• Latest
  • Trending
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

3 weeks ago
National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

4 minutes ago
National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

15 minutes ago
National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

38 minutes ago
National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

1 hour ago
ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

3 hours ago
Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

4 hours ago
India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

4 hours ago
Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, August 24, 2026
No Result
View All Result
32 °c
Chandigarh
31 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

August 1, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

National: ਪੜ੍ਹੋ ਅੱਜ 1 ਅਗਸਤ ਤੋਂ ਹੋਏ ਕਿਹੜੇ-ਕਿਹੜੇ ਬਦਲਾਅ ?

ਨਵੀਂ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਹਰ ਨਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨਾਲ ਕੁਝ ਨਵੇਂ ਨਿਯਮ ਲਾਗੂ ਹੁੰਦੇ ਹਨ। ਅੱਜ 1 ਅਗਸਤ, 2026 ਤੋਂ ਵੀ ਦੇਸ਼ ਵਿੱਚ ਕਈ ਮਹੱਤਵਪੂਰਨ ਬਦਲਾਅ ਲਾਗੂ ਹੋ ਗਏ ਹਨ।

ਵਪਾਰਕ ਐਲ.ਪੀ.ਜੀ. ਸਿਲੰਡਰ ਸਸਤਾ
ਅੱਜ 1 ਅਗਸਤ ਨੂੰ ਐੱਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਸਸਤਾ ਹੋ ਗਿਆ ਹੈ। ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ 180 ਰੁਪਏ ਤੋਂ ਲੈ ਕੇ 209 ਰੁਪਏ ਦੀ ਕਟੌਤੀ ਕੀਤੀ ਗਈ ਹੈ। ਭਾਵ ਦੇਸ਼ ਦੇ ਵੱਡੇ ਮਹਾਨਗਰਾਂ ‘ਚ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵੱਖ-ਵੱਖ ਹੈ। ਉੱਥੇ ਹੀ 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਰੇਲਵੇ: ਤਤਕਾਲ ਟਿਕਟਾਂ ਲਈ ਨਵਾਂ ਟੋਕਨ ਸਿਸਟਮ
1 ਅਗਸਤ ਤੋਂ, ਰੇਲਵੇ ਪੀਆਰਐਸ ਰਿਜ਼ਰਵੇਸ਼ਨ ਕਾਊਂਟਰਾਂ ‘ਤੇ ਭੀੜ ਨੂੰ ਘਟਾਉਣ ਲਈ ਇੱਕ ਟੋਕਨ-ਅਧਾਰਤ ਸਿਸਟਮ ਲਾਗੂ ਕਰ ਰਿਹਾ ਹੈ। ਯਾਤਰੀਆਂ ਨੂੰ ਕਾਊਂਟਰਾਂ ਤੋਂ ਤਤਕਾਲ ਟਿਕਟਾਂ ਖਰੀਦਣ ਤੋਂ ਪਹਿਲਾਂ ਇੱਕ ਟੋਕਨ ਪ੍ਰਾਪਤ ਕਰਨ ਦੀ ਜ਼ਰੂਰਤ ਹੋਏਗੀ। ਟੋਕਨ ਪ੍ਰਾਪਤ ਕਰਨ ਤੋਂ ਬਾਅਦ, ਉਹ ਆਪਣੇ ਨਿਰਧਾਰਤ ਸਮੇਂ ‘ਤੇ ਆ ਕੇ ਆਪਣੀ ਬੁਕਿੰਗ ਆਸਾਨੀ ਨਾਲ ਪੂਰੀ ਕਰ ਸਕਦੇ ਹਨ।

RBI ਮੁਦਰਾ ਨੀਤੀ: ਲੋਨ EMI ਅਤੇ FD ਦਰਾਂ ‘ਤੇ ਪ੍ਰਭਾਵ
ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (MPC) 3 ਅਗਸਤ ਤੋਂ 5 ਅਗਸਤ ਤੱਕ ਮੀਟਿੰਗ ਕਰੇਗੀ। ਇਸਦੇ ਫੈਸਲਿਆਂ ਦਾ ਐਲਾਨ 5 ਅਗਸਤ ਨੂੰ ਕੀਤਾ ਜਾਵੇਗਾ।

CKYC 2.0: ਹਰ ਨਵੀਂ ਜਗ੍ਹਾ ‘ਤੇ ਦਸਤਾਵੇਜ਼ ਜਮ੍ਹਾ ਕਰਨ ਦੀ ਲੋੜ ਨਹੀਂ
ਇੱਕ ਨਵਾਂ, ਅੱਪਗ੍ਰੇਡ ਕੀਤਾ ਸਿਸਟਮ, ਸੈਂਟਰਲ ਨੋ ਯੂਅਰ ਕਸਟਮਰ (CKYC 2.0), ਸ਼ੁਰੂ ਕੀਤਾ ਜਾ ਰਿਹਾ ਹੈ। ਇਸਦਾ ਸਿੱਧਾ ਮਤਲਬ ਹੈ ਕਿ ਜੇਕਰ ਤੁਸੀਂ ਬੈਂਕ ਖਾਤਾ ਖੋਲ੍ਹਦੇ ਹੋ, ਬੀਮਾ ਖਰੀਦਦੇ ਹੋ, ਜਾਂ ਮਿਉਚੁਅਲ ਫੰਡ/ਸਟਾਕ ਬਾਜ਼ਾਰਾਂ ਵਿੱਚ ਨਿਵੇਸ਼ ਕਰਦੇ ਹੋ, ਤਾਂ ਇਹ ਸਾਰੀਆਂ ਕੰਪਨੀਆਂ, ਤੁਹਾਡੀ ਸਹਿਮਤੀ ਨਾਲ, ਇੱਕ ਸਿੰਗਲ ਸਰਕਾਰੀ ਡੇਟਾਬੇਸ ਤੋਂ ਤੁਹਾਡੀ KYC ਜਾਣਕਾਰੀ ਪ੍ਰਾਪਤ ਕਰਨਗੀਆਂ। ਪੁਰਾਣੇ ਸਿਸਟਮ ਵਿੱਚ ਖਾਮੀਆਂ ਅਤੇ ਗਲਤੀਆਂ ਨੂੰ ਦੂਰ ਕੀਤਾ ਗਿਆ ਹੈ, ਜਿਸ ਨਾਲ ਡੇਟਾ ਵਧੇਰੇ ਸੁਰੱਖਿਅਤ ਅਤੇ ਸਟੀਕ ਹੋ ਗਿਆ ਹੈ।

