• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ 101 ਸੁਝਾਵਾਂ ਨਾਲ ਮੋਦੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ 101 ਸੁਝਾਵਾਂ ਨਾਲ ਮੋਦੀ ਨੂੰ ਪੱਤਰ

7 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

8 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

8 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

12 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

12 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

12 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

12 hours ago
Hindi News
English News
Saturday, November 14, 2026
No Result
View All Result
16 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ 101 ਸੁਝਾਵਾਂ ਨਾਲ ਮੋਦੀ ਨੂੰ ਪੱਤਰ

May 31, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ 101 ਸੁਝਾਵਾਂ ਨਾਲ ਮੋਦੀ ਨੂੰ ਪੱਤਰ

• ਵੱਧ ਤੋਂ ਵੱਧ 2 ਸਲੈਬਾਂ ਅਤੇ ਬਿਜਲੀ ਤੇ ਪੈਟਰੋਲੀਅਮ ਨੂੰ ਸ਼ਾਮਲ ਕਰਕੇ ਜੀ.ਐਸ.ਟੀ. ਦਾ ਘੇਰਾ ਵਧਾਉਣ ਦਾ ਸੁਝਾਅ
• ਪੰਜਾਬ ਵਰਗੇ ਸੂਬਿਆਂ ਦੇ ਘਾਟੇ ਘਟਾਉਣ ਲਈ ਸੀ.ਜੀ.ਐਸ.ਟੀ. ਨਾਲੋਂ ਐਸ.ਜੀ.ਐਸ.ਟੀ. ਦੀਆਂ ਦਰਾਂ ਵੱਧ ਕਰਨ ਦਾ ਸੁਝਾਅ ਦਿੱਤਾ
ਚੰਡੀਗੜ•, 31 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜੀ.ਐਸ.ਟੀ. 1.1 ਦੇ ਪਾੜੇ ਨੂੰ ਭਰਨ ਅਤੇ ਇਸ ਨੂੰ ਲਾਗੂ ਕਰਨ ਨਾਲ ਵਪਾਰ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਖਤਮ ਕਰਨ ਲਈ 101 ਠੋਸ ਸੁਝਾਵਾਂ ਨਾਲ ਜੀ.ਐਸ.ਟੀ. 2.0 ਅਮਲ ਵਿੱਚ ਲਿਆਉਣ ਲਈ ਸੁਝਾਅ ਦਿੱਤੇ ਹਨ।
ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੰਦੇ ਹੋਏ ਮੋਦੀ ਵੱਲੋਂ ਦੇਸ਼ ਨੂੰ ਉੱਚ ਵਿਕਾਸ ਦੇ ਪਥ ‘ਤੇ ਪਾਉਣ ਲਈ ਤੇਜ਼ ਗਤੀ ਪ੍ਰਦਾਨ ਕਰਨ ਅਤੇ ਸਮਾਜਿਕ ਨਿਆਂ ਵਾਸਤੇ ਪ੍ਰਗਟਾਏ ਵਿਚਾਰਾਂ ਦਾ ਸਵਾਗਤ ਕੀਤਾ ਹੈ। ਪੰਜਾਬ ਦੇ ਲੋਕਾਂ ਦੀਆਂ ਉੱਚ ਖਾਹਿਸ਼ਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਸੂਬੇ ਅਤੇ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨ ਦੀ ਤਵੱਕੋ ਰੱਖਦੇ ਹਨ।
ਇਸ ਪੱਤਰ ਵਿੱਚ ਮੁੱਖ ਮੰਤਰੀ ਨੇ ਜੀ.ਐਸ.ਟੀ. ਮਾਲੀਏ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੇ ਸੁਝਾਅ ਦਿੱਤੇ ਹਨ ਜਿਨ•ਾਂ ਦੇ ਨਾਲ ਪੰਜਾਬ ਨੂੰ ਆਪਣਾ ਮਾਲੀ ਘਾਟਾ ਘਟਾਉਣ ਵਿੱਚ ਮਦਦ ਮਿਲੇਗੀ। ਉਨ•ਾਂ ਨੇ ਸੀ.ਜੀ.ਐਸ.ਟੀ. ਦਰਾਂ ਤੋਂ ਐਸ.ਜੀ.ਐਸ.ਟੀ. ਦਰਾਂ ਵੱਧ ਰੱਖਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਾਰੇ ਸੂਬਿਆਂ ਨੂੰ ਭਾਰੀ ਭਰਕਮ ਘਾਟੇ ਦੀ ਢਾਹ ਨਾ ਲੱਗੇ।
ਕੈਪਟਨ ਅਮਰਿੰਦਰ ਸਿੰਘ ਨੇ ਜੀ.ਐਸ.ਟੀ. ਦੇ ਮੁਢਲੇ ਪੜਾਅ ਵਿੱਚ ਵਪਾਰਕ ਸਰਕਲ ਵਿੱਚ ਪੈਦਾ ਹੋਏ ਗੰਭੀਰ ਭੰਬਲ ਭੂਸੇ ਕਾਰਨ ਨਿਯਮਾਂ ਦੀਆਂ ਹੋਈਆਂ ਉਲੰਘਣਾਵਾਂ ਵਿੱਚੋਂ ਉਭਰਨ ਲਈ ਆਮ ਮੁਆਫੀ ਸਕੀਮ ਦਾ ਸੁਝਾਅ ਦਿੱਤਾ। ਉਨ•ਾਂ ਕਿਹਾ ਕਿ ਵੈਟ ਵਰਾਸਤੀ ਮੁੱਦੇ ਲਗਾਤਾਰ ਜਾਰੀ ਰੱਖਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਨ•ਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਭਰ ਦੇ ਪੰਜ ਦੇਸ਼ਾਂ ਵਿੱਚੋਂ ਇਕ ਸੰਦੇਹਜਨਕ ਵਿਸ਼ੇਸ਼ਤਾ ਰੱਖਣ ਵਾਲਾ ਹੈ। ਬਾਕੀ ਚਾਰ ਜਾਂ ਵੱਧ ਨੋਨ-ਜ਼ੀਰੋ ਜੀ.