• Latest
  • Trending
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

2 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

2 minutes ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

57 minutes ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

1 hour ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

2 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

2 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

2 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

4 hours ago
IND vs SL:  ਸ਼੍ਰੀਲੰਕਾ ਦੌਰੇ ਤੋਂ ਪਹਿਲਾਂ  ਬੁਮਰਾਹ ਸਣੇ ਭਾਰਤ ਦੇ 5 ਖਿਡਾਰੀ ਜ਼ਖਮੀ,  ਵਧੀ ਟੈਨਸ਼ਨ

IND vs SL: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਬੁਮਰਾਹ ਸਣੇ ਭਾਰਤ ਦੇ 5 ਖਿਡਾਰੀ ਜ਼ਖਮੀ, ਵਧੀ ਟੈਨਸ਼ਨ

4 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

4 hours ago
Hindi News
English News
Monday, July 27, 2026
No Result
View All Result
29 °c
Chandigarh
28 ° Tue
31 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ

July 27, 2026
in ਖਬਰਾਂ, ਪੰਜਾਬ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

* ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ
* ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋਈ 1090, ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ੁਰੂ ਹੋਇਆ 77ਵਾਂ ਕਲੀਨਿਕ : ਡਾ.ਰਵਜੋਤ ਸਿੰਘ
* ਸੂਬੇ ਦੀਆਂ 8 ਜੇਲ੍ਹਾਂ ’ਚ ਬੰਦੀਆਂ ਨੂੰ ਮਿਲੇਗੀ ਆਮ ਆਦਮੀ ਕਲੀਨਿਕਾਂ ਦੀ ਸਹੂਲਤ 
* 5.90 ਕਰੋੜ ਦੇ ਕਰੀਬ ਲੋਕਾਂ ਨੇ ਆਮ ਆਦਮੀ ਕਲੀਨਿਕਾਂ ’ਚ ਲਈਆਂ ਸਿਹਤ ਸੇਵਾਵਾਂ, ਸਾਢੇ 3 ਕਰੋੜ ਤੋਂ ਵੱਧ ਹੋਏ ਟੈਸਟ

ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫਤ ਮਿਲਣਗੀਆਂ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ। 
ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਵਲੋਂ ਲਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਹੁਣ ਤੱਕ 5.90 ਕਰੋੜ ਮਰੀਜਾਂ ਵਲੋਂ ਆਪਣਾ ਚੈੱਕਅਪ ਕਰਵਾਇਆ ਜਾ ਚੁੱਕਾ ਹੈ ਅਤੇ ਸੂਬੇ ਵਿਚ ਪਹਿਲਾਂ ਚੱਲ ਰਹੇ 990 ਕਲੀਨਿਕਾਂ ਵਿਚੋਂ ਰੋਜ਼ਾਨਾ ਅੰਦਾਜ਼ਨ 83 ਹਜ਼ਾਰ ਲੋਕਾਂ ਵਲੋਂ ਸਿਹਤ ਸੇਵਾਵਾਂ ਲਈਆਂ ਜਾ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਜਾਣ ਨਾਲ ਹੋਰ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਸਾਢੇ 3 ਕਰੋੜ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ। 
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਸਕਰੀਨਿੰਗ ਅਤੇ ਖੁਰਾਕ ਪ੍ਰਬੰਧਨ ਦੀਆਂ ਸੇਵਾਵਾਂ ਵੀ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿਚ 300 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਸੂਬੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। 
ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਅਤੇ ਉਪਲਬੱਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਸੁਪਰਡੰਟ ਹਰਬੰਸ ਸਿੰਘ, ਡਿਪਟੀ ਸੁਪਰਡੰਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ ਵੀ ਮੌਜੂਦ ਸਨ। 
Tags: BREAKING NEWSCabinet Minister Dr. Ravjot SinghPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

by Jaspreet Kaur
July 27, 2026
0

ਦੇਸ਼ 'ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 27 ਜੁਲਾਈ (ਵਿਸ਼ਵ...

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
July 27, 2026
0

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ - ਬਰਨਾਲਾ ਲਾਠੀਚਾਰਜ ਦੇ ਮਾਮਲੇ ’ਚ SIT ਦਾ ਗਠਨ ਚੰਡੀਗੜ੍ਹ, 27 ਜੁਲਾਈ (ਵਿਸ਼ਵ...

Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

by Jaspreet Kaur
July 27, 2026
0

Commonwealth games 2026: ਭਾਰਤ ਦੇ ਖਾਤੇ 'ਚ ਆਇਆ 5ਵਾਂ ਮੈਡਲ - ਗਿਆਨੇਸ਼ਵਰੀ ਯਾਦਵ ਨੇ ਵੇਟਲਿਫ਼ਟਿੰਗ 'ਚ ਜਿੱਤਿਆ ਸਿਲਵਰ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 