ਕ੍ਰੈਡਿਟ ਕਾਰਡ ਅਤੇ ਬੈਂਕਿੰਗ ਨਿਯਮਾਂ ਵਿੱਚ ਬਦਲਾਅ
ਰਿਜ਼ਰਵ ਬੈਂਕ ਨੇ ਬਿਲਿੰਗ ਪਾਰਦਰਸ਼ਤਾ ਨੂੰ ਵਧਾਉਣ ਲਈ ਕ੍ਰੈਡਿਟ ਕਾਰਡ ਨਿਯਮਾਂ ਨੂੰ ਅਪਡੇਟ ਕੀਤਾ ਹੈ। ਇਸ ਅਨੁਸਾਰ, ਜੇਕਰ ਕੋਈ ਗਾਹਕ ਆਪਣੇ ਕ੍ਰੈਡਿਟ ਕਾਰਡ ਬਿੱਲ ਦਾ ਪੂਰਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਬਾਕੀ ਬਚੇ ਬਕਾਏ ‘ਤੇ ਵਿਆਜ ਵਸੂਲਣ ਵੇਲੇ ਸੁਵਿਧਾ ਫੀਸ, ਜੁਰਮਾਨੇ ਅਤੇ ਟੈਕਸ ਸ਼ਾਮਲ ਨਹੀਂ ਕੀਤੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 24, 2026
0

National: ਮਹਾਰਾਸ਼ਟਰ ਦੇ ਅਮਰਾਵਤੀ 'ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ ਮਹਾਰਾਸ਼ਟਰ, 24 ਅਗਸਤ...

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

by Ranjit Singh
August 24, 2026
0

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ 'ਚ ਮਿਲਣਗੇ 3 ਮੁਫ਼ਤ LPG ਸਿਲੰਡਰ ਤਾਮਿਲਨਾਡੂ, 24 ਅਗਸਤ...

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ !

by Ranjit Singh
August 24, 2026
0

National: ਰੱਖੜੀ ਤੋਂ ਪਹਿਲਾਂ ਰਸੋਈ ਦਾ ਹਿੱਲਿਆ ਬਜਟ, ਖੰਡ ਤੋਂ ਲੈ ਕੇ ਤੇਲ ਤੱਕ ਪਈ ਮਹਿੰਗਾਈ ਦੀ ਮਾਰ ! ਨਵੀਂ...

National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

National: ਦੇਸ਼ ‘ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ !

by Ranjit Singh
August 24, 2026
0

National: ਦੇਸ਼ 'ਚ ਵਿਛੇਗਾ 1,800 KM ਕਿਲੋਮੀਟਰ ਲੰਬਾ LPG ਪਾਈਪਲਾਈਨ ਨੈੱਟਵਰਕ ! ਨਵੀਂ ਦਿੱਲੀ, 24 ਅਗਸਤ (ਵਿਸ਼ਵ ਵਾਰਤਾ): ਪੈਟਰੋਲੀਅਮ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

National: ਮਹਾਰਾਸ਼ਟਰ ਦੇ ਅਮਰਾਵਤੀ ‘ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ

by Ranjit Singh
August 24, 2026
0

National: ਮਹਾਰਾਸ਼ਟਰ ਦੇ ਅਮਰਾਵਤੀ 'ਚ ਹਸਪਤਾਲ ਦੇ ਬੱਚਿਆਂ ਵਾਲੇ ਯੂਨਿਟ ਲੱਗੀ ਅੱਗ: 3 ਨਵਜੰਮੇ ਬੱਚਿਆਂ ਦੀ ਮੌਤ ਮਹਾਰਾਸ਼ਟਰ, 24 ਅਗਸਤ...

Most Popular

India Vs Sri Lanka : ਗਾਲੇ ਟੈਸਟ ਦਾ ਅੱਜ ਹੈ ਤੀਜਾ ਦਿਨ ; ਦੂਜੇ ਦਿਨ ਸਟੰਪ ਤੱਕ ਭਾਰਤ ਨੇ ਬਣਾਈਆਂ ਹਨ 460 ਦੌੜਾਂ 

India Vs Sri Lanka : ਗਾਲੇ ਟੈਸਟ ਦਾ ਅੱਜ ਹੈ ਤੀਜਾ ਦਿਨ ; ਦੂਜੇ ਦਿਨ ਸਟੰਪ ਤੱਕ ਭਾਰਤ ਨੇ ਬਣਾਈਆਂ ਹਨ 460 ਦੌੜਾਂ 

by Navjot
1 week ago
0

India Vs Sri Lanka : ਗਾਲੇ ਟੈਸਟ ਦਾ ਅੱਜ ਹੈ ਤੀਜਾ ਦਿਨ ; ਦੂਜੇ ਦਿਨ ਸਟੰਪ ਤੱਕ ਭਾਰਤ ਨੇ ਬਣਾਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 