• Latest
  • Trending
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

2 months ago
Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

13 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

35 minutes ago
Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

45 minutes ago
Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

59 minutes ago
International: ਸਭ ਤੋਂ ਸ਼ਕਤੀਸ਼ਾਲੀ ਰਾਕੇਟ ‘ਸਟਾਰਸ਼ਿਪ’ ਦਾ 14ਵਾਂ ਸਫਲ ਪ੍ਰੀਖਣ

1 hour ago
ਗੋਲਡੀ ਬਰਾੜ FBI ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਿਲ

Hukamnama Sri Darbar Sahib Today – 29 September 2026 | Ang 664 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

13 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Tuesday, September 29, 2026
No Result
View All Result
25 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

July 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ)  ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਕਾਤ ਦੌਰਾਨ ਉਹਨਾਂ ਨੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਹਰ ਮੁੱਦੇ ‘ਤੇ ਖੁੱਲ੍ਹ ਕੇ ਗੱਲ ਹੋਈ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਵਿੱਚ ਵੱਧ ਰਹੇ ਗੈਂਗਸਟਰਵਾਦ ਅਤੇ ਨਸ਼ੇ ਦੀ ਸਮੱਸਿਆ ‘ਤੇ ਵੀ ਗੰਭੀਰ ਚਰਚਾ ਹੋਈ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਦੁਬਾਰਾ ਤਰੱਕੀ ਦੇ ਰਾਹ ‘ਤੇ ਲਿਆਉਣ ਲਈ “ਡਬਲ ਇੰਜਣ ਸਰਕਾਰ” ਦੀ ਲੋੜ ਹੈ ਅਤੇ ਭਾਜਪਾ ਇਸ ਦਿਸ਼ਾ ਵਿੱਚ ਕੰਮ ਕਰੇਗੀ।

Tags: BJP PresidentBreaking news in PunjabiKewal Singh DhillonLatest News In PunjabiMANSAMansa NewsNarendra Modiprime ministerpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

by Ranjit Singh
September 29, 2026
0

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ₹662 ਕਰੋੜ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Ranjit Singh
September 29, 2026
0

Asian Games: ਹਾਕੀ ਦੇ ਸੈਮੀਫਾਈਨਲ 'ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਏਸ਼ਿਆਈ ਖੇਡਾਂ 2026 ਵਿੱਚ...

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

by Ranjit Singh
September 29, 2026
0

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

by Ranjit Singh
September 29, 2026
0

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ): ₹662 ਕਰੋੜ...

Most Popular

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

by Jaspreet Kaur
2 weeks ago
0

Congress Protest: ਹਿਰਾਸਤ 'ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ ਚੰਡੀਗੜ੍ਹ, 15 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 