• Latest
  • Trending
Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

18 minutes ago
ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

32 minutes ago
Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

40 minutes ago
Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Haryana: ਗੁਰੂਗ੍ਰਾਮ ਕੋਰਟ ਕੰਪਲੈਕਸ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

59 minutes ago
Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

Parliament Monsoon Session: ਵਿਰੋਧੀ ਧਿਰ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਾਅਰੇਬਾਜੀ ਤੋਂ ਬਾਅਦ ਹੰਗਾਮਾ

2 hours ago
Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Punjab: ਮੀਰੀ-ਪੀਰੀ ਖਾਲਸਾ ਮਾਰਚ ਫਰੀਦਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

3 hours ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

4 hours ago
Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

5 hours ago
ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

5 hours ago
Hindi News
English News
Friday, July 31, 2026
No Result
View All Result
35 °c
Chandigarh
31 ° Sat
31 ° Sun
28 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

July 31, 2026
in ਖਬਰਾਂ, ਪੰਜਾਬ
Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

Punjab

Punjab: ਹਾਈਕੋਰਟ ਨੇ SC/ST ਐਕਟ ‘ਤੇ ਸੁਣਾਇਆ ਅਹਿਮ ਫੈਸਲਾ

ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (SC/ST) ਐਕਟ ਦੀ ਵਿਆਖਿਆ ਕਰਦਿਆਂ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ ਕਿ ਫੋਨ ‘ਤੇ ਕੀਤੀਆਂ ਜਾਤੀਸੂਚਕ ਟਿੱਪਣੀਆਂ ਆਪਣੇ ਆਪ ਵਿੱਚ SC/ST ਐਕਟ ਤਹਿਤ ਅਪਰਾਧ ਨਹੀਂ ਬਣਦੀਆਂ।

ਅਦਾਲਤ ਨੇ ਸਪੱਸ਼ਟ ਕੀਤਾ ਕਿ SC/ST ਐਕਟ ਦੀਆਂ ਸੰਬੰਧਿਤ ਧਾਰਾਵਾਂ ਲਾਗੂ ਹੋਣ ਲਈ ਘਟਨਾ ਦਾ ‘ਜਨਤਕ ਦ੍ਰਿਸ਼ਟੀਕੋਣ’ (Public View) ਵਿੱਚ ਵਾਪਰਨਾ ਲਾਜ਼ਮੀ ਹੈ। ਜੇਕਰ ਕਥਿਤ ਜਾਤੀਸੂਚਕ ਸ਼ਬਦ ਸਿਰਫ਼ ਫੋਨ ਕਾਲ ਦੌਰਾਨ ਕਹੇ ਗਏ ਹਨ ਅਤੇ ਘਟਨਾ ਜਨਤਕ ਦ੍ਰਿਸ਼ਟੀਕੋਣ ਵਿੱਚ ਨਹੀਂ ਹੋਈ, ਤਾਂ ਅਜਿਹੇ ਮਾਮਲੇ ਵਿੱਚ SC/ST ਐਕਟ ਦੀਆਂ ਧਾਰਾਵਾਂ ਆਪਣੇ ਆਪ ਲਾਗੂ ਨਹੀਂ ਹੋਣਗੀਆਂ।

ਹਾਈਕੋਰਟ ਨੇ ਕਿਹਾ ਕਿ ਹਰ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਆਧਾਰ ‘ਤੇ ਹੀ ਇਹ ਤੈਅ ਕੀਤਾ ਜਾਵੇਗਾ ਕਿ SC/ST ਐਕਟ ਦੀਆਂ ਧਾਰਾਵਾਂ ਲਾਗੂ ਹੁੰਦੀਆਂ ਹਨ ਜਾਂ ਨਹੀਂ। ਇਸ ਫ਼ੈਸਲੇ ਨੂੰ ਐਕਟ ਦੀ ਕਾਨੂੰਨੀ ਵਿਆਖਿਆ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
July 31, 2026
0

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਬਠਿੰਡਾ ਰੇਲਵੇ ਸਟੇਸ਼ਨ...

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

by Jaspreet Kaur
July 31, 2026
0

ਭਿਵੰਡੀ ਇਮਾਰਤ ਹਾਦਸਾ: ਪੀੜਤਾਂ ਲਈ ਮੁਆਵਜ਼ੇ ਦਾ ਐਲਾਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਜਤਾਇਆ ਦੁੱਖ ਮਹਾਰਾਸ਼ਟਰ, 31...

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ

by Ranjit Singh
July 31, 2026
0

Chandigarh Municipal Corporation ਦੀ ਮੀਟਿੰਗ ਵਿੱਚ ਭਾਰੀ ਹੰਗਾਮਾ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਦੀ 363ਵੀਂ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 