• Latest
  • Trending
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

1 day ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

1 minute ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

12 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

17 minutes ago
FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

1 hour ago
IND vs SL:  ਸ਼੍ਰੀਲੰਕਾ ਦੌਰੇ ਤੋਂ ਪਹਿਲਾਂ  ਬੁਮਰਾਹ ਸਣੇ ਭਾਰਤ ਦੇ 5 ਖਿਡਾਰੀ ਜ਼ਖਮੀ,  ਵਧੀ ਟੈਨਸ਼ਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

2 hours ago
Pathankot ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਐਮਰਜੈਂਸੀ ਲੈਂਡਿੰਗ

3 hours ago
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਸਪਤਾਲ ਤੋਂ ਛੁੱਟੀ ਮਿਲਦਿਆਂ ਹੀ ਰਾਜਘਾਟ ਪਹੁੰਚੇ ਸੋਨਮ ਵਾਂਗਚੁਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਲੋਕ ਸਭਾ ਵਿੱਚ ਹੰਗਾਮਾ ਜਾਰੀ: ਪੇਪਰ ਲੀਕ ਬਿੱਲ ‘ਤੇ ਸਹਿਮਤੀ ਬਣਾਉਣ ਲਈ ਸਪੀਕਰ ਨੇ ਦਿੱਤਾ ਸਮਾਂ

Hindi News
English News
Monday, July 27, 2026
No Result
View All Result
33 °c
Chandigarh
28 ° Tue
31 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

July 26, 2026
in ਖਬਰਾਂ, ਪੰਜਾਬ
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Chandigarh

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

ਲੁਧਿਆਣਾ, 26 ਜੁਲਾਈ (ਵਿਸ਼ਵ ਵਾਰਤਾ) – ਲੁਧਿਆਣਾ ਵਿੱਚ ਪੰਜਾਬ ਪੁਲਿਸ ਦੀ ਇੱਕ ਮਹਿਲਾ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਬਲਾਤਕਾਰ ਦੇ ਗੰਭੀਰ ਦੋਸ਼ ਲਾਏ ਹਨ। ਲੇਡੀ ਇੰਸਪੈਕਟਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਦੋਸਤੀ ਇੰਸਟਾਗ੍ਰਾਮ ‘ਤੇ ਹੋਈ ਸੀ, ਜੋ ਦੋਵੇਂ ਉਸ ਸਮੇਂ ਸਬ-ਇੰਸਪੈਕਟਰ ਸਨ। ਲੇਡੀ ਇੰਸਪੈਕਟਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਮੁਲਜ਼ਮ ਸਬ-ਇੰਸਪੈਕਟਰ ਨੇ ਉਸਨੂੰ ਇੱਕ ਰੈਸਟੋਰੈਂਟ ਵਿੱਚ ਬੁਲਾਇਆ ਅਤੇ ਉਸਨੂੰ ਬੇਹੋਸ਼ ਕਰਨ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਉਸ ਨੇ ਦੋਸ਼ ਲਾਏ ਕਿ ਸਬ-ਇੰਸਪੈਕਟਰ ਨੇ ਉਸ ਦੀ ਇੱਕ ਨਗਨ ਵੀਡੀਓ ਬਣਾਈ ਤਾਂ ਜੋ ਉਹ ਉਸਨੂੰ ਮੁੜ ਬਲੈਕਮੇਲ ਕਰ ਸਕੇ। ਉਸ ਦੇ ਕਾਰਨ ਹੀ ਉਸ ਦਾ ਤਲਾਕ ਹੋਇਆ ਸੀ। ਉਸ ਨੇ ਉਸ ਦਾ ਕਈ ਵਾਰ ਅਬੋਰਸ਼ਨ ਵੀ ਕਰਾਇਆ।

ਪੀੜਤਾਂ ਨੇ ਦੋਸ਼ ਲਾਏ ਕਿ ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਅਤੇ ਉਸਦਾ ਕਰੀਅਰ ਬਰਬਾਦ ਕਰਨ ਦੀ ਧਮਕੀ ਦਿੱਤੀ। ਇਸ ਵੀਡੀਓ ਦੀ ਵਰਤੋਂ ਕਰਕੇ, ਦੋਸ਼ੀ ਪੀੜਤਾ ਨੂੰ ਬਲੈਕਮੇਲ ਕਰਦਾ ਰਿਹਾ ਅਤੇ ਸਰੀਰਕ ਸ਼ੋਸ਼ਣ ਕਰਦਾ ਰਿਹਾ। ਸੂਤਰਾਂ ਅਨੁਸਾਰ, ਲਗਭਗ ਦੋ ਮਹੀਨੇ ਪਹਿਲਾਂ, ਮਹਿਲਾ ਇੰਸਪੈਕਟਰ ਨੇ ਮਾਮਲੇ ਨਾਲ ਸਬੰਧਤ ਸਾਰੇ ਸਬੂਤ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਕੀਤੇ। ਜਾਂਚ ਤੋਂ ਬਾਅਦ, ਸਬ-ਇੰਸਪੈਕਟਰ ਨੇ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਮਝੌਤਾ ਨਹੀਂ ਹੋ ਸਕਿਆ। ਹੁਣ ਇਸ ਵੇਲੇ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੁਲਜ਼ਮ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਦੇ ਦਾਦਾ ਜੀ ਅਤੇ ਪਿਤਾ ਵੀ ਪੰਜਾਬ ਪੁਲਿਸ ਵਿੱਚ ਡੀਐਸਪੀ ਸਨ। ਕੋਵਿਡ-19 ਮਹਾਂਮਾਰੀ ਦੌਰਾਨ, ਉਸਦੇ ਪਿਤਾ ਨੂੰ 2021 ਵਿੱਚ ਡਿਊਟੀ ਦੌਰਾਨ ਡੀਐਸਪੀ ਵਰਿੰਦਰ ਪਾਲ ਨੂੰ ਕੋਰੋਨਾ ਹੋ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ ਸੀ ਤਾਂ ਉਨ੍ਹਾਂ ਦੇ ਪੁੱਤਰ ਸਾਹਿਬਮੀਤ ਸਿੰਘ ਨੂੰ 2022 ਵਿੱਚ ਤਰਸ ਦੇ ਆਧਾਰ ‘ਤੇ ਸਿੱਧੇ ਤੌਰ ‘ਤੇ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਭਰਤੀ ਕੀਤਾ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

by Ankit
July 27, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ...

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

by Ankit
July 27, 2026
0

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

by Jaspreet Kaur
July 27, 2026
0

FSSAI ਦਾ ਵੱਡਾ ਫੈਸਲਾ! ਹੁਣ 'Energy Drink' ਨਹੀਂ ਲਿਖ ਸਕਣਗੀਆਂ ਕੰਪਨੀਆਂ ਨਵੀ ਦਿੱਲੀ, 27 ਜੁਲਾਈ 2026 (ਵਿਸ਼ਵ ਵਾਰਤਾ): ਫ਼ੂਡ ਰੈਗੂਲੇਟਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

by Ankit
July 27, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ...

Most Popular

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Jaspreet Kaur
3 weeks ago
0

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 