ਐਸ.ਟੀ. ਦਰ ਵਾਲੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਦਰਸ਼ ਰੂਪ ਵਿੱਚ ਇਕਹਿਰੀਆਂ ਜੀ.ਐਸ.ਟੀ. ਦਰਾਂ ਹੋਣੀਆਂ ਚਾਹੀਦੀਆਂ ਹਨ। ਪਰ ਇਸਦੇ ਨਾਲ ਹੀ ਉਨ•ਾਂ ਕਿਹਾ ਕਿ ਇਹ ਕਿਸੇ ਵੀ ਚੈਪਟਰ ਲਈ ਦੋ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਇਸ ਦੇ ਨਾਲ ਇਕੋ ਕਿਸਮ ਦੀ ਸਪਲਾਈ ਲਈ ਟੈਕਸ ਦਰਾਂ ਵਿੱਚ ਇਕਸਾਰਤਾ ਯਕੀਨੀ ਬਣੇਗੀ ਅਤੇ ਇਸ ਨਾਲ ਵਰਗੀਕ੍ਰਿਤ ਝਗੜਿਆਂ ਤੋਂ ਬਚਿਆ ਜਾ ਸਕੇਗਾ। ਉਨ•ਾਂ ਨੇ ਇਸ ਸਬੰਧ ਵਿੱਚ ਟਰਾਂਸਪੋਰਟ ਦੇ ਵੱਖ-ਵੱਖ ਤਰੀਕਿਆਂ ਲਈ ਵੱਖਰੀਆਂ ਟੈਕਸ ਦਰਾਂ ਦੀ ਵੀ ਮਿਸਾਲ ਦਿੱਤੀ।
ਟੈਕਸ ਦਰ ਸੇਵਾ
ਨਿਲ 1. ਸੜਕੀ ਅਤੇ ਅੰਦਰੂਨੀ ਜਲ ਲਾਂਘੇ (ਗੁਡਜ਼ ਟਰਾਂਸਪੋਰਟੇਸ਼ਟ ਏਜੰਟ ਦੀਆਂ ਸੇਵਾਵਾਂ ਤੋਂ ਬਿਨਾਂ ਅਤੇ ਕੋਰੀਅਰ)
2. ਵਿਦੇਸ਼ ਤੋਂ ਹਵਾਈ ਰਾਹ ਰਾਹੀਂ
5 ਫੀਸਦੀ ਬਿਨਾਂ ਆਈ.ਟੀ.ਸੀ. ਤੋਂ  ਗੁਡਜ਼ ਟਰਾਂਸਪੋਰਟੇਸ਼ਟ ਏਜੰਟ
5 ਫੀਸਦੀ ਨਾਲ ਸਿਰਫ ਆਈ.ਟੀ.ਸੀ. ਸੇਵਾਵਾਂ (ਵਸਤਾਂ ਨਹੀਂ) ਰੇਲਵੇਜ਼ (ਕੰਟੇਨਰਾਂ ਤੋਂ ਬਿਨਾਂ)
5 ਫੀਸਦੀ ਨਾਲ ਆਈ.ਟੀ.ਸੇਵਾਵਾਂ ਅਤੇ ਢੁਆਈ (ਦੋਹਰੇ ਟੈਕਸ ਨਾਲ) : ਪਹਿਲਾਂ ਵਿਦੇਸ਼ੀ ਵਸਤਾਂ ਦੇ ਸੀ.ਆਈ.ਐਫ. ਭਾਅ ‘ਤੇ ਅਤੇ ਦੂਜਾ ਸਮੁੰਦਰੀ ਢੋਆ-ਢੁਆਈ ਸੇਵਾਵਾਂ ‘ਤੇ 1. ਵੈਸਲਜ਼ ਰਾਹੀਂ
2. ਵੈਸਲਜ਼ ਦਾ ਸਮਾਂ/ਲੀਜ਼
12 ਫੀਸਦੀ ਨਾਲ ਆਈ.ਟੀ.ਸੀ. 1. ਕੰਟੇਨਰ ਨਾਲ ਰੇਲ ਰਾਹੀਂ
2. ਮਲਟੀ ਮਾਡਲ ਟਰਾਂਸਪੋਰਟ
18 ਫੀਸਦੀ ਨਾਲ ਆਈ.ਟੀ.ਸੀ.  1. ਕੋਰੀਅਰ
2. ਘਰੇਲੂ ਹਵਾਈ ਸੇਵਾ
3. ਵੋਯੇਗ ਚਾਰਟਰਜ਼

