• Latest
  • Trending
ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

3 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

3 minutes ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

30 minutes ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

57 minutes ago
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

60 minutes ago
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

1 hour ago
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

ਪੇਪਰ ਲੀਕ ਰੋਕੂ ਕਾਨੂੰਨ ਵਿੱਚ ਬਦਲਾਅ ਲਈ ਰਾਸ਼ਟਰਪਤੀ ਦੀ ਮਨਜ਼ੂਰੀ

2 hours ago
ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

ਜੰਡਿਆਲਾ ਗੁਰੂ ਵਿਖੇ ਲੱਗੀਆਂ ‘ਤ੍ਰਿੰਜਣਾਂ ਦੀਆਂ ਰੌਣਕਾਂ’

2 hours ago
Commonwealth Games 2026 : ਜਾਦੂਮਣੀ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ SILVER

Commonwealth Games 2026 : ਜਾਦੂਮਣੀ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਜਿੱਤਿਆ SILVER

3 hours ago
CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

CWG 2026 : ਰਾਸ਼ਟਰਮੰਡਲ ਖੇਡਾਂ ‘ਚ ਧੀਆਂ ਦਾ ਕਮਾਲ: ਬਾਕਸਿੰਗ ‘ਚ ਪ੍ਰੀਤੀ ਅਤੇ ਜੈਸਮੀਨ ਨੇ ਜਿੱਤੇ ਗੋਲਡ ਮੈਡਲ

4 hours ago
Hindi News
English News
Saturday, August 1, 2026
No Result
View All Result
29 °c
Chandigarh
31 ° Sun
30 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

August 1, 2026
in ਖਬਰਾਂ, ਰਾਸ਼ਟਰੀ
ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦਾ ਦਿਹਾਂਤ

ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਨੇਪਾਲ ਦੇ ਪ੍ਰਸਿੱਧ ਪਰਬਤਾਰੋਹੀ ਨਿਰਮਲ ਪੁਰਜਾ ਦੀ ਪਾਕਿਸਤਾਨ ਵਿੱਚ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੀ ਸਥਾਪਿਤ ਪਰਬਤਾਰੋਹਣ ਕੰਪਨੀ ਐਲੀਟ ਐਕਸਪੈਡ (Elite Exped) ਨੇ ਕੀਤੀ ਹੈ।

ਨਿਰਮਲ ਪੁਰਜਾ 30 ਜੁਲਾਈ ਨੂੰ ਕਾਰਾਕੋਰਮ ਇਲਾਕੇ ਵਿੱਚ 8,051 ਮੀਟਰ ਉੱਚੀ ‘ਬਰੌਡ ਪੀਕ’ ਦੀ ਚੋਟੀ ‘ਤੇ ਚੜ੍ਹਾਈ ਕਰ ਰਹੇ ਸਨ। ਇਸ ਦੌਰਾਨ ਲਗਭਗ 7,000 ਮੀਟਰ ਦੀ ਉੱਚਾਈ ‘ਤੇ ਇਹ ਹਾਦਸਾ ਵਾਪਰਿਆ। ਬਰਫ਼ੀਲੇ ਤੂਫ਼ਾਨ ਤੋਂ ਬਾਅਦ ਨਿਰਮਲ ਪੁਰਜਾ ਸਮੇਤ 10 ਪਰਬਤਾਰੋਹੀ ਲਾਪਤਾ ਹੋ ਗਏ ਸਨ। ਲਾਪਤਾ ਪਰਬਤਾਰੋਹੀਆਂ ਵਿੱਚ ਛੇ ਨੇਪਾਲੀ ਪਰਬਤਾਰੋਹੀ ਵੀ ਸ਼ਾਮਲ ਸਨ।

ਪਰਬਤਾਰੋਹਣ ਕੰਪਨੀ ਐਲੀਟ ਐਕਸਪੈਡ ਨੇ ਇੱਕ ਬਿਆਨ ਵਿੱਚ ਦੱਸਿਆ, “ਅੱਜ, ਬਹੁਤ ਦੁੱਖ ਅਤੇ ਭਾਰੇ ਮਨ ਨਾਲ ਅਸੀਂ ਇਹ ਪੁਸ਼ਟੀ ਕਰਦੇ ਹਾਂ ਕਿ ਨਿਰਮਲ ‘ਨਿਮਸਦਾਈ’ ਪੁਰਜਾ ਦੀ ਬਰੌਡ ਪੀਕ ‘ਤੇ ਏਵਲਾਂਚ ਤੋਂ ਬਾਅਦ ਦੁਖਦ ਮੌਤ ਹੋ ਗਈ ਹੈ। ਸਾਨੂੰ ਇਹ ਵੀ ਪੁਸ਼ਟੀ ਮਿਲੀ ਹੈ ਕਿ ਮੁਹਿੰਮ ਦੇ ਦੂਜੇ ਮੈਂਬਰ ਵੀ ਨਹੀਂ ਬਚ ਸਕਿਆ।”

ਬਿਆਨ ਵਿੱਚ ਕਿਹਾ ਗਿਆ ਕਿ “ਅੱਜ, ਅਸੀਂ ਸਿਰਫ਼ ਨਿਰਮਲ ਲਈ ਹੀ ਨਹੀਂ, ਸਗੋਂ ਇਸ ਹਾਦਸੇ ਵਿੱਚ ਮਾਰੇ ਗਏ ਹਰ ਵਿਅਕਤੀ ਲਈ ਦੁੱਖ ਮਨਾ ਰਹੇ ਹਾਂ। ਇਸ ਹਾਦਸੇ ਵਿੱਚ ਉਨ੍ਹਾਂ ਦੇ ਭਰੋਸੇਮੰਦ ਕਲਾਈਂਬਿੰਗ ਪਾਰਟਨਰ ਅਤੇ ਗਾਈਡ ਪੁਰ ਬਹਾਦਰ ਗੁਰੁੰਗ ਅਤੇ ਨੀਮਾ ਸ਼ੇਰਪਾ ਵੀ ਸ਼ਾਮਲ ਹਨ। ਸਾਡੀਆਂ ਡੂੰਘੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰਾਂ, ਦੋਸਤਾਂ ਅਤੇ ਪਿਆਰਿਆਂ ਨਾਲ ਹਨ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
August 1, 2026
0

ਲੁਧਿਆਣਾ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ...

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

by Jaspreet Kaur
August 1, 2026
0

CWG 2026 ਵਿੱਚ ਪੈਰਾ ਐਥਲੈਟਿਕਸ 'ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ 'ਚ ਸੋਮਨ ਨੂੰ ਮਿਲਿਆ GOLD ਨਵੀ ਦਿੱਲੀ, 1 ਅਗਸਤ...

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

by Ankit
August 1, 2026
0

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ 'ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ...

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

by Ankit
August 1, 2026
0

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ ਵਿਦੇਸ਼ੀ ਹੈਂਡਲਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

by Jaspreet Kaur
August 1, 2026
0

ਲੁਧਿਆਣਾ 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ...

Most Popular

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

by Ranjit Singh
4 weeks ago
0

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ 'ਚ ਦੱਬੀ ਲਾਸ਼ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ): ਉੱਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 