• Latest
  • Trending
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

3 hours ago
ਨੇਪਾਲ ਵਿੱਚ ਭਾਰਤ ਦੁਆਰਾ ਫੰਡ ਪ੍ਰਾਪਤ ਨਵੀਂ ਕਾਲਜ ਇਮਾਰਤ ਦਾ ਉਦਘਾਟਨ

ਨੇਪਾਲ ਵਿੱਚ ਭਾਰਤ ਦੁਆਰਾ ਫੰਡ ਪ੍ਰਾਪਤ ਨਵੀਂ ਕਾਲਜ ਇਮਾਰਤ ਦਾ ਉਦਘਾਟਨ

3 minutes ago
ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

20 minutes ago
ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

25 minutes ago
Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

1 hour ago
ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

ਜਯੋਤਿਰਮਈ ਨਾਇਕ ਨੇ ਜਿੱਤਿਆ ‘ਇੰਡੀਅਨ ਆਈਡਲ 16’ ਦਾ ਖਿਤਾਬ 

1 hour ago
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

ਕ੍ਰਿਕਟਰ ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਸਮਰੀਨ ਨਾਲ ਫੋਟੋਆਂ ਕੀਤੀਆਂ ਸਾਂਝੀਆਂ 

1 hour ago
 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

10 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

12 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

12 hours ago
Hindi News
English News
Monday, July 27, 2026
No Result
View All Result
28 °c
Chandigarh
29 ° Tue
29 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | July | Date 27-07-2026 | Ang 525

July 27, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 27 July 2026 | Ang 525 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | July | Date 27-07-2026 | Ang 525

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

गूजरी स्री रविदास जी के पदे घरु ३ ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥

Goojaree, Padas Of Ravi Daas Jee, Third House: One Universal Creator God. By The Grace Of The True Guru: The calf has contaminated the milk in the teats. The bumble bee has contaminated the flower, and the fish the water. ||1|| O mother, where shall I find any offering for the Lord’s worship? I cannot find any other flowers worthy of the incomparable Lord. ||1||Pause|| The snakes encircle the sandalwood trees. Poison and nectar dwell there together. ||2|| Even with incense, lamps, offerings of food and fragrant flowers, how are Your slaves to worship You? ||3||

ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।

राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३॥ (हे प्रभू! ) मैं अपना तन और मन अर्पित करता हूँ, तेरी पूजा के तौर पर भेट करता हूँ; (इसी भेटा से ही) सतिगुरू की मेहर की बरकति से तुझ माया-रहित को ढूँढ सकता हूँ।4। रविदास कहता है– (हे प्रभू! अगर सुच्चे दूध, फूल, धूप, चंदन और नैवेद आदि की भेटा से ही तेरी पूजा हो सकती तो कहीं भी ये वस्तुएं स्वच्छ ना मिलने के कारण) मुझसे तेरी पूजा व भक्ति हो ही नहीं सकती, तो फिर (हे प्रभू!) मेरा क्या हाल होता?।5।1।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

by Navjot
July 27, 2026
0

ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੂੰ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਕੀਤਾ ਜਾਵੇਗਾ...

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼

by Navjot
July 27, 2026
0

ਅੱਜ ਲੋਕ ਸਭਾ ਵਿੱਚ ਸਰਕਾਰ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਗੜਬੜੀ ਨੂੰ ਰੋਕਣ ਲਈ ਜਨਤਕ ਪ੍ਰੀਖਿਆ ਸੋਧ ਬਿੱਲ ਕਰੇਗੀ ਪੇਸ਼...

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ

by Navjot
July 27, 2026
0

Bhopal : ਅੱਜ ਤੋਂ ਸ਼ੁਰੂ ਹੋਣਗੇ ਪੀਐਮ-ਈਬੱਸ ਸੇਵਾ ਤਹਿਤ ਇਲੈਕਟ੍ਰਿਕ ਬੱਸਾਂ ਦੇ ਮੁਫ਼ਤ ਯਾਤਰੀ ਟਰਾਇਲ ਚੰਡੀਗੜ੍ਹ , 27 ਜੁਲਾਈ (ਵਿਸ਼ਵ...

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

by Navjot
July 27, 2026
0

 Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, 27 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ਵਿੱਚ ਭਾਰਤ ਦੁਆਰਾ ਫੰਡ ਪ੍ਰਾਪਤ ਨਵੀਂ ਕਾਲਜ ਇਮਾਰਤ ਦਾ ਉਦਘਾਟਨ

ਨੇਪਾਲ ਵਿੱਚ ਭਾਰਤ ਦੁਆਰਾ ਫੰਡ ਪ੍ਰਾਪਤ ਨਵੀਂ ਕਾਲਜ ਇਮਾਰਤ ਦਾ ਉਦਘਾਟਨ

by Navjot
July 27, 2026
0

ਨੇਪਾਲ ਵਿੱਚ ਭਾਰਤ ਦੁਆਰਾ ਫੰਡ ਪ੍ਰਾਪਤ ਨਵੀਂ ਕਾਲਜ ਇਮਾਰਤ ਦਾ ਉਦਘਾਟਨ ਕਾਠਮੰਡੂ, 27 ਜੁਲਾਈ (ਵਿਸ਼ਵ ਵਾਰਤਾ) ਕਾਠਮੰਡੂ ਵਿੱਚ ਭਾਰਤੀ ਦੂਤਾਵਾਸ...

Most Popular

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

by Navjot
2 weeks ago
0

ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ ਮੁੰਬਈ, 15 ਜੁਲਾਈ (ਵਿਸ਼ਵ ਵਾਰਤਾ) ਥਾਲਪਤੀ ਵਿਜੇ ਦੀ ਆਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 