• Latest
  • Trending
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

1 day ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

40 minutes ago
ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

45 minutes ago
ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

2 hours ago
ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

2 hours ago
ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

2 hours ago
ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

3 hours ago
ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

4 hours ago
ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

4 hours ago
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

5 hours ago
National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

5 hours ago
Hindi News
English News
Sunday, August 2, 2026
No Result
View All Result
31 °c
Chandigarh
31 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

August 1, 2026
in ਖਬਰਾਂ, ਪੰਜਾਬ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਗਸਤ (ਵਿਸ਼ਵ ਵਾਰਤਾ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸਾ਼ਤੀ ਦਾ ਸੁਨੇਹਾ ਹੈ, ਜਿਸ ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ

by Jaspreet Kaur
August 2, 2026
0

ਤਿਰੂਪਤੀ ਬਾਲਾਜੀ ਮੰਦਰ ਪੁੱਜੇ ਹਾਰਦਿਕ ਪੰਡਯਾ ਅਤੇ ਮਾਹਿਕਾ ਸ਼ਰਮਾ - ਰਵਾਇਤੀ ਪਹਿਰਾਵੇ 'ਚ ਪੂਜਾ-ਅਰਚਨਾ ਕਰਦੇ ਆਏ ਨਜ਼ਰ ਨਵੀ ਦਿੱਲੀ, 2...

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
August 2, 2026
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

by Jaspreet Kaur
August 2, 2026
0

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ ਲੁਧਿਆਣਾ, 02...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 2, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

by Ankit
3 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 