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ, ਰੀਅਲ ਇਸਟੇਟ ਅਤੇ ਪੈਟਰੋਲੀਅਮ ਨੂੰ ਸ਼ਾਮਲ ਕਰਕੇ ਜੀ.ਐਸ.ਟੀ. ਦੇ ਘੇਰੇ ਨੂੰ ਵਧਾਉਣ ਦਾ ਸੁਝਾਅ ਦਿੱਤਾ ਤਾਂ ਜੋ ਸੂਬਿਆਂ ਅਤੇ ਵਪਾਰ ਦੋਵਾਂ ਲਈ ਵਧੀਆ ਸਥਿਤੀ ਪੈਦਾ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਬਹੁਤ ਸਾਰੇ ਕੁੰਜੀਵੱਤ ਸੈਕਟਰਾਂ ਵਿੱਚ ਬਿਜਲੀ ਉਤਪਾਦਨ ਲਾਗਤ ਦਾ 30 ਫੀਸਦੀ ਤੱਕ ਹੈ ਅਤੇ ਇਸ ਨੂੰ ਜੀ.ਐਸ.ਟੀ. ਤੋਂ ਵੱਖਰਾ ਕਰਨ ਦੇ ਨਤੀਜੇ ਵਜੋਂ ਇਸ ਵਿੱਚ 10 ਫੀਸਦੀ ਤੱਕ ਵੱਡੀ ਕਮੀ ਆਵੇਗੀ।
ਜੀ.ਐਸ.ਟੀ. ਤੋਂ ਬਾਅਦ ਸੁਭਾਵਿਕ ਤੌਰ ‘ਤੇ ਐਮ.ਐਸ.ਐਮ.ਈ. ਕਠਿਨਾਈ ਦਾ ਸਾਹਮਣਾ ਕਰ ਰਹੀ ਹੈ। ਇਸ ਸਥਿਤੀ ਵਿੱਚ ਪੰਜਾਬ ਵਰਗੇ ਬਹੁਤ ਸਾਰੇ ਸੂਬਿਆਂ ਨੂੰ ਮਾਲੀਏ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਕਿਉਂਕਿ ਇਨ•ਾਂ ਉਤਪਾਦਾਂ ‘ਤੇ ਲੱਗੇ ਟੈਕਸ ਪੈਦਾ ਹੋਣ ਵਾਲੀ ਥਾਂ ‘ਤੇ ਪ੍ਰਾਪਤ ਕੀਤੇ ਜਾਂਦੇ ਹਨ ਨਾ ਕਿ ਉਪਭੋਗਤਾ ਵਾਲੀ ਥਾਂ ‘ਤੇ।
ਉਨ•ਾਂ ਕਿਹਾ ਕਿ ਜੀ.ਐਸ.ਟੀ. ਤੋਂ ਬਾਅਦ ਜੀ.ਡੀ.ਪੀ. ਵਿੱਚ 1.5 ਫੀਸਦੀ ਤੱਕ ਵਾਧੇ ਦੀ ਸੰਭਾਵਨਾ ਪ੍ਰਗਟ ਕੀਤੀ  ਗਈ ਸੀ ਜੋ ਸੁਫਨਾ ਹੀ ਰਹਿ ਗਈ ਹੈ ਕਿਉਂਕਿ ਭਾਰਤੀ ਵਪਾਰ ਨੂੰ ਭਾਰੀ ਵਾਧੇ ਕਾਰਨ ਲਗਾਤਾਰ ਨੁਕਸਾਨ ਉਠਾਉਣਾ ਪੈ ਰਿਹਾ ਹੈ। ਉਨ•ਾਂ ਕਿਹਾ ਕਿ ਟੈਕਸ ਕਰੈਡਿਟ, ਵੈਲਿਊ ਐਡਿਡ ਟੈਕਸ ਦੀ ਅਸਲ ਆਤਮਾ ਹੈ ਅਤੇ ਇਸ ਵਿੱਚ ਅੜਿੱਕਾ ਮਨੁੱਖੀ ਸਰੀਰ ਵਿੱਚ ਮਾੜੇ ਕੋਲੈਸਟਰੋਲ ਵਾਂਗ ਕ੍ਰਿਆ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਘਰੇਲੂ Àਤਪਾਦਨ ਉੱਤੇ ਦਰਾਸਦੀ ਲਾਭਾਂ ਦੀ ਥਾਂ ਭਾਰਤੀ ਬਿਜ਼ਨਸ ਨੂੰ ਮੁਕਾਬਲੇ ਵਾਲੇ ਬਨਾਉਣ ਲਈ ਤਹਿਹੀ ਟੈਕਸਾਂ ਨੂੰ ਹਟਾਉਣ ਦਾ ਸੁਝਾਅ ਦਿੱਤਾ।
