• Latest
  • Trending
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

3 weeks ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

9 hours ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

9 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

9 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

10 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

10 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

11 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

12 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

12 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

August 1, 2026
in ਖਬਰਾਂ, ਪੰਜਾਬ
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਸਫਾਈ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਦਰਅਸਲ, ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਲੁਧਿਆਣਾ ਵਿੱਚ ਵੀ ਕੂੜਾ ਨਾ ਚੁੱਕ ਕੇ ਹੜਤਾਲ ਕੀਤੀ ਗਈ। ਉੱਥੇ ਹੀ ਜੋ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ, ਉਨ੍ਹਾਂ ਦੇ ਹੱਕ ਵਿੱਚ ਧਰਨਾ ਦਿੱਤਾ ਜਾ ਰਿਹਾ ਸੀ। ਅੱਜ ਹੜਤਾਲ ਦਾ 9ਵਾਂ ਦਿਨ ਸੀ।

ਅੱਜ ਕੈਬਨਿਟ ਮੰਤਰੀ ਹਰਜੋਤ ਬੈਂਸ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਧਰਨਾਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉੱਥੇ ਹੀ ਬਰਨਾਲਾ ਵਿੱਚ ਜਿਨ੍ਹਾਂ ਪੁਲਿਸ ਕਰਮਚਾਰੀਆਂ ਨੇ ਲਾਠੀਚਾਰਜ ਕੀਤਾ ਹੈ, ਉਸ ਦੀ ਵੀ ਨਿੰਦਾ ਕੀਤੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਕਰਮਚਾਰੀਆਂ ਨੇ ਲਾਠੀਚਾਰਜ ਕੀਤਾ ਹੈ, ਉਨ੍ਹਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ।

ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉੱਥੇ ਹੀ ਦੋਸ਼ੀਆਂ ਦੀ ਵੀਡੀਓ ਵਿੱਚ ਪਛਾਣ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਇੱਕ ਵਿਸ਼ੇਸ਼ (SIT) ਬਣਾਈ ਗਈ ਹੈ। ਬੈਂਸ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਜੋ ਕੱਚੇ ਮੁਲਾਜ਼ਮ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਜਾਂ ਉਨ੍ਹਾਂ ਦੀ ਤਨਖ਼ਾਹ ਪਹਿਲਾਂ ਨਾਲੋਂ ਵੱਧ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
August 22, 2026
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

by Ranjit Singh
August 22, 2026
0

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ - ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ ਨਵੀਂ ਦਿੱਲੀ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
19 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 