Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ
🛑 ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ
🛑 ਜਾਪਾਨ ਵਿੱਚ ਆਇਆ 7.1 ਤੀਬਰਤਾ ਦਾ ਜ਼ਬਰਦਸਤ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ
🛑 ਸੋਨਮ ਅਤੇ ਹਿਮਾਂਸ਼ੂ ਨੇ ਹਾਂਗਜ਼ੂ ਵਿੱਚ ISSF ਵਿਸ਼ਵ ਕੱਪ ਵਿੱਚ 10 ਮੀਟਰ ਏਅਰ ਰਾਈਫਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ
🛑 Punjab Breaking: ਲੈਕਚਰਾਰ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ SC ਕਮਿਸ਼ਨ ਨੇ ਲਿਆ ਵੱਡਾ ਫੈਸਲਾ
🛑 Punjab University ‘ਚ ਦਰਦਨਾਕ ਹਾਦਸਾ: ਮਾਈਕ੍ਰੋਬਾਇਓਲੋਜੀ ਵਿਭਾਗ ਦੀ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ
🛑 National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ
🛑 Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ
🛑 Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
🛑 ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ























