• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕੌਮੀ ਡਰੱਗ ਪਾਲਿਸੀ ਦੀ ਮੰਗ ਮੁੜ ਉਠਾਈ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕੌਮੀ ਡਰੱਗ ਪਾਲਿਸੀ ਦੀ ਮੰਗ ਮੁੜ ਉਠਾਈ

7 years ago
Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

13 minutes ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

8 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

9 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

10 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

11 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

12 hours ago
Hindi News
English News
Friday, July 3, 2026
No Result
View All Result
28 °c
Chandigarh
36 ° Sat
35 ° Sun
33 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕੌਮੀ ਡਰੱਗ ਪਾਲਿਸੀ ਦੀ ਮੰਗ ਮੁੜ ਉਠਾਈ

June 2, 2019
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕੌਮੀ ਡਰੱਗ ਪਾਲਿਸੀ ਦੀ ਮੰਗ ਮੁੜ ਉਠਾਈ

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਕੌਮੀ ਡਰੱਗ ਪਾਲਿਸੀ ਦੀ ਮੰਗ ਮੁੜ ਉਠਾਈ
ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਅਤੇ ਓ.ਓ.ਏ.ਟੀ. ਕਲੀਨਿਕਾਂ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਲਈ ਵਿੱਤੀ ਮਦਦ ਮੰਗੀ
ਚੰਡੀਗੜ, 2 ਜੂਨ
ਨਸ਼ਿਆਂ ਦੀ ਲਾਹਨਤ ਦੀ ਰੋਕਥਾਮ ਲਈ ਕੌਮੀ ਡਰੱਗ ਪਾਲਿਸੀ ਲਈ ਆਪਣੀ ਮੰਗ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਉਹ ਗ੍ਰਹਿ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆਂ ਨੂੰ ਇਸ ਮਹੱਤਵਪੂਰਨ ਮਸਲੇ ਨੂੰ ਹੋਰ ਵੱਧ ਗੰਭੀਰਤਾ ਨਾਲ ਸੁਲਝਾਉਣ ਦੀ ਸਲਾਹ ਦੇਣ।
ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਮੁਲਕ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਤਿੰਨ ਪੜਾਵੀ ਰਣਨੀਤੀ-ਕਾਰਵਾਈ, ਨਸ਼ਾ ਮੁਕਤੀ ਅਤੇ ਰੋਕਥਾਮ (ਈ.ਡੀ.ਪੀ.) ਲਈ ਕੌਮੀ ਨੀਤੀ ਘੜਨ ਵਾਸਤੇ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਤਾਂ ਕਿ ਸਾਰੇ ਸੂਬੇ ਇਸ ਸਮੱਸਿਆ ਪ੍ਰਤੀ ਪੂਰਨ ਤੌਰ ’ਤੇ ਨਹੀਂ ਤਾਂ ਘੱਟੋ-ਘੱਟ ਮਿਲਦੀ-ਜੁਲਦੀ ਪਹੁੰਚ ਅਤੇ ਰਣਨੀਤੀ ਅਪਣਾ ਸਕਣ ਕਿਉਂ ਜੋ ਇਸ ਸਮੱਸਿਆ ਨੇ ਸਾਡੇ ਲੋਕਾਂ ਖਾਸ ਕਰਕੇ ਨੌਜਵਾਨਾਂ ਦੀ ਸਿਹਤ ਦਾ ਨੁਕਸਾਨ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵੇਡੇਰ ਕੌਮੀ ਹਿੱਤ ਵਿੱਚ ਨਾ ਸਿਰਫ ਇਹ ਨੀਤੀ ਘੜਨ ਸਗੋਂ ਇਸ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਭਾਵੀ ਵਿਧੀ ਵਿਧਾਨ ਲਾਗੂ ਕਰਨ ਵਾਸਤੇ ਭਾਰਤ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਉਨਾਂ ਦੇ ਸੂਬੇ ਵੱਲੋਂ ਸਹਿਯੋਗ ਕਰਨ ਦੀ ਇੱਛਾ ਜ਼ਾਹਰ ਕੀਤੀ।
ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਹੋਣ ਅਤੇ ਸਾਡੇ ਮੁਲਕ ਦੀ ਸੁਰੱਖਿਆ ਦੇ ਲਿਹਾਜ਼ ਤੋਂ ਰਣਨੀਤਿਕ ਅਹਿਮੀਅਤ ਦਾ ਹਵਾਲ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋ ਅੱਤਵਾਦ ਨਾਲ ਪੈਦਾ ਹੋਈਆਂ ਸੁਰੱਖਿਆ ਚਿੰਤਾਵਾਂ ਦਾ ਜ਼ਿਕਰ ਕੀਤਾ ਜੋ ਪੰਜਾਬ ਦੇ ਸੰਦਰਭ ਵਿੱਚ ਹੋਰ ਵਧੇਰੇ ਚਿੰਤਾਜਨਕ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਦੀ ਵਰਤੋਂ ਬਿਨਾਂ ਸ਼ੱਕ ਇਕ ਆਲਮੀ ਸਮੱਸਿਆ ਹੈ ਜਿਸ ਦੀ ਵਿਅਕਤੀਗਤ ਅਤੇ ਸਮਾਜਿਕ ਪੱਧਰ ’ਤੇ ਵੱਡੇ ਪੱਧਰ ਉੱਤੇ ਸਮਾਜਿਕ-ਆਰਥਿਕ ਕੀਮਤ ਤਾਰਨੀ ਪੈ ਰਹੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਪਿਛਲੇ ਦੋ ਦਹਾਕਿਆਂ ਵਿੱਚ ਨਸ਼ਿਆਂ ਦੀ ਨਾਜਾਇਜ਼ ਤਸਕਰੀ ਦਾ ਬੋਲਬਾਲਾ ਭਾਰਤ ’ਚ ਵੀ ਖਤਰਨਾਕ ਪੱਧਰ ’ਤੇ ਪਹੁੰਚ ਚੁੱਕਾ ਹੈ। ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਏਮਜ਼ ਦੇ ਨੈਸ਼ਨਲ ਡਰੱਗ ਡਿਪੈਂਡੈਂਸ ਟਰੀਟਮੈਂਟ ਸੈਂਟਰ ਦੇ ਸਹਿਯੋਗ ਨਾਲ ਫਰਵਰੀ, 2019 ਨੂੰ ਜਾਰੀ ਕੀਤੀ ਤਾਜ਼ਾ ਰਿਪੋਰਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਭਾਰਤ ਵਿੱਚ ਨਸ਼ਿਆਂ ਦੀ ਗਹਿਰੀ ਸਮੱਸਿਆ ਹੈ ਅਤੇ ਇਸ ਨਾਲ ਨਜਿੱਠਣ ਲਈ ਬਹੁ-ਪੜਾਵੀ ਅਤੇ ਸਾਂਝੀ ਨੀਤੀ ਦੀ ਲੋੜ ਹੈ।
ਨਸ਼ਿਆਂ ਦੀ ਲਾਹਨਤ ਦੀ ਰੋਕਥਾਮ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਲੀਹੋਂ ਹਟਵੇਂ ਕਦਮਾਂ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਕਰਨ ਲਈ ਇਨਾਂ ਕਦਮਾਂ ਦਾ ਹੇਠਲੇ ਪੱਧਰ ’ਤੇ ਵਿਸਤਾਰ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਫਰਾਖਦਿਲੀ ਨਾਲ ਵਿੱਤੀ ਮਦਦ ਦੇਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਵਿੱਚ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਕਰਨ ਲਈ ਸਥਾਪਤ ਕੀਤੇ ਓ.ਓ.ਏ.ਟੀ. ਕਲੀਨਕਾਂ ਦੀ ਗਿਣਤੀ ਵਧਾਉਣ ਤੇ ਉਨਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ ਜੋ ਇਸ ਵੇਲੇ ਸੂਬੇ ਦੇ ਮਾਮੂਲੀ ਸਾਧਨਾਂ ਨਾਲ ਚਲਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਹਰ ਪੱਧਰ ’ਤੇ ਤਾਲਮੇਲ ਬਿਠਾਉਣ ਲਈ ਤਿੰਨ ਪੜਾਵੀ-ਕਾਰਵਾਈ, ਨਸ਼ਾ ਮੁਕਤੀ ਅਤੇ ਰੋਕਥਾਮ ਦੀ ਰਣਨੀਤੀ ਅਪਣਾਈ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ ‘ਨਸ਼ਿਆਂ ਦੀ ਲਾਹਨਤ ਵਿਰੁੱਧ ਵਿਆਪਕ ਕਾਰਵਾਈ’ (ਕਾਡਾ) ਯੋਜਨਾ ਲਾਗੂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਏਮਜ਼, ਨਵੀਂ ਦਿੱਲੀ ਵੱਲੋਂ ਵੀ ਓ.ਓ.ਏ.ਟੀ. ਕਲੀਨਿਕਾਂ ਨੂੰ ਦੀ ਸ਼ਲਾਘਾ ਕਰਦਿਆਂ ਇਸ ਨੂੰ ਨਿਵੇਕਲਾ ਉਪਰਾਲਾ ਦੱਸਿਆ ਜਿੱਥੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਬਹੁਤ ਧਿਆਨ ਅਤੇ ਰਹਿਮਦਿਲੀ ਨਾਲ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੀ ਰੋਕਥਾਮ ਦੇ ਮੱਦੇਨਜ਼ਰ ਦੋ ਨਵੀਨਤਾਕਾਰੀ ਪ੍ਰੋਗਰਾਮ ਨਸ਼ਾ ਰੋਕੂ ਅਫਸਰ (ਡੈਪੋ) ਅਤੇ ਬੱਡੀ ਪ੍ਰੋਗਰਾਮ ਚਲਾਏ ਗਏ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 July 2026 | Ang 601 I ਅੱਜ ਦਾ ਹੁਕਮਨਾਮਾ

by Ankit
July 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 03-07-2026 |...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੂਨ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 