<img class="alignnone size-full wp-image-476" src="http://wishavwarta.in/wp-content/uploads/2017/08/harsimrat-badal-1.jpg" alt="" width="364" height="341" /> ਨਵੀਂ ਦਿੱਲੀ, 31 ਮਈ - ਕੈਬਨਿਟ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੌਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ।