂਤ ਸਕੋਰ ਨਵੀ ਦਿੱਲੀ, 26...

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

by Ankit
July 26, 2026
0

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

by Jaspreet Kaur
July 26, 2026
0

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ 'ਚ ਲੱਗੀ ਅੱਗ ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ...

Most Popular

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

by Ankit
3 weeks ago
0

ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ ਖੇਡਾਂ ਦੀ ਅਮੀਰ ਵਿਰਾਸਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 