ਨਵੀਂ ਦਿੱਲੀ, 1 ਜੂਨ – ਦੇਸ਼ ਦੇ ਨਵੇਂ ਗ੍ਰਹਿ ਮੰਤਰੀ ਬਣੇ ਅਮਿਤ ਸ਼ਾਹ ਨੇ ਅੱਜ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਹ ਪਹਿਲੀ ਵਾਰੀ ਕੇਂਦਰ ਸਰਕਾਰ ’ਚ ਮੰਤਰੀ ਬਣੇ ਹਨ।
ਇਸ ਤੋਂ ਇਲਾਵਾ ਰਾਜਨਾਥ ਸਿੰਘ ਨੇ ਵੀ ਅੱਜ ਰੱਖਿਆ ਮੰਤਰੀ ਵਜੌਂ ਕਾਰਜਭਾਰ ਸੰਭਾਲਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਉਹਨਾਂ ਨੇ ਵਾਰ ਮੈਮੋਰੀਅਲ ਵਿਖੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