Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !
– Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ
– Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ
– Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ
– Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ
– Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ
– Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ
– NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























