• Latest
  • Trending
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 minutes ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

47 minutes ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

54 minutes ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

1 hour ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

2 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

2 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

3 hours ago
WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

WhatsApp ਯੂਜ਼ਰਸ ਲਈ ਵੱਡੀ ਖੁਸ਼ਖਬਰੀ: ਹੁਣ ਡਾਇਰੈਕਟ ਐਡਿਟ ਹੋ ਸਕੇਗੀ PDF

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

4 hours ago
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !

4 hours ago
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ

5 hours ago
Hindi News
English News
Sunday, July 26, 2026
No Result
View All Result
34 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ

July 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

— ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ

— ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਦੀ ਬਰਾਮਦਗੀ ਦਰਸਾਉਂਦੀ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ

ਚੰਡੀਗੜ੍ਹ/ਜਲੰਧਰ, 26 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736) , ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ । ਉਨ੍ਹਾਂ ਕਿਹਾ, “ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।”

ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

by Jaspreet Kaur
July 26, 2026
0

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ - ਟੀਮ ਇੰਡੀਆ ਨੇ ਬਣਾਇਆ ਮਜ਼ਬੂਤ ਸਕੋਰ ਨਵੀ ਦਿੱਲੀ, 26...

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

by Ankit
July 26, 2026
0

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ...

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

by Jaspreet Kaur
July 26, 2026
0

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ  ਸੰਗਤਾਂ ਨੂੰ ਖਾਲਸਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ !

by Ranjit Singh
1 week ago
0

Sonam Wangchuk ਭੁੱਖ ਹੜਤਾਲ ਮਾਮਲਾ: ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰਾਂ ਨੂੰ ਦਿੱਤੇ ਇਹ ਨਿਰਦੇਸ਼ ! ਨਵੀਂ ਦਿੱਲੀ, 16...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 