• Latest
  • Trending
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

2 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

6 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

30 minutes ago
ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

57 minutes ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

2 hours ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

2 hours ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

3 hours ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

5 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

5 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

6 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

6 hours ago
Hindi News
English News
Monday, August 3, 2026
No Result
View All Result
31 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

August 3, 2026
in ਖਬਰਾਂ, ਪੰਜਾਬ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਨਵੇਂ ਸੂਬਾ ਅਹੁਦੇਦਾਰਾਂ ਦਾ ਐਲਾਨ ਕੀਤਾ।

ਇਨ੍ਹਾਂ ਨਿਯੁਕਤੀਆਂ ਦਾ ਉਦੇਸ਼ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਸੰਗਠਨਾਤਮਕ ਅਤੇ ਰਾਜਨੀਤਿਕ ਜ਼ਿੰਮੇਵਾਰੀਆਂ ਲਈ ਪਾਰਟੀ ਨੂੰ ਹੋਰ ਸਮਰੱਥ ਬਣਾਉਣਾ ਹੈ।ਸੂਬਾ ਉਪ ਪ੍ਰਧਾਨ ਵਜੋਂ ਸੁਰਜੀਤ ਕੁਮਾਰ ਜਿਆਣੀ (ਫਾਜ਼ਿਲਕਾ), ਰਾਕੇਸ਼ ਰਾਠੌਰ (ਜਲੰਧਰ), ਸੁਭਾਸ਼ ਸ਼ਰਮਾ (ਐਸ.ਏ.ਐਸ. ਨਗਰ), ਮਨਜੀਤ ਸਿੰਘ ਰਾਏ (ਫਿਰੋਜ਼ਪੁਰ), ਅਸ਼ਵਨੀ ਸੇਖੜੀ (ਬਟਾਲਾ), ਸੁਸ਼ੀਲ ਰਿੰਕੂ (ਜਲੰਧਰ), ਗੇਜਾ ਰਾਮ ਵਾਲਮੀਕੀ (ਫਤਿਹਗੜ੍ਹ ਸਾਹਿਬ), ਤੇਜਿੰਦਰ ਸਿੰਘ ਬਿੱਟੂ (ਜਲੰਧਰ), ਜੈਸਮੀਨ ਸੰਧਾਵਾਲੀਆ (ਕਪੂਰਥਲਾ), ਜਤਿੰਦਰ ਮਿੱਤਲ (ਲੁਧਿਆਣਾ), ਰਵੀ ਕਰਨ ਸਿੰਘ ਕਾਹਲੋਂ (ਗੁਰਦਾਸਪੁਰ) ਅਤੇ ਰਣਜੀਤ ਸਿੰਘ ਗਿੱਲ (ਮੋਹਾਲੀ) ਨੂੰ ਨਿਯੁਕਤ ਕੀਤਾ ਗਿਆ ਹੈ।

ਸੂਬਾ ਜਨਰਲ ਸਕੱਤਰ ਵਜੋਂ ਅਨਿਲ ਸਰੀਨ (ਲੁਧਿਆਣਾ), ਰਾਜੇਸ਼ ਬੱਗਾ (ਜਲੰਧਰ), ਪਰਮਿੰਦਰ ਸਿੰਘ ਬਰਾੜ (ਮੋਹਾਲੀ), ਰਜਨੀਸ਼ ਧੀਮਾਨ (ਲੁਧਿਆਣਾ) ਅਤੇ ਜੀਵਨ ਗਰਗ (ਸੰਗਰੂਰ) ਨੂੰ ਨਿਯੁਕਤ ਕੀਤਾ ਗਿਆ ਹੈ।

ਸੂਬਾ ਸਕੱਤਰ ਵਜੋਂ ਮਨਜੀਤ ਸਿੰਘ ਮੰਨਾ (ਅੰਮ੍ਰਿਤਸਰ), ਮੰਗਤ ਰਾਏ ਬਾਂਸਲ (ਮਾਨਸਾ), ਰਾਕੇਸ਼ ਸ਼ਰਮਾ (ਪਠਾਨਕੋਟ), ਸੂਰਜ ਭਾਰਦਵਾਜ (ਅੰਮ੍ਰਿਤਸਰ), ਵੰਦਨਾ ਸਾਂਗਵਾਲ (ਫਾਜ਼ਿਲਕਾ), ਮੀਨੂ ਸੇਠੀ (ਹੁਸ਼ਿਆਰਪੁਰ), ਰੰਜਮ ਕਮਰਾ (ਫਾਜ਼ਿਲਕਾ), ਚਰਨਜੀਤ ਸਿੰਘ ਬਰਾੜ (ਫਾਜ਼ਿਲਕਾ), ਸ੍ਰੀਮਤੀ ਕਮਲਪ੍ਰੀਤ ਕੌਰ ਚੌਧਰੀ (ਜਲੰਧਰ), ਮੀਨਾ ਤਰਨੈਚ (ਪਠਾਨਕੋਟ), ਅਮਰਜੀਤ ਸਿੰਘ ਅਮਰੀ (ਲੁਧਿਆਣਾ) ਅਤੇ ਏਕਤਾ ਨਾਗਪਾਲ (ਮੋਹਾਲੀ) ਨੂੰ ਨਿਯੁਕਤ ਕੀਤਾ ਗਿਆ ਹੈ।

ਸੰਗਠਨਾਤਮਕ ਜ਼ਿੰਮੇਵਾਰੀਆਂ ਤਹਿਤ ਗੁਰਦੇਵ ਸ਼ਰਮਾ (ਦੇਬੀ) (ਲੁਧਿਆਣਾ) ਨੂੰ ਸੂਬਾ ਖਜ਼ਾਨਚੀ, ਸਰਦਾਰ ਸੁਖਵਿੰਦਰ ਸਿੰਘ ਗੋਲਡੀ (ਮੋਹਾਲੀ) ਨੂੰ ਸੂਬਾ ਸਹਿ-ਖਜ਼ਾਨਚੀ, ਖੁਸ਼ਵੰਤ ਰਾਏ ਗੀਗਾ (ਮੋਹਾਲੀ) ਅਤੇ ਸੰਜੀਵ ਖੰਨਾ (ਮੋਹਾਲੀ) ਨੂੰ ਸੂਬਾ ਪ੍ਰੋਟੋਕੋਲ ਸਕੱਤਰ, ਜਦਕਿ ਸੁਖਵਿੰਦਰ ਸਿੰਘ ਪਰਮਾਰ (ਮੋਹਾਲੀ) ਨੂੰ ਸੂਬਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਡਿਜ਼ੀਟਲ ਅਤੇ ਸੰਚਾਰ ਵਿਭਾਗ ਨੂੰ ਮਜ਼ਬੂਤ ਕਰਨ ਲਈ ਕਨਵਰ ਇੰਦਰਜੀਤ ਸਿੰਘ (ਮੋਹਾਲੀ) ਨੂੰ ਸੂਬਾ ਆਈ.ਟੀ. ਕਨਵੀਨਰ ਅਤੇ ਅਜੈ ਅਰੋੜਾ (ਅੰਮ੍ਰਿਤਸਰ) ਨੂੰ ਸੂਬਾ ਸੋਸ਼ਲ ਮੀਡੀਆ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਵੱਖ-ਵੱਖ ਮੋਰਚਿਆਂ ਲਈ ਵੀ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅਨੁਜ ਖੋਸਲਾ (ਪਟਿਆਲਾ) ਨੂੰ ਸੂਬਾ ਪ੍ਰਧਾਨ, ਯੁਵਾ ਮੋਰਚਾ,ਬੀਬਾ ਜੈ ਇੰਦਰ ਕੌਰ (ਪਟਿਆਲਾ) ਨੂੰ ਸੂਬਾ ਪ੍ਰਧਾਨ, ਮਹਿਲਾ ਮੋਰਚਾ, ਲਖਵਿੰਦਰ ਸਿੰਘ (ਫਿਰੋਜ਼ਪੁਰ) ਨੂੰ ਸੂਬਾ ਪ੍ਰਧਾਨ, ਕਿਸਾਨ ਮੋਰਚਾ,  ਸ਼ੀਤਲ ਅੰਗੂਰਾਲ (ਜਲੰਧਰ) ਨੂੰ ਸੂਬਾ ਪ੍ਰਧਾਨ, ਐੱਸ.ਸੀ. ਮੋਰਚਾ ਅਤੇ  ਸ਼ਿਵਰਾਜ ਚੌਧਰੀ (ਫਾਜ਼ਿਲਕਾ) ਨੂੰ ਸੂਬਾ ਪ੍ਰਧਾਨ, ਓ.ਬੀ.ਸੀ. ਮੋਰਚਾ ਨਿਯੁਕਤ ਕੀਤਾ ਗਿਆ ਹੈ।

ਮੀਡੀਆ ਅਤੇ ਸੰਚਾਰ ਵਿਭਾਗ ਵਿੱਚ ਐੱਸ.ਐੱਸ. ਚੰਨੀ (ਮੋਹਾਲੀ) ਨੂੰ ਮੁੱਖ ਬੁਲਾਰਾ, ਵਿਨੀਤ ਜੋਸ਼ੀ (ਮੋਹਾਲੀ) ਨੂੰ ਸੂਬਾ ਮੀਡੀਆ ਮੁਖੀ, ਪ੍ਰੀਤਪਾਲ ਸਿੰਘ ਬਲਿਆਵਾਲ (ਲੁਧਿਆਣਾ) ਅਤੇ ਪਰਮਪਾਲ ਕੌਰ ਸਿੱਧੂ (ਬਠਿੰਡਾ ਦਿਹਾਤੀ) ਨੂੰ ਸੂਬਾ ਮੀਡੀਆ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਸੈੱਲਾਂ ਦੇ ਤਾਲਮੇਲ ਲਈ ਬਿਕਰਮਜੀਤ ਸਿੰਘ ਚੀਮਾ (ਖੰਨਾ) ਨੂੰ ਸੂਬਾ ਸੈੱਲ ਕੋਆਰਡੀਨੇਟਰ, ਜਦਕਿ ਹਰਵਿੰਦਰ ਸਿੰਘ ਸੰਧੂ (ਅੰਮ੍ਰਿਤਸਰ),  ਭਾਨੂ ਪ੍ਰਤਾਪ ਸਿੰਘ (ਮੋਹਾਲੀ) ਅਤੇ ਇੰਜੀਨੀਅਰ ਕਨਵਰਵੀਰ ਸਿੰਘ ਤੋਹੜਾ (ਫਤਿਹਗੜ੍ਹ ਸਾਹਿਬ) ਨੂੰ ਸੂਬਾ ਸੈੱਲ ਸਹਿ-ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਟੀਮ ਪੂਰੀ ਨਿਸ਼ਠਾ, ਸਮਰਪਣ ਅਤੇ ਸੰਗਠਨਾਤਮਕ ਭਾਵਨਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ, ਨੀਤੀਆਂ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਪੰਜਾਬ ਦੇ ਹਰ ਵਰਗ ਅਤੇ ਹਰ ਖੇਤਰ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਚੋਣਾਂ ਅਤੇ ਚੁਣੌਤੀਆਂ ਲਈ ਪਾਰਟੀ ਨੂੰ ਤਿਆਰ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ

by Jaspreet Kaur
August 3, 2026
0

ਬਾਂਕੀਪੁਰ ਉਪ-ਚੋਣ: ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ ਨੂੰ ਦਿੱਤੀ ਕਰਾਰੀ ਹਾਰ - ਜਾਣੋ ਕਿੰਨੀਆਂ ਵੋਟਾਂ ਨਾਲ ਦਰਜ ਕੀਤੀ ਵੱਡੀ ਜਿੱਤ ਬਿਹਾਰ,...

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
August 3, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 3, 2026
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

Most Popular

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

by Navjot
3 weeks ago
0

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 