• Latest
  • Trending
ਸ਼ਿਲਾਂਗ ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਕੈਪਟਨ- ਹਰਪਾਲ ਸਿੰਘ ਚੀਮਾ

ਸ਼ਿਲਾਂਗ ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਕੈਪਟਨ- ਹਰਪਾਲ ਸਿੰਘ ਚੀਮਾ

7 years ago
Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

8 minutes ago
ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

24 minutes ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

34 minutes ago
IPL 2026 CSK vs GT: ਗੁਜਰਾਤ ਨੇ ਜਿੱਤਿਆ Toss

IPL 2026 CSK vs GT: ਗੁਜਰਾਤ ਨੇ ਜਿੱਤਿਆ Toss

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

1 hour ago
National: ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ DA-DR ਦੇ ਬਕਾਏ ‘ਤੇ ਦਿੱਤਾ ਵੱਡਾ ਝਟਕਾ

National: ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ DA-DR ਦੇ ਬਕਾਏ ‘ਤੇ ਦਿੱਤਾ ਵੱਡਾ ਝਟਕਾ

1 hour ago
Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

2 hours ago
Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ

Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ

2 hours ago
International: ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ

International: ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ

3 hours ago
Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

Punjab: ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲ੍ਹਿਆ ਜਾਵੇ: DTF ਨੇ ਕੀਤੀ ਮੰਗ

3 hours ago
Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

Breaking: ਦਿੱਲੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

4 hours ago
Hindi News
English News
Sunday, April 26, 2026
No Result
View All Result
40 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਿਲਾਂਗ ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਕੈਪਟਨ- ਹਰਪਾਲ ਸਿੰਘ ਚੀਮਾ

June 2, 2019
in ਚੰਡੀਗੜ੍ਹ
ਸ਼ਿਲਾਂਗ ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਕੈਪਟਨ- ਹਰਪਾਲ ਸਿੰਘ ਚੀਮਾ

ਸ਼ਿਲਾਂਗ ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਕੈਪਟਨ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੂਨ 2019
ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਲਾਂਗ (ਮੇਘਾਲਿਆ) ਦੇ ਪੰਜਾਬੀਆਂ ਦਾ ਮਸਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ, ਤਾਂ 200 ਸਾਲ ਤੋਂ ਉੱਥੇ ਵੱਸ ਰਹੇ ਪੰਜਾਬੀ ਪਰਿਵਾਰਾਂ ‘ਤੇ ਲਟਕ ਰਹੀ ਉਜਾੜੇ ਦੀ ਤਲਵਾਰ ਹਟ ਸਕੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਹਤਰ ਹੁੰਦਾ ਜੇ ਘੱਟ ਗਿਣਤੀਆਂ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਕਰਦੇ ਹੋਏ ਮੋਦੀ ਸਰਕਾਰ ਖ਼ੁਦ ਹੀ ਮੇਘਾਲਿਆ ਸਰਕਾਰ ਨਾਲ ਖ਼ੁਦ ਹੀ ਗੱਲ ਕਰ ਲੈਂਦੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਮਸਲੇ ਬਾਰੇ ਅਜੇ ਤੱਕ ਚੁੱਪੀ ਧਾਰੀ ਹੋਈ ਹੈ। ਮੋਦੀ ਸਰਕਾਰ ਦਾ ਅਜਿਹਾ ਘੱਟ ਗਿਣਤੀਆਂ ਪ੍ਰਤੀ ਰਵੱਈਆ ਨਿੰਦਣਯੋਗ ਹੈ। ਜਦਕਿ ਇਹ ਮਾਮਲਾ 3 ਦਿਨਾਂ ਤੋਂ ਦੁਬਾਰਾ ਭੜਕਿਆ ਹੋਇਆ ਹੈ, ਕਿਉਂਕਿ ਸਿਲਾਂਗ ਦੀ ਪੰਜਾਬੀ ਲੇਨ ‘ਚ ਪਿਛਲੇ 200 ਸਾਲਾਂ ਤੋਂ ਵੱਸ ਰਹੇ ਪੰਜਾਬੀ ਪਰਿਵਾਰ ਨੂੰ ਲੰਘੀ ਸ਼ੁੱਕਰਵਾਰ ਨੂੰ ਸਿਲਾਂਗ ਮਿਉਂਸਪਲ ਬੋਰਡ ਵੱਲੋਂ ਕਾਨੂੰਨੀ ਨੋਟਿਸ ਜਾਰੀ ਕਰਕੇ ਸੈਂਕੜੇ ਪਰਿਵਾਰਾਂ ਉੱਤੇ ਉਜਾੜੇ ਦੀ ਤਲਵਾਰ ਲਟਕਾ ਦਿੱਤੀ ਗਈ ਹੈ ਅਤੇ ਸੰਬੰਧਿਤ ਈਸਟ ਖਾਸੀ ਹਿੱਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

by Jaspreet Kaur
April 26, 2026
0

Jalandhar : ਅਸ਼ੋਕ ਮਿੱਤਲ ਖ਼ਿਲਾਫ਼ 'ਆਪ' ਦਾ ਹੱਲਾਬੋਲ! ਜਲੰਧਰ 'ਚ 'ਆਪ' ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ ਜਲੰਧਰ, 26 ਅਪ੍ਰੈਲ...

Most Popular

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
1 day ago
0

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ - ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 