Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਲੋਕ ਸਭਾ ਵਿੱਚ ਹੰਗਾਮਾ ਜਾਰੀ: ਪੇਪਰ ਲੀਕ ਬਿੱਲ ‘ਤੇ ਸਹਿਮਤੀ ਬਣਾਉਣ ਲਈ ਸਪੀਕਰ ਨੇ ਦਿੱਤਾ ਸਮਾਂ
ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਸਟਰੇਲੀਆ ਗੁਰੂਘਰ ਅਗਨੀਕਾਂਡ ’ਤੇ ਕੁਲਦੀਪ ਸਿੰਘ ਗੜਗੱਜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ; ਉੱਚ ਪੱਧਰੀ ਰਿਪੋਰਟ ਤਲਬ
ਗੁਰੂ ਘਰਾਂ ਅੰਦਰ ਯੋਗਾ ਕਰਨ ਵਾਲਿਆਂ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਖ਼ਤ ਸੰਦੇਸ਼
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ; NDA ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ























