• Latest
  • Trending
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 minutes ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

37 minutes ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

4 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

4 hours ago
ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

4 hours ago
Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

5 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

5 hours ago
ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

6 hours ago
IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

6 hours ago
Hindi News
English News
Sunday, July 26, 2026
No Result
View All Result
32 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

July 26, 2026
in ਅੰਤਰਰਾਸ਼ਟਰੀ, ਖਬਰਾਂ
ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

ਤੇਹਰਾਨ, 26 ਜੁਲਾਈ 2026 (ਵਿਸ਼ਵ ਵਾਰਤਾ): ਪੱਛਮੀ ਏਸ਼ੀਆ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਛਿੜਿਆ ਸੰਘਰਸ਼ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਉੱਥੇ ਹੀ, ਹੋਰਮੁਜ਼ ਜਲਡਮਰੂਮੱਧ ਵਿੱਚ ਐਤਵਾਰ ਨੂੰ ਇੱਕ ਤੇਲ ਟੈਂਕਰ ਦੇ ਸਮੁੰਦਰੀ ਬਾਰੂਦੀ ਸੁਰੰਗ ਨਾਲ ਟਕਰਾਉਣ ਤੋਂ ਬਾਅਦ ਉਸ ਵਿੱਚ ਧਮਾਕਾ ਹੋ ਗਿਆ। ਅਮਰੀਕਾ ਅਤੇ ਈਰਾਨ ਵਿਚਾਲੇ ਫ਼ਰਵਰੀ ਤੋਂ ਜੰਗ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਇਸ ਤਰ੍ਹਾਂ ਕੋਈ ਜਹਾਜ਼ ਸਮੁੰਦਰੀ ਨੇਵਲ ਮਾਈਨ ਨਾਲ ਟਕਰਾਇਆ ਹੋਵੇ।

ਈਰਾਨ ਦੀ ਅਰਧ-ਸਰਕਾਰੀ ਸਮਾਚਾਰ ਏਜੰਸੀ ਤਸਨੀਮ ਨੇ ਇਹ ਜਾਣਕਾਰੀ ਦਿੱਤੀ। ਤਸਨੀਮ ਦੀ ਰਿਪੋਰਟ ਅਨੁਸਾਰ, ਤੇਲ ਟੈਂਕਰ ਹੋਰਮੁਜ਼ ਜਲਡਮਰੂਮੱਧ ਵਿੱਚ ਈਰਾਨੀ ਅਧਿਕਾਰੀਆਂ ਦੁਆਰਾ ਨਿਰਧਾਰਤ ਸਮੁੰਦਰੀ ਮਾਰਗ ਤੋਂ ਹਟਣ ਤੋਂ ਬਾਅਦ ਬਾਰੂਦੀ ਸੁਰੰਗ ਨਾਲ ਟਕਰਾ ਗਿਆ। ਹਾਲਾਂਕਿ, ਰਿਪੋਰਟ ਵਿੱਚ ਜਹਾਜ਼ ਦੀ ਪਛਾਣ, ਉਸ ਵਿੱਚ ਲੱਦੇ ਮਾਲ, ਉਸ ਦੀ ਮੰਜ਼ਿਲ ਜਾਂ ਕਿਸੇ ਦੇ ਜ਼ਖ਼ਮੀ/ਹਲਾਕ ਹੋਣ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਸ ਮਾਮਲੇ ‘ਤੇ ਫਿਲਹਾਲ ਈਰਾਨੀ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਨਾਲ ਹੀ, ਇਸ ਘਟਨਾ ਦੀ ਸੁਤੰਤਰ ਰੂਪ ਵਿੱਚ ਪੁਸ਼ਟੀ ਵੀ ਨਹੀਂ ਹੋ ਸਕੀ ਹੈ। ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਈਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਤਣਾਅ ਕਾਰਨ ਖਾੜੀ ਖੇਤਰ ਵਿੱਚ ਹਾਲਾਤ ਪਹਿਲਾਂ ਹੀ ਤਣਾਅਪੂਰਨ ਬਣੇ ਹੋਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

by Ankit
4 weeks ago
0

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ — ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 