ਲੋਕ ਸਭਾ ਚੋਣਾਂ ‘ਚ ਵੱਡੀ ਹਾਰ ਤੋਂ ਬਾਅਦ ਸ਼ਨਿੱਚਰਵਾਰ ਨੂੰ ਕਾਂਗਰਸ ਪਾਰਟੀ ਦੀ ਪਹਿਲੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਵਿੱਚ ਕਾਂਗਰਸ ਦੇ 52 ਲੋਕ ਸਭਾ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਾਮਲ ਹੋਏ ਹਨ। ਇਸ ਬੈਠਕ ਦੀ ਪ੍ਰਧਾਨਗੀ ਕਾਂਗਰਸੀ ਆਗੂ ਸੋਨੀਆ ਗਾਂਧੀ ਕਰ ਰਹੇ ਹਨ। ਸੋਨੀਆ ਗਾਂਧੀ ਮੁੜ ਤੋਂ ਸੰਸਦੀ ਦਲ ਦੀ ਨੇਤਾ ਬਣੇ ਹਨ।
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ ‘ਸਿੱਖ ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ 'ਸੇਵਾ ਐਵਾਰਡ’ ਤੇ 'ਪੰਜਾਬ ਸਟੇਟ ਐਵਾਰਡ' ਨਾਲ ਪਹਿਲਾਂ...