• Latest
  • Trending
CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 minutes ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

38 minutes ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

2 hours ago
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

4 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

4 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

4 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

5 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

5 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

6 hours ago
Hindi News
English News
Sunday, July 26, 2026
No Result
View All Result
32 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

July 25, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

CJP Protest: ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ

  • ਸਰਕਾਰ ਨਾਲ ਤਿੰਨਾਂ ਮੰਗਾਂ ‘ਤੇ ਬਣੀ ਸਹਿਮਤੀ

ਨਵੀ ਦਿੱਲੀ, 25 ਜੁਲਾਈ 2026 (ਵਿਸ਼ਵ ਵਾਰਤਾ): ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਕੁਝ ਸਮੇਂ ਬਾਅਦ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਦੇ ਨੁਮਾਇੰਦਿਆਂ ਵਿਚਕਾਰ ਸ਼ਨੀਵਾਰ ਨੂੰ ਇੱਕ ਹੋਰ ਬੈਠਕ ਹੋਈ। ਇਸ ਬੈਠਕ ਵਿੱਚ ਕੇਂਦਰ ਸਰਕਾਰ ਦੀ ਨੁਮਾਇੰਦਗੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੈਂਦਰ ਸਿੰਘ ਨੇ ਕੀਤੀ, ਜਦਕਿ CJP ਵਫ਼ਦ ਵਿੱਚ ਸੰਗਠਨ ਦੇ ਬੁਲਾਰੇ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਸ਼ਾਮਲ ਸਨ।

ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਕੇ CJP ਨੇ ਐਲਾਨ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਹੁਣ ਉਹ ਆਪਣਾ ਅੰਦੋਲਨ ਵਾਪਸ ਲੈ ਰਹੇ ਹਨ। CJP ਵਫ਼ਦ ਨੇ ਕਿਹਾ ਕਿ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਸਾਡੀ ਮੰਗ ਮੰਨ ਲਈ ਗਈ ਹੈ। ਹੁਣ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਨੇ ਮੰਗਲਵਾਰ ਤੱਕ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਸੌਰਭ ਦਾਸ ਨੇ ਕਿਹਾ ਕਿ ਜੰਤਰ-ਮੰਤਰ ‘ਤੇ ਮੌਜੂਦ ਸਾਰੇ ਪ੍ਰਦਰਸ਼ਨਕਾਰੀ ਹੁਣ ਆਪਣੇ ਘਰਾਂ ਨੂੰ ਪਰਤ ਜਾਣ।

ਰਾਂਕਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਸਰਕਾਰ ਨਾਲ 3 ਵਾਰ ਗੱਲਬਾਤ ਹੋਈ। ਸਾਡੀਆਂ ਤਿੰਨੋਂ ਮੰਗਾਂ ਮੰਨ ਲਈਆਂ ਗਈਆਂ ਹਨ। ਇਹਨਾਂ ਵਿੱਚ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ, ਸਾਰੇ ਕੇਸ ਵਾਪਸ ਲਏ ਜਾਣਾ ਅਤੇ ਨੀਟ (NEET) ਪੀੜਤਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਸ਼ਾਮਲ ਹਨ।

ਦੱਸ ਦਈਏ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਅੰਦੋਲਨਕਾਰੀਆਂ ਦੀ ਮੁੱਖ ਮੰਗ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਹੀ ਸੀ। ਤੀਜੇ ਗੇੜ ਦੀ ਗੱਲਬਾਤ ਤੋਂ ਕੁਝ ਘੰਟੇ ਪਹਿਲਾਂ ਪ੍ਰਧਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ (CJP) ਦੇ ਆਗੂਆਂ ਨੇ ਸਾਫ਼ ਕਰ ਦਿੱਤਾ ਸੀ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਉਨ੍ਹਾਂ ਲਈ ਗ਼ੈਰ-ਸਮਝੌਤਾਵਾਦੀ ਮੁੱਦਾ ਹੈ। ਧਰਮੇਂਦਰ ਪ੍ਰਧਾਨ ਵੱਲੋਂ ਲੰਬੀ ਸੋਸ਼ਲ ਮੀਡੀਆ ਪੋਸਟ ਰਾਹੀਂ ਅਸਤੀਫ਼ੇ ਦੇ ਐਲਾਨ ਤੋਂ ਬਾਅਦ ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND Vs ENG: ਪਹਿਲੇ ਵਨਡੇ ‘ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
2 weeks ago
0

IND Vs ENG: ਪਹਿਲੇ ਵਨਡੇ 'ਚ ਭਾਰਤ ਨੇ ਇੰਗਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - ਅਕਸ਼ਰ ਨੇ 57 ਦੌੜਾਂ ਬਣਾਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 