• Latest
  • Trending
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

2 months ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

18 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

27 minutes ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

34 minutes ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

38 minutes ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

44 minutes ago
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

47 minutes ago
IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

1 hour ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

3 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, September 15, 2026
No Result
View All Result
27 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

July 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Punjab ‘ਚ ਵੱਡੀ ਵਾਰਦਾਤ ! 23 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

– ਹਮਲਾਵਰਾਂ ਨੇ ਘੇਰ ਕੇ ਲੋਹੇ ਦੀਆਂ ਰਾੜਾਂ ਨਾਲ ਕੀਤਾ ਹਮਲਾ
– ​ਪੀੜਤ ਪਰਿਵਾਰ ਦਾ ਗੰਭੀਰ ਆਰੋਪ: ਸਿਆਸੀ ਛੈਅ ਹੇਠ ਗ੍ਰਿਫ਼ਤਾਰੀ ਤੋਂ ਬਚ ਰਹੇ ਹਨ ਮੁਲਜ਼ਮ
– ​ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਪਰਿਵਾਰ ਨੇ ਮ੍ਰਿਤਕ ਦੇਹ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ
– ​ਪੁਲਿਸ ਨੇ ਪਰਚਾ ਕੀਤਾ ਦਰਜ

ਲੰਬੀ, 29 ਜੁਲਾਈ (ਵਿਸ਼ਵ ਵਾਰਤਾ): ਲੰਬੀ ਦੇ ਪਿੰਡ ਮਿੱਡੂਖੇੜਾ ‘ਚ 23 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ਬਬਲੂ ਦਾ ਕੁਝ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁੰਡੇ ਨੂੰ ਨਹਿਰ ‘ਤੇ ਇਕੱਲੇ ਨੂੰ ਘੇਰ ਕੇ ਲੋਹੇ ਦੀਆਂ ਰਾੜਾਂ ਅਤੇ ਲਾਠੀਆਂ ਨਾਲ ਕੁੱਟਿਆ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਰੋਸ ਹੈ ਅਤੇ ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਮ੍ਰਿਤਕ ਦੇਹ ਦਾ ਸਸਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਜਗਦੀਪ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ, ​”ਅਸੀਂ ਜਦੋਂ ਭੱਜ ਕੇ ਨਹਿਰ ‘ਤੇ ਗਏ, ਉੱਥੇ ਬੰਦੇ ਰਾੜਾਂ ਨਾਲ ਉਹਨੂੰ ਕੁੱਟ ਰਹੇ ਸੀ। ਅਸੀਂ ਸੰਦੀਪ ਨੂੰ ਚੁੱਕ ਕੇ ਹਸਪਤਾਲ ਲੈ ਕੇ ਗਏ, ਸਵੇਰੇ ਉਸ ਦੀ ਮੌਤ ਹੋ ਗਈ। ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਅਸੀਂ ਸਸਕਾਰ ਨਹੀਂ ਕਰਾਂਗੇ।” ​ਮ੍ਰਿਤਕ ਦੀ ਮਾਂ ਬਲਵਿੰਦਰ ਕੌਰ ਅਤੇ ਪਰਿਵਾਰਕ ਔਰਤਾਂ ਦਾ ਆਰੋਪ ਹੈ ਕਿ ਹਮਲਾਵਰ ਪਹਿਲਾਂ ਤੋਂ ਹੀ ਉਹਨਾਂ ਦੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਸਨ। ਉਹਨਾਂ ਦਾ ਦੋਸ਼ ਹੈ ਕਿ ਸਿਆਸੀ ਪਾਰਟੀ ਨਾਲ ਸੰਬੰਧਿਤ ਸਥਾਨਕ ਆਗੂਆਂ ਅਤੇ ਸਿਆਸੀ ਛੈਅ ਕਾਰਨ ਪੁਲਿਸ ਮੁਲਜ਼ਮਾਂ ‘ਤੇ ਕਾਰਵਾਈ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ। ​”ਉਹ ਸਾਨੂੰ ਸ਼ਰੇਆਮ ਧਮਕੀਆਂ ਦਿੰਦੇ ਸੀ ਕਿ ਅਸੀਂ ਬਬਲੂ ਨੂੰ ਕੁੱਟ ਕੇ ਮਾਰ ਕੇ ਹੀ ਸਾਹ ਲਵਾਂਗੇ। ਅਸੀਂ ਇਨਸਾਫ਼ ਚਾਹੁੰਦੇ ਹਾਂ, ਜਿੰਨਾ ਚਿਰ ਦੋਸ਼ੀ ਨਹੀਂ ਫੜੇ ਜਾਂਦੇ, ਸਸਕਾਰ ਨਹੀਂ ਹੋਵੇਗਾ।”

ਮ੍ਰਿਤਕ ਦੇ ਭਰਾ ਲਵਪ੍ਰੀਤ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ, ​”ਮੇਰੇ ਭਰਾ ‘ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਸੀ। ਜਗਦੀਸ਼ ਰਾਮ, ਅਜੇ ਕੁਮਾਰ, ਪਵਨ ਅਤੇ ਹੋਰਾਂ ਨੇ ਨਹਿਰ ‘ਤੇ ਘੇਰ ਕੇ ਉਹਨੂੰ ਮਾਰਿਆ। ਪੁਲਿਸ ਮੁਲਜ਼ਮਾਂ ਨੂੰ ਫੜਨ ਦੀ ਬਜਾਏ ਸਾਡੇ ‘ਤੇ ਹੀ ਦਬਾਅ ਪਾ ਰਹੀ ਹੈ। ਸਾਨੂੰ ਇਨਸਾਫ਼ ਚਾਹੀਦਾ ਹੈ।”
​
​ਦੂਜੇ ਪਾਸੇ, ਪਰਿਵਾਰ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ‘ਚ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ​”ਮਿੱਡੂਖੇੜੇ ਦੇ ਸੰਦੀਪ ਸਿੰਘ ਉਰਫ਼ ਬਬਲੂ ਦੇ ਮੁਰਡਰ ਮਾਮਲੇ ‘ਚ ਐਫ.ਆਈ.ਆਰ 238/26 ਦਰਜ ਕਰ ਲਈ ਗਈ ਹੈ। ਮੁਲਜ਼ਮਾਂ ਦੀ ਭਾਲ ਤੇ ਤਫ਼ਤੀਸ਼ ਲਗਾਤਾਰ ਜਾਰੀ ਹੈ।”
​
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

3 weeks ago
0

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 