• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

3 months ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

5 minutes ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

10 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

11 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

12 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

12 hours ago
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

13 hours ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

14 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

14 hours ago
Hindi News
English News
Saturday, November 7, 2026
No Result
View All Result
14 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਮੁਲਾਜ਼ਮਾਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

July 28, 2026
in ਖਬਰਾਂ, ਪੰਜਾਬ

ਪੰਜਾਬ ਸਰਕਾਰ ਟਰਾਂਸਪੋਰਟ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ: ਹਰਪਾਲ ਸਿੰਘ ਚੀਮਾ

ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮ ਸਰਗਰਮੀ ਨਾਲ ਵਿਚਾਰੇ ਜਾ ਰਹੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਜੁਲਾਈ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।

ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ’ ਅਤੇ ‘ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ’ ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।”

ਪ੍ਰਸ਼ਾਸਕੀ ਪੱਧਰ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਂਸਪੋਰਟ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ, ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਠੋਸ ਹੱਲ ਤਿਆਰ ਕਰਨ ਅਤੇ ਮਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦ ਤੋਂ ਜਲਦ ਅਗਲੀਆਂ ਮੀਟਿੰਗਾਂ ਕਰਨ।

ਟਰਾਂਸਪੋਰਟ ਖੇਤਰ ਦੀਆਂ ਮੀਟਿੰਗਾਂ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ‘ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਪੰਜਾਬ’, ‘ਐਨ.ਐਚ.ਐਮ. ਇੰਪਲਾਈਜ਼ ਯੂਨੀਅਨ’, ‘ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ’ ਅਤੇ ‘ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਮੁਲਾਜ਼ਮ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਤੁਹਾਡੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮਾਂ ਦੀ ਸਰਗਰਮੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।”

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਚਰਨ ਸਿੰਘ ਲਾਹੌਰੀਆ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਕਾਮਰੇਡ ਪ੍ਰੇਮ ਸਿੰਘ ਬਨੂੜ ਅਤੇ ਸ਼ਮਿੰਦਰ ਸਿੰਘ ਬਰਾੜ; ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ, ਸੰਦੀਪ ਸ਼ਰਮਾ, ਜਗਰੂਪ ਸਿੰਘ ਅਤੇ ਬਰਿੰਦਰ ਸਿੰਘ; ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ ਅਤੇ ਅਵਤਾਰ ਸਿੰਘ; ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਜਸਵੀਰ ਸਿੰਘ ਅਤੇ ਡਾ. ਵਾਹਿਦ ਮੁਹੰਮਦ; ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਗੁਰਜਿੰਦਰ ਸਿੰਘ ਔਲਖ, ਹਰਮਨਦੀਪ ਸਿੰਘ ਸਿੱਧੂ ਅਤੇ ਨਜ਼ਰ ਸਿੰਘ; ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਸ਼ਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Tags: BREAKING NEWSFinance Minister Harpal Singh CheemaLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
November 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Most Popular

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

by Ranjit Singh
3 weeks ago
0

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਪਹਾੜੀ ਇਲਾਕਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 