• Latest
  • Trending
ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

3 hours ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

7 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

8 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

8 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

9 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

9 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

9 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

9 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

9 hours ago
Hindi News
English News
Monday, October 5, 2026
No Result
View All Result
23 °c
Chandigarh
27 ° Mon
27 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਜੁਲਾਈ ਦੌਰਾਨ ਕੀਤੀਆਂ ਪੜਤਾਲਾਂ ਵਿੱਚ 12.79 ਲੱਖ ਘਣ ਫੁੱਟ ਤੋਂ ਵੱਧ ਸਮੱਗਰੀ ਦੀ ਗੈਰ-ਕਾਨੂੰਨੀ ਖੁਦਾਈ ਦਾ ਸ਼ੱਕ; ਜ਼ਮੀਨ ਦੀ ਮਲਕੀਅਤ ਦੀ ਪੁਸ਼ਟੀ ਲਈ ਮਾਲ ਵਿਭਾਗ ਵੱਲੋਂ ਨਿਸ਼ਾਨਦੇਹੀ ਜਾਰੀ

July 28, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ, 2026 (ਸਤੀਸ਼ ਕੁਮਾਰ ਪੱਪੀ):- ਪੰਜਾਬ ਮਾਈਨਜ਼ ਐਂਡ ਜੀਓਲੋਜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜੁਲਾਈ 2026 ਦੌਰਾਨ ਛੇ ਅਣ-ਅਧਿਕਾਰਤ ਖੁਦਾਈ ਵਾਲੀਆਂ ਥਾਵਾਂ ਦੀ ਪਛਾਣ ਕਰਦਿਆਂ ਸਖ਼ਤ ਕਾਰਵਾਈ ਕੀਤੀ ਗਈ ਹੈ। ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਗੁਰਤੇਜ ਸਿੰਘ ਗਰਚਾ ਨੇ ਦੱਸਿਆ ਕਿ ਐਸ.ਡੀ.ਓ. ਪ੍ਰਦੀਪ ਕੁਮਾਰ ਅਤੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰਾਂ ਵੱਲੋਂ ਕੀਤੀਆਂ ਮੌਕੇ ਦੀਆਂ ਜਾਂਚਾਂ ਦੌਰਾਨ ਅਜਿਹੀਆਂ ਥਾਵਾਂ ‘ਤੇ ਵੱਡੇ ਪੱਧਰ ‘ਤੇ ਖੁਦਾਈ ਪਾਈ ਗਈ, ਜਿੱਥੇ ਵਿਭਾਗ ਵੱਲੋਂ ਕਿਸੇ ਵੀ ਕਿਸਮ ਦੀ ਮਾਈਨਿੰਗ ਮਨਜ਼ੂਰੀ ਜਾਂ ਪਰਮਿਟ ਜਾਰੀ ਨਹੀਂ ਕੀਤਾ ਗਿਆ ਸੀ।

