• Latest
  • Trending
AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

2 hours ago
ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

2 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

3 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

3 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

4 hours ago
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

4 hours ago
Hindi News
English News
Saturday, August 1, 2026
No Result
View All Result
29 °c
Chandigarh
31 ° Sun
30 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

July 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

AAP ਸਾਂਸਦ ਮਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
– ਇਨ੍ਹਾਂ ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 31 ਜੁਲਾਈ 2026 (ਵਿਸ਼ਵ ਵਾਰਤਾ): ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮਲਵਿੰਦਰ ਸਿੰਘ ਕੰਗ ਨੇ ਇਕ ਟਵੀਟ ਸਾਂਝਾ ਕਰ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਲਿਖਿਆ ਕਿ ” ਅੱਜ ਸੰਸਦ ਦੇ ਸੈਸ਼ਨ ਦੌਰਾਨ ਭਾਰਤ ਦੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਰੇਲਵੇ ਮੰਤਰਾਲੇ ਦੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਹੋਈ। ਰੇਲ ਮੰਤਰੀ ਨੂੰ ਬੇਨਤੀ ਕੀਤੀ ਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੀਆਂ ਕਰਿਆਮ ਪਿੰਡ ਦੇ ਰੇਲਵੇ ਫਾਟਕ ‘ਤੇ ਅੰਡਰਪਾਸ ਦੇ ਨਿਰਮਾਣ, ਐਸ.ਬੀ.ਐਸ. ਨਗਰ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਅਤੇ ਗੜ੍ਹਸ਼ੰਕਰ ਦੇ ਬਸਿਆਲਾ ਵਿਖੇ ਮਨੁੱਖ ਰਹਿਤ ਲੈਵਲ ਕਰਾਸਿੰਗ C-62 ਨੂੰ ਸਮਰਪਿਤ ਰੇਲਵੇ ਸਟਾਫ਼ ਦੀ ਤਾਇਨਾਤੀ ਨਾਲ ਪੂਰੀ ਤਰ੍ਹਾਂ ਮਨੁੱਖੀ ਸੰਚਾਲਿਤ ਕਰਾਸਿੰਗ ਵਜੋਂ ਅਪਗ੍ਰੇਡ ਕਰਨ ਸਮੇਤ ਹੋਰ ਅਹਿਮ ਪ੍ਰਸਤਾਵਾਂ ਨੂੰ ਜਲਦ ਅਮਲ ਵਿੱਚ ਲਿਆਉਣ ਦੀ ਅਪੀਲ ਕੀਤੀ। ਵੱਖ-ਵੱਖ ਰੇਲਵੇ ਕ੍ਰਾਸਿੰਗਾਂ ’ਤੇ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਲਈ ਪੇਸ਼ ਕੀਤੇ ਪ੍ਰਸਤਾਵਾਂ ਨੂੰ ਜਲਦ ਮਨਜ਼ੂਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਭਲਾਚੌਰ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਦੀ ਮੰਗ ਵੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ।”

ਉਨ੍ਹਾਂ ਅੱਗੇ ਲਿਖਿਆ ਕਿ “ਇਸ ਮੌਕੇ ਮੈਂ ਰੇਲ ਮੰਤਰੀ ਜੀ ਦਾ ਧੰਨਵਾਦ ਵੀ ਕੀਤਾ ਕਿ ਉਹਨਾਂ ਨੇ ਸਾਡੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਮੰਗ ਨੂੰ ਪੂਰਾ ਕਰਦਿਆਂ ਨੰਗਲ ਵਿਖੇ ਵੰਦੇ ਭਾਰਤ ਐਕਸਪ੍ਰੈਸ ਦਾ ਠਹਿਰਾਅ ਮਨਜ਼ੂਰ ਕੀਤਾ। ਇਸ ਦੇ ਨਾਲ ਹੀ ਸ਼੍ਰੀ ਅਨੰਦਪੁਰ ਸਾਹਿਬ ਅਤੇ ਮੋਹਾਲੀ ਦੇ ਰੇਲਵੇ ਸਟੇਸ਼ਨਾਂ ਦੇ ਅੱਪਗ੍ਰੇਡੇਸ਼ਨ ਲਈ ਵੀ ਰੇਲ ਮੰਤਰਾਲੇ ਅਤੇ ਮਾਣਯੋਗ ਰੇਲ ਮੰਤਰੀ ਜੀ ਦਾ ਦਿਲੋਂ ਧੰਨਵਾਦ ਕੀਤਾ। ਰੇਲ ਮੰਤਰੀ ਨੇ ਭਰੋਸਾ ਦਿਵਾਇਆ ਕਿ ਰੇਲਵੇ ਮੰਤਰਾਲੇ ਨਾਲ ਸੰਬੰਧਿਤ ਸਾਡੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇਗੀ।”

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

by Jaspreet Kaur
August 1, 2026
0

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਭਾਰਤ...

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

by Jaspreet Kaur
August 1, 2026
0

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ 'ਚ ਬਦਲਾਅ ਇਸ ਖਿਡਾਰੀ ਨੂੰ ਮਿਲਿਆ ਮੌਕਾ ਨਵੀ ਦਿੱਲੀ, 1 ਅਗਸਤ 2026 (ਵਿਸ਼ਵ...

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
August 1, 2026
0

ਲੁਧਿਆਣਾ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

by Navjot
4 weeks ago
0

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 