• Latest
  • Trending
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

3 hours ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

37 minutes ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

1 hour ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

2 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

2 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

2 hours ago
Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

3 hours ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

5 hours ago
E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

5 hours ago
Hindi News
English News
Tuesday, August 4, 2026
No Result
View All Result
35 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

August 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਵਾਸੀ ਜੋ ਬੱਸਾਂ ‘ਚ ਸਫ਼ਰ ਕਰਦੇ ਹਨ, ਉਨ੍ਹਾਂ ਨੂੰ ਅੱਜ ਵੀ ਯਾਤਰਾ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੀਆਰਟੀਸੀ ਅਤੇ ਪਨਬਸ ਦੇ ਠੇਕਾ ਕਰਮਚਾਰੀਆਂ ਦੀ ਹੜਤਾਲ ਅੱਜ ਵੀ ਜਾਰੀ, ਬੀਤੇ ਦਿਨ ਕਰਮਚਾਰੀਆਂ ਦੀਆ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ‘ਚ ਕ ਹਾਲ ਨਹੀਂ ਨਿਕਲਿਆ।

ਪਨਬਸ ਤੇ ਪੀਆਰਟੀਸੀ ਦੇ ਕੱਚੇ 3 ਤੋਂ 5 ਅਗਸਤ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਤੱਕ ਮੁਕੰਮਲ ਹੜਤਾਲ ’ਤੇ ਰਹਿਣਗੇ। ਕੱਚੇ ਕਾਮਿਆਂ ਵੱਲੋਂ ਹੜਤਾਲ ਦੌਰਾਨ ਜਿੱਥੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਉਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਦੌਰਾਨ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਦੌਰਾਨ ਕਰਮਚਾਰੀ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਕਰਮਚਾਰੀ ਅੱਜ ਮੋਹਾਲੀ ਫੇਜ਼ 6 ਬੱਸ ਸਟੈਂਡ ‘ਤੇ ਇਕੱਠੇ ਹੋਣਗੇ। ਉਹ ਉੱਥੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਬਾਅਦ, ਕਰਮਚਾਰੀ ਦੁਪਹਿਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਕਰਮਚਾਰੀਆਂ ਦੇ ਵਿਰੋਧ ਦੀ ਉਮੀਦ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਅਲਰਟ ‘ਤੇ ਹੈ।

ਪੰਜਾਬ ਵਿੱਚ ਕਰਮਚਾਰੀਆਂ ਦੀ ਹੜਤਾਲ ਕਾਰਨ, ਸੋਮਵਾਰ ਨੂੰ 2,200 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ ਤੋਂ ਦੂਰ ਰਹੀਆਂ, ਜਿਸ ਨਾਲ ਲਗਭਗ 1,000 ਤੋਂ 1,100 ਰੂਟ ਪ੍ਰਭਾਵਿਤ ਹੋਏ। ਕਰਮਚਾਰੀਆਂ ਦੇ ਅਨੁਸਾਰ, ਇੱਕ ਦਿਨ ਦੀ ਹੜਤਾਲ ਨਾਲ ਲਗਭਗ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ ਕਿਉਂਕਿ ਲੰਬੇ ਸਮੇਂ ਤੋਂ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਨਤੀਜੇ ਵਜੋਂ, ਹੜਤਾਲ ਦਾ ਅਸਰ ਰੋਜ਼ਾਨਾ ਯਾਤਰੀਆਂ, ਕੰਮ ਕਰਨ ਵਾਲੇ ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਦੂਜੇ ਰਾਜਾਂ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਤੇ ਪਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

by Ranjit Singh
August 4, 2026
0

Canada ਦੇ ਇੱਕ ਗੁਰਦੁਆਰੇ 'ਚ ਭਿੜੇ ਦੋ ਧੜੇ ! ਚੰਡੀਗੜ੍ਹ , 4 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਇੱਕ ਗੁਰਦੁਆਰੇ ਵਿੱਚ...

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

by Ranjit Singh
August 4, 2026
0

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ - 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Most Popular

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ ‘ਤੇ ਡਿੱਗੇ ਪਹਾੜੀ ਤੋਂ ਪੱਥਰ

by Jaspreet Kaur
4 weeks ago
0

ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਕਹਿਰ: ਚਲਦੀ ਕਾਰ 'ਤੇ ਡਿੱਗੇ ਪਹਾੜੀ ਤੋਂ ਪੱਥਰ ਹਿਮਾਚਲ ਪ੍ਰਦੇਸ਼, 10 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 