ਇਸ ਤੋਂ ਇਲਾਵਾ ਦਿੱਤੇ ਗਏ ਹੋਰ ਅਨੇਕਾਂ ਸੁਝਾਅ ਵੀ ਬਰਾਮਦ ਨੂੰ ਵਧਾਉਣ ਲਈ ਮਦਦਗਾਰ ਹੋਣਗੇ ਅਤੇ ਇਹ ਭਾਰਤੀ ਉਦਯੋਗ ਅਤੇ ਵਿਦੇਸ਼ੀ ਹਮਰੁਤਬਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣਗੇ।
ਢਾਂਚਾਗਤ ਮੁੱਦਿਆਂ ਨੂੰ ਸੰਬੰਧਿਤ ਹੋਣ ਤੋਂ ਇਲਾਵਾ ਕਾਨੂੰਨੀ ਮਾਮਲਿਆਂ, ਮਾਲੀਆ ਵਧਾਉਣ, ਟੈਕਸ ਦਰਾਂ, ਦਰਾਮਦ-ਬਰਾਮਦ ਦਰਾਂ, ਟੈਕਸਾਂ ਦੇ ਸਰਲੀਕਰਨ ਲਈ ਪਹਿਲਕਦਮੀਆਂ, ਸਪਲਾਈ ਨਾਲ ਸਬੰਧਿਤ ਮੁੱਦਿਆਂ, ਇਨਪੁਟਸ ਟੈਕਸ ਕਰੈਡਿਟਸ ਆਦਿ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਤਕਲਾਲੋਜੀ ‘ਤੇ ਨਿਰਭਰਤਾ ਵਧਾਉਣ ਲਈ ਵੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸੁਝਾਅ ਦਿੱਤੇ ਹਨ ਜਿਸ ਦੇ ਨਾਲ ਪ੍ਰਕਿਰਿਆ ਨੂੰ ਅੱਗੇ ਖੜਨਾ ਸੁਖਾਲਾ ਹੋਵੇਗਾ ਅਤੇ ਅੜਚਨਾਂ ਦੂਰ ਹੋਣਗੀਆਂ। ਉਨ•ਾਂ ਨੇ ਵਿਸ਼ਾਲ ਵਪਾਰ ਸਲਾਹ-ਮਸ਼ਵਰੇ ਅਤੇ ਸਥਾਈ ਆਧਾਰ ‘ਤੇ ਕੌਂਸਲ ਸਕੱਤਰੇਤ ਸਥਾਪਿਤ ਕਰਨ ਦੀ ਵੀ ਜ਼ੋਰਦਾਰ ਵਕਾਲਤ ਕੀਤੀ ਜੋ ਜੀ.ਐਸ.ਟੀ ‘ਤੇ ਸੂਚਿਤ ਅਧਿਐਨ ਕਰ ਸਕੇਗਾ। ਇਸ ਦੇ ਨਾਲ ਪ੍ਰਮੁੱਖ ਖੇਤਰਾਂ ਵਿੱਚ ਵਧੇਰੇ ਸਥਿਰਤਾ ਲਿਆਉਣ ‘ਚ ਮਦਦ ਮਿਲੇਗੀ।
ਉਨ•ਾਂ ਕਿਹਾ ਕਿ ਮੌਜੂਦਾ ਸ਼ਕਲ ਵਿੱਚ ਜੀ.ਐਸ.ਟੀ. ਮੁੱਖ ਚੁਣੋਤੀ ਹੈ ਜੋ ਕਿ ਨਵੀਂ ਸਰਕਾਰ ਦੇ ਏਜੰਡੇ ‘ਤੇ ਰਹਿਣੀ ਚਾਹੀਦੀ ਹੈ। ਵਸਤਾਂ ਦੀ ਅੰਤਰਰਾਜੀ ਢੋਆ-ਢੁਆਈ ‘ਤੇ ਗੈਰ-ਜ਼ਰੂਰੀ ਰੋਕਾਂ ਨਾਲ ਐਮ.ਐਸ.ਐਮ.ਈਜ਼ ਦੀ ਅਸਲ ਸਮਰੱਥਾ ਨੂੰ ਢਾਹ ਲੱਗਦੀ ਹੈ। ਇਨ•ਾਂ ਨੂੰ ਉਦਾਰਵਾਦੀ ਬਣਾਏ ਜਾਣ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮਹੱਤਵਪੂਰਨ ਸੋਧਾਂ ਦੇ ਬਾਵਜੂਦ ਜੀ.ਐਸ.ਟੀ. ਲਗਾਤਾਰ ਨਿਢਾਲ ਬਣਿਆ ਹੋਇਆ ਹੈ। ਵੱਖ-ਵੱਖ ਕਾਰਨਾਂ ਕਰਕੇ ਆਰਥਿਕ ਵਾਧੇ ਵਿੱਚ ਅੜਿੱਕੇ ਲੱਗੇ ਹੋਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
4 weeks ago
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 