ਗੁਰਤੇਜ ਸਿੰਘ ਗਰਚਾ ਨੇ ਦੱਸਿਆ ਕਿ ਸ਼ਨਾਖ਼ਤ ਕੀਤੀਆਂ ਗਈਆਂ ਥਾਵਾਂ ਵਿੱਚ ਖੇੜੀ ਜੱਟਾਂ, ਮੁਕੰਦਪੁਰ, ਹੈਬਤਪੁਰ, ਬਿਜਨਪੁਰ, ਡੇਰਾਬੱਸੀ ਖੇਤਰ ਦੀ ਇੱਕ ਹੋਰ ਸਾਈਟ ਅਤੇ ਰਾਮਪੁਰ ਸੈਣੀਆਂ ਸ਼ਾਮਲ ਹਨ। ਇਨ੍ਹਾਂ ਸਥਾਨਾਂ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕੀਤੀ ਗਈ ਖੁਦਾਈ ਦੀ ਅਨੁਮਾਨਿਤ ਮਾਤਰਾ 12.79 ਲੱਖ ਘਣ ਫੁੱਟ ਤੋਂ ਵੱਧ ਹੈ, ਜਿਸ ਵਿੱਚ ਸਭ ਤੋਂ ਵੱਡੀ ਖੁਦਾਈ ਲਗਭਗ 6.55 ਲੱਖ ਘਣ ਫੁੱਟ ਦਰਜ ਕੀਤੀ ਗਈ। ਜਾਂਚ ਰਿਪੋਰਟ ਵਿੱਚ ਸਾਰੀਆਂ ਸਾਈਟਾਂ ਦੇ ਜੀ.ਪੀ.ਐੱਸ. ਕੋਆਰਡੀਨੇਟ ਵੀ ਦਰਜ ਕੀਤੇ ਗਏ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਵਿੱਚੋਂ ਕਿਸੇ ਵੀ ਸਥਾਨ ਲਈ ਛੋਟੇ ਖਣਿਜਾਂ ਜਾਂ ਮਿੱਟੀ ਦੀ ਖੁਦਾਈ ਸਬੰਧੀ ਕੋਈ ਮਨਜ਼ੂਰੀ ਜਾਂ ਪਰਮਿਟ ਜਾਰੀ ਨਹੀਂ ਕੀਤਾ ਗਿਆ ਸੀ। ਜ਼ਮੀਨ ਦੀ ਮਲਕੀਅਤ ਅਤੇ ਸਬੰਧਤ ਖਸਰਾ ਨੰਬਰਾਂ ਦੀ ਪੁਸ਼ਟੀ ਲਈ ਮਾਲ ਵਿਭਾਗ ਨੂੰ ਨਿਸ਼ਾਨਦੇਹੀ ਕਰਨ ਲਈ ਲਿਖਿਆ ਗਿਆ ਹੈ। ਨਿਸ਼ਾਨਦੇਹੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੌਕੇ ਦੀਆਂ ਜਾਂਚਾਂ ਦੇ ਨਾਲ-ਨਾਲ ਵਿਭਾਗ ਵੱਲੋਂ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 4(1) ਅਤੇ 21(1) ਤਹਿਤ ਅਪਰਾਧਿਕ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ। ਜੁਲਾਈ ਮਹੀਨੇ ਦੌਰਾਨ ਕਈ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਡੇਰਾਬੱਸੀ ਵਿੱਚ ਇੱਕ ਮਾਮਲਾ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਦੌਰਾਨ ਸਰਕਾਰੀ ਅਧਿਕਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ਾਂ ਨਾਲ ਸਬੰਧਿਤ ਹੈ, ਜਦਕਿ ਹੰਡੇਸਰਾ ਵਿਖੇ ਟਾਂਗਰੀ ਦਰਿਆ ਖੇਤਰ ਵਿੱਚ ਲਗਭਗ 40.50 ਲੱਖ ਘਣ ਫੁੱਟ ਮਿੱਟੀ ਦੀ ਗੈਰ-ਕਾਨੂੰਨੀ ਖੁਦਾਈ ਸਬੰਧੀ ਇੱਕ ਹੋਰ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਬਿਜਨਪੁਰ, ਪੀਰ ਮੁੱਛੱਲਾ ਅਤੇ ਘਡੋਲੀ ਵਿੱਚ ਵੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

ਉਨ੍ਹਾਂ ਹੋਰ ਦੱਸਿਆ ਕਿ ਬਿਜਨਪੁਰ ਵਿਖੇ ਇੱਕ ਜਾਂਚ ਦੌਰਾਨ ਜੇ.ਸੀ.ਬੀ. ਮਸ਼ੀਨ ਨਾਲ ਗੈਰ-ਕਾਨੂੰਨੀ ਖੁਦਾਈ ਜਾਰੀ ਮਿਲੀ। ਹਾਲਾਂਕਿ, ਕਾਰਵਾਈ ਤੋਂ ਪਹਿਲਾਂ ਹੀ ਮਸ਼ੀਨ ਚਾਲਕ ਜੇ.ਸੀ.ਬੀ. ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਕਾਰਨ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਪੀਰ ਮੁੱਛੱਲਾ ਨੇੜੇ ਘੱਗਰ ਦਰਿਆ ਵਿੱਚੋਂ ਕਥਿਤ ਤੌਰ ‘ਤੇ ਬਜਰੀ ਦੀ ਗੈਰ-ਕਾਨੂੰਨੀ ਖੁਦਾਈ ਕਰਨ ਸਬੰਧੀ ਵੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਤਾਜ਼ਾ ਕਾਰਵਾਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਲ ਵਿਭਾਗ ਦੀ ਨਿਸ਼ਾਨਦੇਹੀ ਰਿਪੋਰਟ ਅਤੇ ਪੁਲਿਸ ਜਾਂਚ ਦੇ ਆਧਾਰ ‘ਤੇ ਅਗਲੇ ਸਮੇਂ ਵਿੱਚ ਹੋਰ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Tags: BREAKING NEWSLatest Punjab newsmohaliPUNJABpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

by Navjot
October 4, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ   ਚੰਡੀਗੜ੍ਹ, 4 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5...

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

by Ranjit Singh
3 weeks ago
0

Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਜਾਣ ਦੀ ਤਿਆਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 